ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬਰਨਾਲਾ,7 ਮਈ, (ਨਿਰਮਲ ਸਿੰਘ ਪੰਡੋਰੀ)- ਬਰਨਾਲਾ ਸ਼ਹਿਰ ਨੂੰ ਆਉਣ ਵਾਲੇ ਦਿਨਾਂ ਵਿੱਚ ਗੰਦਗੀ ਦੇ ਵੱਡੇ ਢੇਰਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਗਰ ਨਿਗਮ ਬਰਨਾਲਾ ਦੇ ਸਫਾਈ ਕਰਮਚਾਰੀਆਂ ਨੇ ਆਪਣੀ ਸੂਬਾ ਪੱਧਰੀ ਜਥੇਬੰਦੀ ਦੇ ਸੱਦੇ ‘ਤੇ ਬੀਤੇ ਕੱਲ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਫਾਈ ਸੇਵਕ ਪੰਜਾਬ ਯੂਨੀਅਨ […]
ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਚੰਡੀਗੜ੍ਹ ,7 ਮਈ, Gee98 news service- -ਪੱਛਮੀ ਬੰਗਾਲ ਚੋਣਾਂ ਤੋਂ ਬਾਅਦ ਕਤਲੋਗ਼ਾਰਤ ਦੀ ਅੱਗ ਵਿੱਚ ਸੜ ਰਿਹਾ ਹੈ। ਚੋਣਾਂ ਦੇ ਨਤੀਜਿਆਂ ਵਾਲੇ ਦਿਨ ਤੋਂ ਲੈ ਕੇ ਹੀ ਪੱਛਮੀ ਬੰਗਾਲ ਦੇ ਹਾਲਾਤ ਵਿਗੜੇ ਹੋਏ ਹਨ। ਭਾਜਪਾ ਅਤੇ ਟੀਐਮਸੀ ਦੇ ਵਰਕਰਾਂ ਵੱਲੋਂ ਇੱਕ ਦੂਜੇ ‘ਤੇ ਹਮਲੇ ਕੀਤੇ ਜਾ ਰਹੇ ਹਨ ਅਤੇ ਇੱਕ ਦੂਜੇ ਦੀਆਂ ਜਾਇਦਾਦਾਂ, ਵਾਹਨਾਂ ਨੂੰ […]
ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 6 ਮਈ, Gee98 news service- -ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਵਿਖੇ ਤਾਇਨਾਤ ਬਲਾਕ ਵਿਕਾਸ ਪੰਚਾਇਤ ਅਫ਼ਸਰ ਸੁਖਜੀਤ ਕੌਰ ਨੂੰ 15000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਪਿੰਡ ਸੋਹੀਆਂ […]
ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

ਚੰਡੀਗੜ੍ਹ,6 ਮਈ, Gee98 news service- ਬੀਤੇ ਕੱਲ੍ਹ ਪੰਜਾਬ ‘ਚ ਜਲੰਧਰ ਅਤੇ ਅੰਮ੍ਰਿਤਸਰ ਵਿਖੇ ਹੋਏ ਦੋ ਬੰਬ ਧਮਾਕਿਆਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਟੇਟਮੈਂਟ ਨੇ ਵੱਡੀ ਚਰਚਾ ਛੇੜ ਦਿੱਤੀ ਹੈ। ਪੱਤਰਕਾਰਾਂ ਵੱਲੋਂ ਧਮਾਕਿਆਂ ਸਬੰਧੀ ਸਵਾਲਾਂ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਇਹਨਾਂ ਧਮਾਕਿਆਂ ਲਈ ਭਾਰਤੀ ਜਨਤਾ ਪਾਰਟੀ ਨੂੰ ਹੀ ਜ਼ਿੰਮੇਵਾਰ ਠਹਿਰਾ ਦਿੱਤਾ […]
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਬਰਨਾਲਾ ,6 ਮਈ, ਨਿਰਮਲ ਸਿੰਘ ਪੰਡੋਰੀ- -ਬਰਨਾਲਾ ਦੀ ਰਾਜਨੀਤੀ ਵਿੱਚ ਗਰਮਾਹਟ ਪੈਦਾ ਹੋ ਰਹੀ ਹੈ। ਸਥਾਨਕ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਪਣੇ ਸਾਥੀਆਂ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਣਮਿਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਢਿੱਲੋਂ […]
ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

ਚੰਡੀਗੜ੍ਹ,5 ਮਈ, Gee98 News service- ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦੀਆਂ ਬਕਾਇਆ ਕਿਸ਼ਤਾਂ ਤੇ ਪੈਨਸ਼ਨਰਾਂ ਦੇ ਬਕਾਏ ਸਬੰਧੀ ਪੰਜਾਬ ਸਰਕਾਰ ਨੂੰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਕਚਹਿਰੀ ਵਿੱਚ ਸੁਣਵਾਈ ਅਧੀਨ ਹੈ ਜਿੱਥੇ ਹਾਈਕੋਰਟ ਦੀ ਕਾਨੂੰਨੀ ਪਿੱਚ ‘ਤੇ ਪੰਜਾਬ ਸਰਕਾਰ ਦੇ […]
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਚੰਡੀਗੜ੍ਹ,5 ਮਈ, Gee98 News service- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਅੱਜ ਆਪਣੀ ਪਾਰਟੀ ਦੇ ਪੰਜਾਬ ਨਾਲ ਸੰਬੰਧਿਤ 90 ਵਿਧਾਇਕਾਂ ਨੂੰ ਲੈ ਕੇ ਦਿੱਲੀ ਪੁੱਜੇ ਸਨ। ਦੇਸ਼ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਰਾਸ਼ਟਰਪਤੀ ਨੂੰ ਕਿਹਾ ਹੈ […]
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਮਹਿਲ ਕਲਾਂ,5 ਮਈ ( ਜਸਵੰਤ ਸਿੰਘ ਲਾਲੀ)- ਵਿਧਾਨ ਸਭਾ ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਆਪਣੇ ਕੁਝ ਪੰਚਾਇਤ ਮੈਂਬਰਾਂ ਸਮੇਤ ਪਿੰਡ ਵਿੱਚ ਬਣੀ ਪਾਣੀ ਵਾਲੀ ਟੈਂਕੀ ‘ਤੇ ਚੜ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਾ ਸਰਪੰਚ ਜਗਜੀਵਨ ਸਿੰਘ ਸੁਮੇਤ ਤਿੰਨ ਪੰਚਾਇਤ ਮੈਂਬਰ ਹਰਜਿੰਦਰ ਸਿੰਘ, ਭਰਪੂਰ ਸਿੰਘ ,ਗੁਰਚਰਨ ਸਿੰਘ ਆਪਣੇ ਪਿੰਡ ਟੈਂਕੀ ਉੱਪਰ ਚੜ ਗਏ […]
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਚੰਡੀਗੜ੍ਹ ,5 ਮਈ , Gee98 news service- -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੇਸ਼ ਦੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੂੰ ਮਿਲਣ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਆਪਣੇ ਸਾਰੇ ਵਿਧਾਇਕਾਂ ਨੂੰ ਵੋਲਵੋ ਬੱਸਾਂ ‘ਚ ਲੈ ਕੇ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ। ਮੁੱਖ ਮੰਤਰੀ ਦੀ ਦੇਸ਼ ਦੇ ਰਾਸ਼ਟਰਪਤੀ […]
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਬਰਨਾਲਾ,5 ਮਈ, (ਨਿਰਮਲ ਸਿੰਘ ਪੰਡੋਰੀ)- ਅੰਤਰਰਾਸ਼ਟਰੀ ਯੱਗ ਦਿਵਸ ਮੌਕੇ ਆਰੀਆ ਸਮਾਜ ਬਰਨਾਲਾ ਵਿਖੇ ਹਫਤਾਵਾਰੀ ਸਤਿਸੰਗ ਕਰਵਾਇਆ ਗਿਆ। ਯੱਗ ਦੀ ਪਵਿੱਤਰ ਰਸਮ ਤੋਂ ਬਾਅਦ ਆਰੀਆ ਸਭਾ ਮੈਂਬਰਾਂ ਦੀ ਹਾਜ਼ਰੀ ਵਿੱਚ ਸਾਲ 2026-27 ਲਈ ਸਾਲਾਨਾ ਚੋਣ ਪ੍ਰਕਿਰਿਆ ਗਾਇਤਰੀ ਮਹਾਂਮੰਤਰ ਦੇ ਜਾਪ ਨਾਲ ਸ਼ੁਰੂ ਕੀਤੀ ਗਈ। ਉਸ ਤੋਂ ਬਾਅਦ ਖਜ਼ਾਨਚੀ ਭਾਰਤ ਇੰਦੂ ਗੁਪਤਾ ਨੇ ਸਾਲ 2025-26 ਦਾ ਆਮਦਨ-ਖਰਚ […]