Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਂਗਣਵਾੜੀ ਵਰਕਰਾਂ ਦੇ ਧਰਨੇ ਨੂੰ ਤਾਰਪੀਡੋ ਕਰਨ ਲਈ ਸਰਕਾਰ ਰਚ ਰਹੀ ਸਾਜਿਸ਼-ਵਰਕਰ

Nirmal Pandori by Nirmal Pandori
08/12/2023
in ਬਰਨਾਲਾ ਆਸ-ਪਾਸ
Reading Time: 1 min read
A A
0
ਐਵੇਂ ਪ੍ਰੇਸ਼ਾਨ ਨਾ ਹੋਇਓ ਭਾਈ….ਸੋਮਵਾਰ ਤੋਂ ਤਹਿਸੀਲਦਾਰਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਐਂ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,12 ਅਗਸਤ ( ਨਿਰਮਲ ਸਿੰਘ ਪੰਡੋਰੀ )-ਪੰਜਾਬ ਸਰਕਾਰ ਵੱਲੋ ਇਸ ਵਾਰ 15 ਅਗਸਤ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਵੀ ਆਜ਼ਾਦੀ ਦਿਵਸ ਮਨਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿਭਾਗ ਵੱਲੋਂ ਇਸ ਸਬੰਧੀ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ ਕਿ ਆਂਗਣਵਾੜੀ ਸੈਂਟਰਾਂ ਵਿੱਚ ਲਾਭਪਾਤਰੀਆਂ ਦੀ ਸ਼ਮੂਲੀਅਤ ਕਰਵਾਉਂਦੇ ਹੋਏ ਆਜ਼ਾਦੀ ਦਿਵਸ ਮਨਾਇਆ ਜਾਵੇ ਤੇ ਇਸ ਸਬੰਧੀ ਰਿਪੋਰਟਾਂ ਵੀ ਮੁੱਖ ਦਫ਼ਤਰ ਨੂੰ ਭੇਜੀਆਂ ਜਾਣ। ਦੂਜੇ ਪਾਸੇ ਆਂਗਣਵਾੜੀ ਯੂਨੀਅਨ ਨੇ ਆਜ਼ਾਦੀ ਦਿਵਸ ‘ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਹੈ । ਸਰਕਾਰ ਵੱਲੋਂ ਸੈਂਟਰਾਂ ਵਿੱਚ ਆਜ਼ਾਦੀ ਦਿਵਸ ਮਨਾਉਣ ਸਬੰਧੀ ਕੀਤੀਆਂ ਹਦਾਇਤਾਂ ‘ਤੇ ਟਿੱਪਣੀ ਕਰਦੇ ਹੋਏ ਆਂਗਨਵਾੜੀ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਨੇ ਕਿਹਾ ਕਿ 15 ਅਗਸਤ ਨੂੰ ਵਿਧਾਇਕਾਂ ਦੇ ਘਰ ਅੱਗੇ ਧਰਨੇ ਦੇਣ ਦੇ ਐਲਾਨ ਤੋਂ ਸਰਕਾਰ ਘਬਰਾਈ ਹੋਈ ਹੈ। ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਹੈਲਪਲਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੇ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ । ਉਹਨਾਂ ਕਿਹਾ ਕਿ ਯੂਨੀਅਨ ਦੇ ਫੈਸਲੇ ਮੁਤਾਬਿਕ 15 ਅਗਸਤ ਨੂੰ ਹਰ ਹਾਲਤ ਵਿੱਚ ਸੱਤਾਧਾਰੀ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#punjabnews
Previous Post

ਮਹਾਰਾਸ਼ਟਰ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਸ਼ਾਸਕ ਬਦਲਿਆ

Next Post

ਦੇਹ ਵਪਾਰ ਦੀ ਆੜ ‘ਚ ਕਰਦੇ ਸੀ ਲੁੱਟ-ਖੋਹ,ਪੁਲਿਸ ਨੇ ਕੀਤੇ ਕਾਬੂ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਦੇਹ ਵਪਾਰ ਦੀ ਆੜ ‘ਚ ਕਰਦੇ ਸੀ ਲੁੱਟ-ਖੋਹ,ਪੁਲਿਸ ਨੇ ਕੀਤੇ ਕਾਬੂ

ਦੇਹ ਵਪਾਰ ਦੀ ਆੜ 'ਚ ਕਰਦੇ ਸੀ ਲੁੱਟ-ਖੋਹ,ਪੁਲਿਸ ਨੇ ਕੀਤੇ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend