Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ ਵਿੱਚ ਤੀਆਂ ਦਾ ਤਿਉਹਾਰ ਮਨਾਇਆ

Nirmal Pandori by Nirmal Pandori
08/20/2023
in ਬਰਨਾਲਾ ਆਸ-ਪਾਸ
Reading Time: 1 min read
A A
0
ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ ਵਿੱਚ ਤੀਆਂ ਦਾ ਤਿਉਹਾਰ ਮਨਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 20 ਅਗਸਤ ( ਜਸਵੰਤ ਸਿੰਘ ਲਾਲੀ )-ਮਾਲਵਾ ਕਾਲਜ ਆਫ਼ ਨਰਸਿੰਗ ਵਿਖੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਦੀ ਅਗਵਾਈ ਵਿੱਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਸਮੂਹ ਮੈਨੇਜਮੈਟ ਕਮੇਟੀ ਦੇ ਮੈਂਬਰ ਅਤੇ ਮਹਿਲ ਕਲਾਂ ਦੇ ਸੀ ਡੀ ਪੀ ਓ ਮੈਡਮ ਕਿਰਨਾ ਰਾਣੀ, ਸੁਪਰਵਾਈਜ਼ਰ ਰਜਿੰਦਰ ਕੌਰ, ਗਿਆਨ ਕੌਰ, ਕਿ੍ਸਨ ਕੌਰ ਆਦਿ ਮੁੱਖ ਮਹਿਮਾਨ ਦੇ ਤੌਰ ‘ਤੇ ਹਾਜ਼ਰ ਹੋਏ । ਇਸ ਮੌਕੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਵੱਲੋ ਵਿਦਿਆਰਥਣਾਂ ਨੂੰ ਕੁਦਰਤ ਅਤੇ ਪੰਛੀਆਂ ਦੀ ਸਾਂਭ ਲਈ ਪ੍ਰੇਰਨਾ ਦਿੱਤੀ । ਇਸ ਮੌਕੇ ਵਿਦਿਆਰਥਣਾਂ ਨੇ ਰੰਗੋਲੀ, ਮਹਿੰਦੀ, ਪੰਜਾਬੀ ਪਹਿਰਾਵਾ ਆਦਿ ਮੁਕਾਬਲਿਆਂ ਵਿੱਚ ਹਿੱਸਾ ਲਿਆ । ਇਸ ਮੌਕੇ ਸੱਭਿਆਚਾਰਕ ਸਮਾਗਮ ਵੀ ਕਰਵਾਇਆ ਗਿਆ । ਇਸ ਮੌਕੇ ਜੇਤੂ ਵਿਦਿਆਰਥਣਾਂ ਨੂੰ ਇਨਾਮਾਂ ਦੀ ਵੰਡ ਪਿ੍ੰਸੀਪਲ ਮੈਡਮ ਸ਼ਿੰਦਰ ਕੌਰ ਵੱਲੋ ਕੀਤੀ ਗਈ ਅਤੇ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਕਰਵਾਏ ਗਏ ਸੱਭਿਆਚਾਰਕ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥਣਾਂ ਵਿੱਚ ਮਿਸ ਤੀਜ ਨਵਦੀਪ ਕੌਰ, ਰੰਗੋਲੀ ਮੁਕਾਬਲੇ ਵਿੱਚ ਅਰਸ਼ਦੀਪ ਕੌਰ,ਅਮਨਦੀਪ ਕੌਰ ਮਹਿੰਦੀ ਮੁਕਾਬਲੇ ਵਿੱਚ ਆਲੀਆ ਬਾਨੋ, ਜਸਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਮੈਡਮ ਜਸਵੀਰ ਕੌਰ, ਹਰਜੋਤ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
Load More
Tags: #barnalanews#punjabnews
Previous Post

ਲੱਦਾਖ ਹਾਦਸੇ ਵਿੱਚ ਪੰਜਾਬ ਦੇ ਦੋ ਫੌਜੀ ਜਵਾਨ ਹੋਏ ਸ਼ਹੀਦ

Next Post

ਰੁੱਸ ਕੇ ਗਈ ਪਤਨੀ ਨੂੰ ਲੈਣ ਗਿਆ ਤਾਂ ਸਹੁਰਿਆਂ ਨੇ ਜਵਾਈ ਦਾ ਕਰ ਦਿੱਤਾ ਕਤਲ

Nirmal Pandori

Nirmal Pandori

Related Posts

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
Load More
Next Post

ਰੁੱਸ ਕੇ ਗਈ ਪਤਨੀ ਨੂੰ ਲੈਣ ਗਿਆ ਤਾਂ ਸਹੁਰਿਆਂ ਨੇ ਜਵਾਈ ਦਾ ਕਰ ਦਿੱਤਾ ਕਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend