Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੱਤਾਧਾਰੀ ਵਿਧਾਇਕ ਦੇ ਦਫ਼ਤਰ ‘ਚ ਪੁਲਿਸ ਦੇ ਸਬ-ਇੰਸਪੈਕਟਰ ਨਾਲ ਹੋਈ ਕੁੱਟਮਾਰ, ਪਰਚਾ ਦਰਜ

Nirmal Pandori by Nirmal Pandori
08/18/2023
in ਪੰਜਾਬ
Reading Time: 1 min read
A A
0
ਸੱਤਾਧਾਰੀ ਵਿਧਾਇਕ ਦੇ ਦਫ਼ਤਰ ‘ਚ ਪੁਲਿਸ ਦੇ ਸਬ-ਇੰਸਪੈਕਟਰ ਨਾਲ ਹੋਈ ਕੁੱਟਮਾਰ, ਪਰਚਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਅਗਸਤ-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਪਾਲ ਸਿੰਘ ‘ਤੇ ਆਪਣੇ ਦਫ਼ਤਰ ਵਿੱਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਕੁੱਟਮਾਰ ਦੀ ਯੋਜਨਾ ਵਿੱਚ ਸ਼ਾਮਲ ਹੋਣ ਦੇ ਗੰਭੀਰ ਦੋਸ਼ ਲੱਗੇ ਹਨ । ਇਹ ਘਟਨਾ 14 ਅਗਸਤ ਦੀ ਦੱਸੀ ਜਾ ਰਹੀ ਹੈ ਜਦੋਂ ਵਿਧਾਇਕ ਅਮਰਪਾਲ ਸਿੰਘ ਨੇ ਸਬ ਇੰਸਪੈਕਟਰ ਕੈਲਾਸ਼ ਚੰਦਰ ਨੂੰ ਫੋਨ ਕਰਕੇ ਆਪਣੇ ਦਫ਼ਤਰ ਬੁਲਾਇਆ। ਜਦੋਂ ਇੰਸਪੈਕਟਰ ਵਿਧਾਇਕ ਦੇ ਦਫ਼ਤਰ ਵਿੱਚ ਪੁੱਜਿਆ ਤਾਂ ਉੱਥੇ ਪਹਿਲਾਂ ਤੋਂ ਹੀ ਹਾਜ਼ਰ ਵਿਧਾਇਕ ਦੇ ਕੁਝ ਸਾਥੀਆਂ ਨੇ ਸਬ ਇੰਸਪੈਕਟਰ ਦੀ ਕੁੱਟਮਾਰ ਕੀਤੀ। ਸਥਾਨਕ ਪੁਲਸ ਨੇ ਇਸ ਮਾਮਲੇ ਵਿੱਚ ਸਬ ਇੰਸਪੈਕਟਰ ਦੇ ਬਿਆਨਾਂ ‘ਤੇ FIR ਦਰਜ ਕੀਤੀ ਹੈ। ਵਿਧਾਇਕ ਅਮਰਪਾਲ ਸਿੰਘ ਨੇ ਵੀ ਮੰਨਿਆ ਹੈ ਕਿ ਉਸਨੇ ਇੱਕ ਕੇਸ ਦੇ ਰਾਜ਼ੀਨਾਮੇ ਸਬੰਧੀ ਫੋਨ ਕਰਕੇ ਇੰਸਪੈਕਟਰ ਨੂੰ ਆਪਣੇ ਦਫ਼ਤਰ ਬੁਲਾਇਆ ਸੀ ਪਰ ਉਸਦੀ ਕੁੱਟਮਾਰ ਵਿੱਚ ਉਸ ਦਾ ਕੋਈ ਹੱਥ ਨਹੀਂ ਹੈ। ਵਿਧਾਇਕ ਨੇ ਕਿਹਾ ਕਿ ਜਦੋਂ ਸਬ ਇੰਸਪੈਕਟਰ ਨਾਲ ਉਸ ਦੇ ਦਫ਼ਤਰ ਵਿੱਚ ਕੁੱਟਮਾਰ ਹੋਈ ਤਾਂ ਉਹ ਦੂਸਰੇ ਕਮਰੇ ਵਿੱਚ ਸੀ। ਪੁਲਿਸ ਵੱਲੋਂ ਦਰਜ ਐਫਆਈਆਰ ਸਬੰਧੀ ਵਿਧਾਇਕ ਨੇ ਕਿਹਾ ਕਿ “ਪੁਲਿਸ ਨੇ ਟੈਕਨੀਕਲ ਢੰਗਾਂ ਨਾਲ ਐਫਆਈਆਰ ਕਰਨੀ ਹੁੰਦੀ ਹੈ ਜਿਸ ਕਰਕੇ ਉਸ ਦਾ ਨਾਮ ਐਫਆਈਆਰ ਵਿੱਚ ਆਇਆ ਹੈ। ਸਬ ਇੰਸਪੈਕਟਰ ਕੈਲਾਸ਼ ਚੰਦਰ ਨੇ ਵੀ ਕਿਹਾ ਹੈ ਕਿ ਭਾਵੇਂ ਵਿਧਾਇਕ ਨੇ ਸਿੱਧੇ ਤੌਰ ‘ਤੇ ਹੀ ਉਸ ‘ਤੇ ਹੱਥ ਨਹੀਂ ਚੁੱਕਿਆ ਪ੍ਰੰਤੂ ਉਸਨੂੰ ਫ਼ੋਨ ਕਰਕੇ ਵਿਧਾਇਕ ਨੇ ਹੀ ਬੁਲਾਇਆ ਸੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#punjabnews
Previous Post

29 ਅਗਸਤ ਤੋਂ ਹੋਵੇਗੀ ‘ਖੇਡਾਂ ਵਤਨ ਪੰਜਾਬ ਦੀਆਂ 2023’ ਦੀ ਸ਼ੁਰੂਆਤ : ਮੀਤ ਹੇਅਰ

Next Post

ਜਦੋਂ ਮੁੱਖ ਮੰਤਰੀ ਨੇ ਮੰਤਰੀ ਨੂੰ ਝਿੜਕਿਆ..ਤਾਂ ਮੰਤਰੀ ਨੇ ਹੱਥ ਜੋੜ ਲਏ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਜਦੋਂ ਮੁੱਖ ਮੰਤਰੀ ਨੇ ਮੰਤਰੀ ਨੂੰ ਝਿੜਕਿਆ..ਤਾਂ ਮੰਤਰੀ ਨੇ ਹੱਥ ਜੋੜ ਲਏ

ਜਦੋਂ ਮੁੱਖ ਮੰਤਰੀ ਨੇ ਮੰਤਰੀ ਨੂੰ ਝਿੜਕਿਆ..ਤਾਂ ਮੰਤਰੀ ਨੇ ਹੱਥ ਜੋੜ ਲਏ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend