Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਜ਼ਿਲ੍ਹੇ ‘ਚ ਸਕੂਲੀ ਵਾਹਨ ਟਰਾਂਸਪੋਰਟ ਵਿਭਾਗ ਦੇ ਰਾਡਾਰ ‘ਤੇ…ਕੀਤੀ ਵਿਸ਼ੇਸ਼ ਚੈਕਿੰਗ,ਦਿੱਤੀ ਚਿਤਾਵਨੀ

Nirmal Pandori by Nirmal Pandori
08/18/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਜ਼ਿਲ੍ਹੇ ‘ਚ ਸਕੂਲੀ ਵਾਹਨ ਟਰਾਂਸਪੋਰਟ ਵਿਭਾਗ ਦੇ ਰਾਡਾਰ ‘ਤੇ…ਕੀਤੀ ਵਿਸ਼ੇਸ਼ ਚੈਕਿੰਗ,ਦਿੱਤੀ ਚਿਤਾਵਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-30 ਗੱਡੀਆਂ ਦਾ ਕੀਤਾ ਚਲਾਨ, 5 ਗੱਡੀਆਂ ਜ਼ਬਤ

ਬਰਨਾਲਾ,18 ਅਗਸਤ ( ਨਿਰਮਲ ਸਿੰਘ ਪੰਡੋਰੀ )-ਸਕੱਤਰ ਰੀਜਨਲ ਟਰਾਂਸਪੋਰਟ ਅਥਾਰਿਟੀ ਵਿਨੀਤ ਕੁਮਾਰ ਵਲੋਂ ਸਕੂਲ ਬੱਸਾਂ, ਟੂਰਿਸਟ ਬੱਸਾਂ ਤੇ ਕਮਰਸ਼ੀਅਲ ਵਾਹਨਾਂ ਦੀ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 30 ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 5 ਗੱਡੀਆਂ ਮੌਕੇ ‘ਤੇ ਜ਼ਬਤ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਸਬੰਧੀ ਸੇਫ ਸਕੂਲ ਵਾਹਨ ਸਕੀਮ ਤਹਿਤ ਇਹ ਲਾਜ਼ਮੀ ਹੈ ਕਿ ਸਬੰਧਤ ਸਕੂਲ ਦਾ ਪ੍ਰਿੰਸੀਪਲ / ਹੈਡ ਮਾਸਟਰ ਬੱਚਿਆਂ ਨੂੰ ਲਿਆਉਣ – ਲਿਜਾਉਣ ਲਈ ਜ਼ਿੰਮੇਵਾਰ ਹੋਵੇਗਾ ।  ਇਸ ਦੇ ਨਾਲ ਹੀ ਇਹ ਜ਼ਰੂਰੀ ਹੈ ਕਿ ਬੱਚਿਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਉੱਤੇ ਸਕੂਲ ਬੱਸ ਸ਼ਬਦ ਵਾਹਨ ਦੇ ਅੱਗੇ ਅਤੇ ਪਿਛੇ ਲਿਖਿਆ ਹੋਣਾ ਲਾਜ਼ਮੀ ਹੈ।  ਜਿਹੜੀਆਂ ਬੱਸਾਂ ਸਕੂਲ ਵਲੋਂ ਕਿਰਾਏ ਉੱਤੇ ਲਈਆਂ ਗਈਆਂ ਹਨ ਉਨ੍ਹਾਂ ਉੱਤੇ ਆਨ ਸਕੂਲ ਡਿਊਟੀ ਸ਼ਬਦ ਲਿਖਣਾ ਲਾਜ਼ਮੀ ਹੈ ।  ਇਸੇ ਤਰ੍ਹਾਂ ਸਕੂਲੀ ਬੱਸਾਂ ਵਿਚ ਫਸਟ ਏਡ ਬਾਕਸ, ਅੱਗ ਬੁਝਾਉਣ ਵਾਲਾ ਯੰਤਰ, ਸਕੂਲ ਦਾ ਨਾਂ ਅਤੇ ਫੋਨ ਨੰਬਰ, ਡਰਾਈਵਰ ਕੋਲ ਹੈਵੀ ਵਾਹਨ ਚਲਾਉਣ ਦਾ ਘੱਟੋ ਘੱਟ 5  ਸਾਲ ਦਾ ਤਜਰਬਾ, ਡਰਾਈਵਰ ਦੀ ਵਰਦੀ, ਕਿਸੇ ਵੀ ਵਾਹਨ ‘ਚ ਨਿਯਮਾਂ ਅਨੁਸਾਰ ਹੀ ਬੱਚਿਆਂ ਦੀ ਗਿਣਤੀ ਰੱਖੀ ਜਾਵੇ ਆਦਿ ਨਿਰਦੇਸ਼ਾਂ ਦਾ ਪਾਲਣ ਜ਼ਰੂਰੀ ਹੈ ।ਉਨ੍ਹਾਂ ਕਮਰਸ਼ੀਅਲ ਵਾਹਨ ਚਾਲਕਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਗੱਡੀ ਸਬੰਧੀ ਦਸਤਾਵੇਜ਼ ਨਾਲ ਲੈ ਕੇ ਚੱਲਣ ਜਿਸ ਵਿੱਚ ਲਾਇਸੈਂਸ, ਗੱਡੀ ਦੀ ਰਜਿਸਟ੍ਰੇਸ਼ਨ ਕਾਪੀ, ਗੱਡੀ ਦਾ ਬੀਮਾ ਆਦਿ ਸ਼ਾਮਲ ਹਨ।  ਵਿਨੀਤ ਕੁਮਾਰ ਨੇ ਕਿਹਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਆਉਣ ਵਾਲੇ ਦਿਨਾਂ ‘ਚ ਵੀ ਇਹ ਚੈਕਿੰਗ ਜਾਰੀ ਰਹੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#punjabnews
Previous Post

…ਜਿਹੜੇ ਰਾਹ ਤੋਂ “ਵੱਡੇ ਸਾਬ੍ਹ ਜੀ” ਰੋਜ਼ ਲੰਘਦੇ…ਉੱਥੇ ਵੀ ਵੱਡੇ-ਵੱਡੇ ਟੋਏ ਨੇ…!

Next Post

ਸੱਸ ਕਰਦੀ ਸੀ ਬਲੈਕਮੇਲ..ਤਾਂ ਜਵਾਈ ਨੇ ਕਰ ਲਈ ਆਤਮਹੱਤਿਆ

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post

ਸੱਸ ਕਰਦੀ ਸੀ ਬਲੈਕਮੇਲ..ਤਾਂ ਜਵਾਈ ਨੇ ਕਰ ਲਈ ਆਤਮਹੱਤਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend