Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ : ਮੀਤ ਹੇਅਰ

Nirmal Pandori by Nirmal Pandori
08/11/2023
in ਬਰਨਾਲਾ ਆਸ-ਪਾਸ
Reading Time: 1 min read
A A
0
ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ : ਮੀਤ ਹੇਅਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਕੈਬਨਿਟ ਮੰਤਰੀ ਵੱਲੋਂ ਕਾਨੂੰਨ ਵਿਵਸਥਾ ਦੇ ਜਾਇਜ਼ੇ ਲਈ ਬਰਨਾਲਾ ਪੁਲੀਸ ਨਾਲ ਮੀਟਿੰਗ

ਬਰਨਾਲਾ,11 ਅਗਸਤ ( ਨਿਰਮਲ ਸਿੰਘ ਪੰਡੋਰੀ )-

ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕੋਈ ਢਿੱਲ ਨਾ ਵਰਤੀ ਜਾਵੇ ਤਾਂ ਜੋ ਜ਼ਿਲ੍ਹਾ ਵਾਸੀ ਅਮਨ-ਸ਼ਾਂਤੀ ਨਾਲ ਰਹਿ ਸਕਣ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਬਰਨਾਲਾ ਪੁਲਿਸ ਨਾਲ ਮੀਟਿੰਗ ਕਰ ਕੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਨਸ਼ਿਆਂ ਤੇ ਅਪਰਾਧ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਉੱਤੇ ਪਹਿਰਾ ਦੇਣ ’ਤੇ ਜ਼ੋਰ ਦਿੱਤਾ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਆਖਿਆ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਚੋਰੀ, ਲੁੱਟ-ਖੋਹ ਜਿਹੀਆਂ ਵਾਰਦਾਤਾਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇ ਤਾਂ ਜੋ ਲੋਕਾਂ ਵਿੱਚ ਕੋਈ ਡਰ ਜਾਂ ਸਹਿਮ ਨਾ ਰਹੇ। ਕੈਬਨਿਟ ਮੰਤਰੀ ਸ. ਮੀਤ ਹੇਅਰ ਨੇ ਆਖਿਆ ਕਿ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਹੈ। ਇਸ ਲਈ ਪੁਲੀਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕੀਤੀ ਜਾਵੇ ਤਾਂ ਜੋ ਨਸ਼ਿਆਂ ’ਚ ਗ੍ਰਸੇ ਲੋਕਾਂ ਨੂੰ ਇਸ ਦਲਦਲ ’ਚੋਂ ਕੱਢਿਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਨੇ ਆਖਿਆ ਕਿ ਬਰਨਾਲਾ ਪੁਲੀਸ ਵੱਲੋਂ ਪੂਰੀ ਸਖ਼ਤੀ ਨਾਲ ਅਪਰਾਧ ਅਤੇ ਨਸ਼ਿਆਂ ਖ਼ਿਲਾਫ਼  ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਨਸ਼ਿਆਂ ਦੀ ਬਰਾਮਦਗੀ ਕਰਦੇ ਹੋਏ ਮਾੜੇ ਅਨਸਰਾਂ ਨੂੁੰ ਨੱਥ ਪਾਈ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਐੱਸਪੀ (ਡੀ) ਬਰਨਾਲਾ ਸ੍ਰੀ ਅਨੀਸ਼ ਕੁਮਾਰ ਚੌਧਰੀ, ਐੱਸਪੀ (ਐੱਚ) ਸ੍ਰੀ ਮੇਜਰ ਸਿੰਘ, ਐੱਸਪੀ (ਪੀਬੀਆਈ) ਪਰਦੀਪ ਸਿੰਘ, ਕੈਬਨਿਟ ਮੰਤਰੀ ਦੇ ਓਐਸਡੀ ਸ੍ਰੀ ਹਸਨਪ੍ਰੀਤ ਭਾਰਦਵਾਜ, ਜ਼ਿਲ੍ਹੇ ਦੇ ਡੀਐੱਸਪੀ, ਐੱਸਐੱਚਓ ਤੇ ਹੋਰ ਪੁਲੀਸ ਅਧਿਕਾਰੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

06/28/2025
ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

06/24/2025
ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

06/20/2025
Load More
Tags: #barnalanews#punjabnews#punjabpolice #barnalapolice
Previous Post

ਪੰਜਾਬ ਸਰਕਾਰ ਨੇ ਅਜ਼ਾਦੀ ਦਿਵਸ ‘ਤੇ ਕੈਦੀਆਂ ਦੀ ਰਿਹਾਈ ਸਬੰਧੀ ਲਿਆ ਵੱਡਾ ਫੈਸਲਾ

Next Post

ਮਹਾਰਾਸ਼ਟਰ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਸ਼ਾਸਕ ਬਦਲਿਆ

Nirmal Pandori

Nirmal Pandori

Related Posts

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!
ਬਰਨਾਲਾ ਆਸ-ਪਾਸ

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

by Nirmal Pandori
06/28/2025
ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ
ਬਰਨਾਲਾ ਆਸ-ਪਾਸ

ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

by Nirmal Pandori
06/24/2025
ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ
ਬਰਨਾਲਾ ਆਸ-ਪਾਸ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

by Nirmal Pandori
06/20/2025
ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ
ਬਰਨਾਲਾ ਆਸ-ਪਾਸ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

by Nirmal Pandori
06/20/2025
ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ
ਬਰਨਾਲਾ ਆਸ-ਪਾਸ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

by Nirmal Pandori
06/16/2025
ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ
ਬਰਨਾਲਾ ਆਸ-ਪਾਸ

ਕਮਲ ਭਾਬੀ ਦੇ ਇੱਕ ਕਾਤਲ ‘ਤੇ ਬਰਨਾਲੇ ‘ਚ ਵੀ ਹੈ ਇੱਕ ਮੁਕੱਦਮਾ ਦਰਜ

by Nirmal Pandori
06/14/2025
Load More
Next Post
ਮਹਾਰਾਸ਼ਟਰ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਸ਼ਾਸਕ ਬਦਲਿਆ

ਮਹਾਰਾਸ਼ਟਰ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਸ਼ਾਸਕ ਬਦਲਿਆ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

AAP MLA ਕੁੰਵਰ ਵਿਜੇਪ੍ਰਤਾਪ ਸਿੰਘ ਦੇ ਖ਼ਿਲਾਫ਼ ਵੱਡੀ ਕਾਰਵਾਈ

Sunday Special….ਹੁਣ ਦੋ ਪਹੀਆ ਵਾਹਨ ਖਰੀਦਣ ਸਮੇਂ ਰੱਖੋ ਧਿਆਨ….ਕੇਂਦਰ ਸਰਕਾਰ ਵੱਲੋਂ ਨਵੇਂ ਨਿਯਮ ਲਾਗੂ

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

ਯੇਹ ਮੇਰਾ ਇੰਡੀਆ….ਮੁਰਦਿਆਂ ਦੇ ਖਾਤਿਆਂ ‘ਚ ਪੈ ਗਈ 252 ਕਰੋੜ ਦੀ ਬੁਢਾਪਾ ਪੈਨਸ਼ਨ

ਸਾਬਕਾ ਅਕਾਲੀ MPਦੇ PA ਦਾ ਬੇਰਹਿਮੀ ਨਾਲ ਕਤਲ

ਜੱਗੂ ਦੀ ਮਾਤਾ ਦਾ ਕਤਲ…ਸਰਕਾਰ ਤੇ ਪੁਲਿਸ ਲਈ ਵੱਡੀ ਚੁਣੌਤੀ…ਵੱਧ ਸਕਦੀ ਏਂ ਗੈਂਗਵਾਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend