Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੇਹ ਵਪਾਰ ਦੀ ਆੜ ‘ਚ ਕਰਦੇ ਸੀ ਲੁੱਟ-ਖੋਹ,ਪੁਲਿਸ ਨੇ ਕੀਤੇ ਕਾਬੂ

Nirmal Pandori by Nirmal Pandori
08/12/2023
in ਪੰਜਾਬ
Reading Time: 1 min read
A A
0
ਦੇਹ ਵਪਾਰ ਦੀ ਆੜ ‘ਚ ਕਰਦੇ ਸੀ ਲੁੱਟ-ਖੋਹ,ਪੁਲਿਸ ਨੇ ਕੀਤੇ ਕਾਬੂ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਅਗਸਤ-ਬਠਿੰਡਾ ਪੁਲੀਸ ਨੇ ਇੱਕ ਅਜਿਹੇ ਗਿਰੋਹ ਨੂੰ ਕਾਬੂ ਕੀਤਾ ਹੈ ਜਿਸ ਦੀਆਂ ਮੈਂਬਰ ਔਰਤਾਂ ਅਸ਼ਲੀਲ ਇਸ਼ਾਰੇ ਕਰਕੇ ਮਰਦਾਂ ਨੂੰ ਆਪਣੇ ਜਾਲ ਵਿੱਚ ਫਸਾਉਂਦੀਆਂ ਸਨ ਅਤੇ ਫਿਰ ਗਿਰੋਹ ਦੇ ਮਰਦ ਮੈਂਬਰ ਉਹਨਾਂ ਦੀ ਲੁੱਟ ਖੋਹ ਕਰਦੇ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਔਰਤਾਂ ਸਮੇਤ ਪੰਜ ਜਣਿਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਥਾਣਾ ਕੋਤਵਾਲੀ ਦੇ ਐਸ ਐਚ ਓ ਪਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਵਿੱਚ ਇੱਕ ਅਜਿਹਾ ਗੈਂਗ ਬਣਿਆ ਹੋਇਆ ਹੈ ਜਿਸਦੀਆਂ ਔਰਤ ਮੈਂਬਰਾਂ ਰਾਹਗੀਰਾਂ ਅਤੇ ਨੌਜਵਾਨਾਂ ਨੂੰ ਅਸ਼ਲੀਲ ਇਸ਼ਾਰੇ ਕਰਕੇ ਆਪਣੇ ਜਾਲ ਵਿੱਚ ਫਸਾਉਂਦੀਆਂ ਹਨ ਜਿਸ ਤੋਂ ਬਾਅਦ ਉਹ ਆਪਣੇ ਸ਼ਿਕਾਰ ਨੂੰ ਕਿਸੇ ਸੁੰਨੀ ਥਾਂ ‘ਤੇ ਲਿਜਾ ਕੇ ਸਰੀਰਕ ਸੰਬੰਧ ਬਣਾਉਂਦੀਆਂ ਹਨ। ਇਸ ਦੌਰਾਨ ਗੈਂਗ ਦੇ ਮਰਦ ਮੈਂਬਰ ਉਥੇ ਆ ਜਾਂਦੇ ਹਨ ਅਤੇ ਵਿਅਕਤੀ ਦੇ ਪੈਸੇ ਤੇ ਕੀਮਤੀ ਚੀਜਾਂ ਖੋਹ ਲੈਂਦੇ ਹਨ । ਸੂਚਨਾ ਦੇ ਅਧਾਰ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਹਰਵਿੰਦਰ ਸਿੰਘ, ਪਾਲਾ ਸਿੰਘ, ਹਰਪ੍ਰੀਤ ਕੌਰ, ਮਨੀ ਤੇ ਸਲਾਮ ਬੇਗਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਇਸ ਗੈਂਗ ਵਿੱਚ ਹੋਰ ਵੀ ਵਿਅਕਤੀ ਅਤੇ ਔਰਤਾਂ ਸ਼ਾਮਲ ਹਨ ਜਿਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#punjabnews#punjabpolice #barnalapolice
Previous Post

ਆਂਗਣਵਾੜੀ ਵਰਕਰਾਂ ਦੇ ਧਰਨੇ ਨੂੰ ਤਾਰਪੀਡੋ ਕਰਨ ਲਈ ਸਰਕਾਰ ਰਚ ਰਹੀ ਸਾਜਿਸ਼-ਵਰਕਰ

Next Post

OMG 2-ਹਿੰਦੂ ਜਥੇਬੰਦੀਆਂ ਵਲੋਂ ਅਕਸ਼ੈ ਕੁਮਾਰ ਅਤੇ ਫਿਲਮ ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਸ਼ੁਰੂ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
OMG 2-ਹਿੰਦੂ ਜਥੇਬੰਦੀਆਂ ਵਲੋਂ ਅਕਸ਼ੈ ਕੁਮਾਰ ਅਤੇ ਫਿਲਮ ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਸ਼ੁਰੂ

OMG 2-ਹਿੰਦੂ ਜਥੇਬੰਦੀਆਂ ਵਲੋਂ ਅਕਸ਼ੈ ਕੁਮਾਰ ਅਤੇ ਫਿਲਮ ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਸ਼ੁਰੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend