Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰੁੱਸ ਕੇ ਗਈ ਪਤਨੀ ਨੂੰ ਲੈਣ ਗਿਆ ਤਾਂ ਸਹੁਰਿਆਂ ਨੇ ਜਵਾਈ ਦਾ ਕਰ ਦਿੱਤਾ ਕਤਲ

Nirmal Pandori by Nirmal Pandori
08/21/2023
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,21 ਅਗਸਤ-ਆਪਣੇ ਨਾਲ ਮਾਮੂਲੀ ਝਗੜਾ ਕਰਕੇ ਆਪਣੇ ਪੇਕੇ ਚਲੀ ਗਈ ਪਤਨੀ ਨੂੰ ਵਾਪਸ ਲੈਣ ਜਦ ਇੱਕ ਨੌਜਵਾਨ ਆਪਣੇ ਸਹੁਰੇ ਘਰ ਗਿਆ ਤਾਂ ਸਹੁਰੇ ਪਰਿਵਾਰ ਦੇ ਮੈਂਬਰਾਂ ਨੇ ਕੁੱਟਮਾਰ ਕਰਕੇ ਉਸ ਦੀ ਜੀਵਨ ਲੀਲਾ ਹੀ ਖਤਮ ਕਰ ਦਿੱਤੀ । ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੁੱਕਣਵਾਲਾ ਦੇ ਇੱਕ ਵਿਅਕਤੀ ਦਾ ਆਪਣੀ ਪਤਨੀ ਨਾਲ ਕੋਈ ਪਰਿਵਾਰਕ ਝਗੜਾ ਸੀ ਜਿਸ ਤੋਂ ਬਾਅਦ ਉਸ ਦੀ ਪਤਨੀ ਆਪਣੇ ਪੇਕੇ ਪਿੰਡ ਜਲਾਲਾਬਾਦ ਗਈ ਹੋੋਈ ਸੀ। ਪਤੀ ਉਸਨੂੰ ਲੈਣ ਗਿਆ ਤਾਂ ਪਤਨੀ ਨੇ ਆਪਣੇ ਮਾਮਿਆਂ-ਮਾਸੀਆਂ ਦੇ ਮੁੁੰਡੇ ਸੱਦ ਲਏ ਤੇ ਇਸ ਦੌਰਾਨ ਹੋਏ ਝਗੜੇ ਵਿੱਚ ਸਹੁਰਿਆਂ ਨੇ ਆਪਣੇ ਜਵਾਈ ਨੂੰ ਮਾਰ ਕੇ ਕੋਠੇ ਤੋਂ ਸੁੱਟ ਦਿੱਤਾ। ਮ੍ਰਿਤਕ ਨੌਜਵਾਨ ਲਖਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦੀ ਬੇਟੇ ਨੇ ਕੋਰਟ ਮੈਚ ਕਰਵਾਈ ਸੀ, ਜਿਸ ਦੇ ਵਿਆਹ ਤੋਂ ਬਾਅਦ ਇੱਕ ਬੇਟੀ ਵੀ ਹੈ । ਕੁਝ ਸਮਾਂ ਬਾਦ ਉਸ ਦੀ ਪਤਨੀ ਝਗੜਾ ਕਰਕੇ ਆਪਣੇ ਘਰ ਚਲੀ ਗਈ ਅਤੇ ਹੁਣ ਜਦ ਲਖਜਿੰਦਰ ਸਿੰਘ ਉਸਨੂੰ ਲੈਣ ਲਈ ਗਿਆ ਤਾਂ ਸਹੁਰੇ ਪਰਿਵਾਰ ਦੇ ਮੈਬਰਾਂ ਨੇ ਉਸਦੀ ਬੁਰੀ ਤਰਾਂ ਕੁੱਟ ਮਾਰ ਕੀਤੀ ਅਤੇ ਕੋਠੇ ਤੋਂ ਹੇਠਾਂ ਸੁੱਟ ਦਿੱਤਾ। ਸੂਚਨਾ ਮਿਲਣ ‘ਤੇ ਲਖਜਿੰਦਰ ਦੇ ਪਰਿਵਾਰਕ ਮੈਂਬਰਾਂ ਨੇ ਪੁੱਜ ਕੇ ਉਸਨੂੰ ਹਸਪਤਾਲ ਦਾਖਲ ਕਰਵਾਇਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਲਖਜਿੰਦਰ ਸਿੰਘ ਦੇ ਮਾਪਿਆਂ ਦੇ ਬਿਆਨਾਂ ਦੇ ਆਧਾਰ ‘ਤੇ ਉਸਦੀ ਪਤਨੀ ਅਤੇ ਹੋਰਾਂ ਦੇ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Previous Post

ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ ਵਿੱਚ ਤੀਆਂ ਦਾ ਤਿਉਹਾਰ ਮਨਾਇਆ

Next Post

ਸਾਲੇ ਨੇ “ਜੀਜੇ” ਨੂੰ ਚੂਨਾ ਲਗਾਉਣ ਲਈ 62 ਲੱਖ ਦੀ ਲੁੱਟ ਦੀ ਬਣਾਈ ਝੂਠੀ ਕਹਾਣੀ…ਦੋਸ਼ੀ ਪਿਓ-ਪੁੱਤ ‘ਤੇ ਮਾਮਲਾ ਦਰਜ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post

ਸਾਲੇ ਨੇ "ਜੀਜੇ" ਨੂੰ ਚੂਨਾ ਲਗਾਉਣ ਲਈ 62 ਲੱਖ ਦੀ ਲੁੱਟ ਦੀ ਬਣਾਈ ਝੂਠੀ ਕਹਾਣੀ…ਦੋਸ਼ੀ ਪਿਓ-ਪੁੱਤ 'ਤੇ ਮਾਮਲਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend