Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖੁਲਾਸਾ : ਬਿਸ਼ਨੋਈ ਗੈਂਗ ਨੇ ਸਲਮਾਨ ਖਾਨ ਨੂੰ ਮਾਰਨ ਦੀ ਤਿੰਨ ਵਾਰ ਕੋਸ਼ਿਸ਼ ਕੀਤੀ ਪਰ…!

Nirmal Pandori by Nirmal Pandori
08/21/2023
in ਅਪਰਾਧ, ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,21 ਅਗਸਤ-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸੂਤਰਧਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਅਭਿਨੇਤਾ ਸਲਮਾਨ ਖਾਨ ਨੂੰ ਮਾਰਨ ਦੀ ਤਿੰਨ ਵਾਰ ਕੋਸ਼ਿਸ਼ ਕੀਤੀ ਪਰੰਤੂ ਉਸ ਦੀਆਂ ਤਿੰਨੇ ਕੋਸ਼ਿਸ਼ਾਂ ਅਸਫ਼ਲ ਰਹੀਆਂ । ਦਿੱਲੀ ਸਪੈਸ਼ਲ ਸੈੱਲ ਦੇ ਸੂਤਰਾਂ ਅਨੁਸਾਰ ਹੁਣ ਲਾਰੈਂਸ ਬਿਸ਼ਨੋਈ ਨੇ ਸਲਮਾਨ ਖਾਨ ਨੂੰ ਮਾਰਨ ਦੀ ਜ਼ਿੰਮੇਵਾਰੀ ਆਪਣੇ ਭਰਾ ਅਤੇ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਦਿੱਤੀ ਹੈ। ਪੁਲਿਸ ਸੂਤਰਾਂ ਅਨੁਸਾਰ ਇਸ ਤੋਂ ਪਹਿਲਾਂ ਬਿਸ਼ਨੋਈ ਗੈਂਗ ਨੇ ਸੰਪਤ ਨਹਿਰਾ, ਦੀਪਕ ਅਤੇ ਟੀਨੂੰ ਨਾਮੀ ਗੈਂਗਸਟਰਾਂ ਦੀ ਅਗਵਾਈ ਹੇਠ ਸਲਮਾਨ ਖਾਨ ਨੂੰ ਮਾਰਨ ਦੀ ਤਿੰਨ ਵਾਰ ਕੋਸ਼ਿਸ਼ ਕੀਤੀ ਸੀ ਪਰ ਇਹ ”ਤਿੰਨੇ ਅਪਣੇ ਮਿਸ਼ਨ ‘ਚ ਅਸਫਲ ਰਹੇ। ਇਸ ਤੋਂ ਬਾਅਦ, ਲਾਰੈਂਸ ਬਿਸ਼ਨੋਈ ਨੇ ਸਲਮਾਨ ਖਾਨ ਨੂੰ ਮਾਰਨ ਦਾ ਕੰਮ ਕਿਸੇ ਹੋਰ ਨੂੰ ਸੌਂਪਣ ਦਾ ਫੈਸਲਾ ਕੀਤਾ ਅਤੇ ਹੁਣ ਉਸ ਨੇ ਅਪਣੇ ਭਰਾ ਅਨਮੋਲ ਬਿਸ਼ਨੋਈ ਨੂੰ ਇਸ ਕਾਰਵਾਈ ਲਈ ਚੁਣਿਆ ਹੈ।” ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਸੂਤਰਾਂ ਅਨੁਸਾਰ ਬਿਸ਼ਨੋਈ ਗੈਂਗ ਸਲਮਾਨ ਖਾਨ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਨੁਕਸਾਨ ਪਹੁੰਚਾਉਣਾ ਚਾਹੁੰਦਾ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਸ ਕਤਲ ਕਾਂਡ ਵਿੱਚ ਸ਼ਾਮਿਲ ਕੁਝ ਗੈਂਗਸਟਰਾਂ ਨੂੰ ਕਾਬੂ ਕਰਨ ਤੋਂ ਬਾਅਦ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੇ ਖੁਲਾਸੇ ਕੀਤੇ ਹਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਸਾਲੇ ਨੇ “ਜੀਜੇ” ਨੂੰ ਚੂਨਾ ਲਗਾਉਣ ਲਈ 62 ਲੱਖ ਦੀ ਲੁੱਟ ਦੀ ਬਣਾਈ ਝੂਠੀ ਕਹਾਣੀ…ਦੋਸ਼ੀ ਪਿਓ-ਪੁੱਤ ‘ਤੇ ਮਾਮਲਾ ਦਰਜ

Next Post

ਉਮੇਸ਼ਵਰੀ ਸ਼ਰਮਾ ਨੇ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਉਮੇਸ਼ਵਰੀ ਸ਼ਰਮਾ ਨੇ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

ਉਮੇਸ਼ਵਰੀ ਸ਼ਰਮਾ ਨੇ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend