Gee 98News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਚੰਡੀਗੜ੍ਹ ,4 ਮਈ , Gee98 News service- -ਵਿਸ਼ਵ ਪ੍ਰਸਿੱਧ ਉਦਯੋਗਿਕ ਸੰਸਥਾ ਟਰਾਈਡੈਂਟ ਗਰੁੱਪ ਦੀ ਬਰਨਾਲਾ ਦੇ ਧੌਲਾ ਵਿਖੇ ਸਥਿਤ ਇੱਕ ਫੈਕਟਰੀ ‘ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ ਕਰਨ ਤੋਂ ਬਾਅਦ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਦੱਸ ਦੇਈਏ ਕਿ ਕੰਪਨੀ ਦੇ ਮਾਲਿਕ ਰਾਜਿੰਦਰ ਗੁਪਤਾ ਵੱਲੋਂ ਆਮ ਆਦਮੀ […]

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਬਰਨਾਲਾ ,4 ਮਈ, (ਨਿਰਮਲ ਸਿੰਘ ਪੰਡੋਰੀ)- -ਪੰਜਾਬ ਵਿੱਚ ਜੇਕਰ ਸ਼ਰਾਬ ਦੀ ਖਪਤ ਦੀ ਗੱਲ ਕੀਤੀ ਜਾਵੇ ਤਾਂ ਇਉ ਲੱਗਦੈ ਕਿ ਸਾਰਾ ਪੰਜਾਬ ਹੀ ਸ਼ਰਾਬ ‘ਚ ਡੁੱਬਿਆ ਪਿਆ। ਪੰਜਾਬ ‘ਚ ਹਰ 31 ਮਾਰਚ ਤੋਂ ਬਾਅਦ ਨਵਾਂ ‘ਆਬਕਾਰੀ ਸਾਲ’ ਸ਼ੁਰੂ ਹੁੰਦਾ ਹੈ ਤੇ ਹਰ ਸਾਲ ਸ਼ਰਾਬ ਦਾ ਕੋਟਾ ਵੱਧ ਜਾਂਦਾ ਹੈ। ਕੋਈ ਸਮਾਂ ਹੁੰਦਾ ਸੀ ਜਦੋਂ ਸ਼ਹਿਰੀ […]

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਚੰਡੀਗੜ੍ਹ ,4 ਮਈ, Gee98 news service- -ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਮਾਮਲੇ ‘ਚ ਸੀਬੀਆਈ ਦੀਆਂ ਸਰਗਰਮੀਆਂ ਨੇ ਪੰਜਾਬ ਦੇ ਕੁਝ ਆਈਪੀਐਸ-ਆਈਏਐਸ ਅਫ਼ਸਰਾਂ ਦੀ ਨੀਂਦ ਹਰਾਮ ਕੀਤੀ ਹੋਈ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸੀਬੀਆਈ ਨੂੰ ਇਸ ਵੱਡੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਮੁੱਢਲੀ ਪੜ੍ਹਤਾਲ (ਐਫਆਈਆਰ ਦਰਜ ਕਰਨ ਤੋਂ ਪਹਿਲਾਂ ਦੀ ਪੜ੍ਹਤਾਲ) ਕਰਨ […]

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਚੰਡੀਗੜ੍ਹ ,3 ਮਈ, Gee98 news service-‍ -ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਨਵੇਂ ਬੇਅਦਬੀ ਕਾਨੂੰਨ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਰਕਾਰ ਦੇ ਨਵੇਂ ਬੇਅਦਬੀ ਕਾਨੂੰਨ ‘ਤੇ ਇਤਰਾਜ਼ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਹੈ। ਇੱਕ ਪੰਥਕ […]

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਚੰਡੀਗੜ੍ਹ ,3 ਮਈ, Gee98 news service- -ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦਰਜ ਹੋਏ ਦੋ ਮੁਕੱਦਮਿਆਂ ਸਬੰਧੀ ਅਹਿਮ ਟਿੱਪਣੀ ਕੀਤੀ ਹੈ। ਇਸ ਹਾਈ-ਪ੍ਰੋਫਾਈਲ ਮਾਮਲੇ ਵਿੱਚ ਹੁਣ ਪੰਜਾਬ ਦੇ ਰਾਜਪਾਲ ਦੇ ਦਖ਼ਲ ਨਾਲ ਇਹ ਮਾਮਲਾ ਹੋਰ ਵੀ ਚਰਚਿਤ ਹੋ ਗਿਆ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ […]

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ, 2 ਮਈ, Gee98 news service- -ਦੇਸ਼ ਵਿੱਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ‘ਤੇ ਕੇਂਦਰ ਸਰਕਾਰ ਨੂੰ ਰੋਸ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਰੋਧੀ ਪਾਰਟੀਆਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਤੇ ਭਾਜਪਾ ਸਰਕਾਰ ਨੂੰ ਨਿਸ਼ਾਨੇ ‘ਤੇ ਲੈ ਰਹੀਆਂ ਹਨ। ਪੰਜਾਬ ‘ਚ ਅੱਜ ਆਮ ਆਦਮੀ ਪਾਰਟੀ ਨੇ ਕਈ ਥਾਵਾਂ ‘ਤੇ ਭਾਜਪਾ ਸਰਕਾਰ ਦੇ ਖ਼ਿਲਾਫ਼ […]

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਬਰਨਾਲਾ,2 ਮਈ, ( ਨਿਰਮਲ ਸਿੰਘ ਪੰਡੋਰੀ ‌)- ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਅੱਠਵੀਂ ਪਾਸ ਵਿਦਿਆਰਥਣ ਨੇ ਭਾਰਤ ਸਰਕਾਰ ਵੱਲੋਂ ਆਯੋਜਿਤ ਨੈਸ਼ਨਲ ਮੀਨਜ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਪਾਸ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੁੱਖ ਅਧਿਆਪਕ ਸਟੇਟ ਐਵਾਰਡੀ ਕੁਲਦੀਪ ਸਿੰਘ ਕਮਲ ਨੇ ਦੱਸਿਆ ਕਿ ਇਹ ਸਕਾਲਰਸ਼ਿਪ ਪ੍ਰੀਖਿਆ ਭਾਰਤ […]

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਬਰਨਾਲਾ,2 ਮਈ, ( ਨਿਰਮਲ ਸਿੰਘ ਪੰਡੋਰੀ )-‌ -ਟਰਾਈਡੈਂਟ ਦੇ ਮਾਲਕ ਅਤੇ ਮੈਂਬਰ ਰਾਜ ਸਭਾ ਰਾਜਿੰਦਰ ਗੁਪਤਾ ਦੀ ਫੈਕਟਰੀ ਨਾਲ ਜੁੜੀ ਇੱਕ ਵੱਡੀ ਚਰਚਾ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਰਾਜਿੰਦਰ ਗੁਪਤਾ ਦੀ ਮਾਲਕੀ ਵਾਲੀ ਟਰਾਈਡੈਂਟ ਫੈਕਟਰੀ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਅਜੇ ਬੀਤੇ ਕੱਲ੍ਹ ਹੀ […]

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚੰਡੀਗੜ੍ਹ ,2 ਮਈ Gee98 News service- -ਇੱਕ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਨੇ ਗਿਆਰਵੀਂ ਜਮਾਤ ਦੇ ਇੱਕ ਵਿਦਿਆਰਥੀ ਨੂੰ ਜਦ ਕਮਰੇ ਤੋਂ ਬਾਹਰ ਖੜਨ ਦੀ ਸਜ਼ਾ ਦਿੱਤੀ ਤਾਂ ਇਸ ਸਜ਼ਾ ਨੂੰ ਆਪਣੀ ਬੇਇੱਜ਼ਤੀ ਮੰਨਦੇ ਹੋਏ ਵਿਦਿਆਰਥੀ ਨੇ ਆਪਣੀ ਜੀਵਨ ਲੀਲਾ ਹੀ ਖ਼ਤਮ ਕਰ ਲਈ। ਇਹ ਮਾਮਲਾ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸੰਬੰਧਿਤ ਹੈ ਜਿੱਥੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ […]

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚੰਡੀਗੜ੍ਹ, 2 ਮਈ, Gee98 News service- ਪੰਜਾਬ ‘ਚ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ਦੇ ਦੋ ਵੱਖ-ਵੱਖ ਥਾਣਿਆਂ ‘ਚ ਕੁਰੱਪਸ਼ਨ ਦੇ ਕੇਸ ਦਰਜ ਕੀਤੇ ਗਏ ਹਨ, ਹਾਲਾਂਕਿ ਇਹ ਅਜੇ ਸਪੱਸ਼ਟ ਨਹੀਂ ਹੋ ਰਿਹਾ ਕਿ ਸੰਦੀਪ ਪਾਠਕ ਦੇ ਖ਼ਿਲਾਫ਼ ਕਿਹੜੇ ਕਿਹੜੇ ਥਾਣਿਆਂ ਵਿੱਚ ਕੇਸ ਦਰਜ […]

error: Content is protected !!