ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਚੰਡੀਗੜ੍ਹ,2 ਮਈ, Gee98 news service- -ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇੱਕ ਵਾਰ ਫੇਰ ਚਰਚਾ ਵਿੱਚ ਹੈ, ਪਿਛਲੇ ਦਿਨੀਂ ਆਪਣੇ ਅਮਰੀਕਾ ਟੂਰ ਦੌਰਾਨ ਦਿਲਜੀਤ ਨੇ ਖਾਲਿਸਤਾਨੀ ਪੱਖੀਆਂ ਦੇ ਵਿਰੋਧ ਤੋਂ ਬਾਅਦ ਖਾਲਿਸਤਾਨ ਪੱਖੀਆਂ ‘ਤੇ ਤਿੱਖੀਆਂ ਟਿੱਪਣੀਆਂ ਕੀਤੀਆਂ। ਇਸ ਸਬੰਧੀ ਦਲਜੀਤ ਦੋਸਾਂਝ ਦੀ ਇੱਕ ਵੀਡੀਓ ਕਲਿੱਪ ਵੀ ਵਾਇਰਲ ਹੋ ਰਹੀ ਹੈ। ਦਿਲਜੀਤ ਦੋਸਾਂਝ ਨੂੰ ਸਟੇਜ ‘ਤੇ […]
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਚੰਡੀਗੜ੍ਹ ,1 ਮਈ , Gee98 news service- -ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਟਰਾਈਡੈਂਟ ਗਰੁੱਪ ਦੇ ਮਾਲਕ ਰਾਜਿੰਦਰ ਗੁਪਤਾ ਦੀ ਬਰਨਾਲਾ ਸਥਿਤ ਫੈਕਟਰੀ ‘ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰੇਡ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪੁੱਜ ਗਿਆ ਹੈ। ਪੰਜਾਬ ਸਰਕਾਰ ਦੀ ਇਸ ਕਾਰਵਾਈ ਦੇ ਖ਼ਿਲਾਫ਼ ਰਾਜਿੰਦਰ ਗੁਪਤਾ ਨੇ ਹਾਈਕੋਰਟ ਦਾ ਰੁੱਖ ਕੀਤਾ। ਟਰਾਈਡੈਂਟ ਦੇ […]
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਚੰਡੀਗੜ੍ਹ,1 ਮਈ, Gee98 news service – ਭਾਰਤੀ ਤੇਲ ਕੰਪਨੀਆਂ ਨੇ 1 ਮਈ ਤੋਂ ਐਲਪੀਜੀ ਗੈਸ ਸਿਲੰਡਰ ਦੀ ਬੁਕਿੰਗ ਨਾਲ ਸੰਬੰਧਿਤ ਨਵੇਂ ਨਿਯਮ ਲਾਗੂ ਕਰ ਦਿੱਤੇ ਹਨ। ਕੰਪਨੀਆਂ ਦਾ ਕਹਿਣਾ ਹੈ ਕਿ ਇਹਨਾਂ ਨਵੇਂ ਨਿਯਮਾਂ ਦਾ ਮੁੱਖ ਉਦੇਸ਼ ਗੈਸ ਦੀ ਕਾਲਾਬਾਜ਼ਾਰੀ ਨੂੰ ਰੋਕਣਾ, ਸਬਸਿਡੀਆਂ ਨੂੰ ਸਹੀ ਲੋਕਾਂ ਤੱਕ ਪਹੁੰਚਾਉਣਾ ਅਤੇ ਡਿਲੀਵਰੀ ਪ੍ਰਕਿਰਿਆ ਨੂੰ ਵਧੇਰੇ ਸੁਰੱਖਿਅਤ ਬਣਾਉਣਾ […]
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਵਿਸ਼ੇਸ਼ ਰਿਪੋਰਟ- ਬਰਨਾਲਾ,1 ਮਈ, ( ਨਿਰਮਲ ਸਿੰਘ ਪੰਡੋਰੀ )- ਵਿਸ਼ਵ ਪ੍ਰਸਿੱਧ ਉਦਯੋਗਿਕ ਸੰਸਥਾ ਟਰਾਈਡੈਂਟ ਦੀ ਬਰਨਾਲਾ ਜ਼ਿਲ੍ਹੇ ਦੀ ਧੌਲਾ ਯੂਨਿਟ ਦੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਛਾਪਾਮਾਰੀ ਨੇ ਬਰਨਾਲਾ ਦਾ ਸਿਆਸੀ ਮਾਹੌਲ ਗਰਮ ਕਰ ਦਿੱਤਾ ਹੈ। ਚੇਤੇ ਰਹੇ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟਰਾਈਡੈਂਟ ਦੇ ਖ਼ਿਲਾਫ਼ ਇਹ ਕਾਰਵਾਈ ਟਰਾਈਡੈਂਟ ਦੇ ਮਾਲਕ ਅਤੇ ਪਦਮਸ੍ਰੀ ਰਾਜਿੰਦਰ […]
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਮਹਿਲ ਕਲਾਂ 30 ਅਪ੍ਰੈਲ ( ਜਸਵੰਤ ਸਿੰਘ ਲਾਲੀ )- ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿੱਚ ਅਣਐਲਾਨੇ ਬਿਜਲੀ ਕੱਟਾਂ ਨੂੰ ਲੈਕੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿੱਚ ਹਲ਼ਕਾ ਇੰਚਾਰਜ਼ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਉਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਦੇ ਦਫ਼ਤਰ ਮੂਹਰੇ ਵਿਸ਼ਾਲ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ […]
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲਾ,30 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- ਨਗਰ ਸੁਧਾਰ ਟਰੱਸਟ ਦੇ ਸਾਹਮਣੇ ਟਰੱਸਟ ਦੀ ਮਾਲਕੀ ਵਾਲੀ ਜਗ੍ਹਾ ਵਿੱਚੋਂ ਵੱਡੀ ਗਿਣਤੀ ਵਿੱਚ ਪੁੱਟੇ ਗਏ ਦਰੱਖ਼ਤਾਂ ਦੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਿੱਚ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਟ੍ਰਿਬਿਊਨਲ ਵੱਲੋਂ ਗਠਿਤ ਕੀਤੀ ਟੀਮ ਨੇ ਅੱਜ ਬਰਨਾਲਾ ਪੁੱਜ ਕੇ ਦਰੱਖ਼ਤ ਪੁੱਟੇ ਜਾਣ ਸਬੰਧੀ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ। ਬਰਨਾਲਾ ਦੇ […]
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ,30 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- -ਪੰਜਾਬ ਵਿਜੀਲੈਂਸ ਬਿਊਰੋ ਦੀ ਬਰਨਾਲਾ ਯੂਨਿਟ ਨੇ ਮਾਲ ਹਲਕਾ ਕੱਟੂ ਦੇ ਪਟਵਾਰੀ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਮੇਲ ਸਿੰਘ ਇੰਸਪੈਕਟਰ ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਨੇ ਦੱਸਿਆ ਕਿ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਉੱਪਰ ਸ਼ਿਕਾਇਤ ਕਰਤਾ ਬਸੀਰ ਖ਼ਾਨ ਦੀ ਸ਼ਿਕਾਇਤ ਦੇ […]
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

– ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਆਪਣੇ ਵੇਰਵੇ ਖੁਦ ਦਰਜ ਕਰਨ ਦੀ ਕੀਤੀ ਅਪੀਲ ਬਰਨਾਲਾ,30 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- ਬਰਨਾਲਾ ਜ਼ਿਲ੍ਹੇ ਵਿੱਚ ਅੱਜ ਤੋਂ ਸਵੈ ਜਨਗਨਣਾ ਸ਼ੁਰੂ ਹੋ ਗਈ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐਸਐਸਪੀ ਮੁਹੰਮਦ ਸਰਫ਼ਰਾਜ਼ ਆਲਮ, ਫਿਲਮੀ ਅਦਾਕਾਰ ਰੁਪਿੰਦਰ ਰੂਪੀ, ਭੁਪਿੰਦਰ ਬਰਨਾਲਾ ਅਤੇ ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ਪ੍ਰਸਿੱਧ ਲੇਖਕਾਂ ਤੋਂ ਇਲਾਵਾ […]
ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਚੰਡੀਗੜ੍ਹ , 30 ਅਪ੍ਰੈਲ , Gee98 News service- -ਆਪਣੀ ਪਤਨੀ ਨਾਲ ਘਰੇਲੂ ਕੇਸ ਦੇ ਚਲਦਿਆਂ ਇੱਕ ਵਿਅਕਤੀ ਨੇ ਗੁੱਸੇ ਵਿੱਚ ਆਪਣੇ ਹੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮੰਦਭਾਗੀ ਘਟਨਾ ਦਿੜਬਾ ਨੇੜੇ ਪਿੰਡ ਸ਼ਾਦੀਹਰੀ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ […]
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਚੰਡੀਗੜ੍ਹ,30 ਅਪ੍ਰੈਲ, Gee98 news service- -ਦਿੱਲੀ ਹਾਈ ਕੋਰਟ ਵਿੱਚ ਇੱਕ ਕੇਸ ਦੀ ਵੀਡੀਓ ਕਾਨਫਰੰਸ ਸੁਣਵਾਈ ਦੌਰਾਨ ਸਕਰੀਨ ‘ਤੇ ਅਚਾਨਕ ਅਸ਼ਲੀਲ (ਪੋਰਨ) ਵੀਡੀਓ ਚੱਲ ਪਈ, ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਦਵਿੰਦਰ ਕੁਮਾਰ ਅਤੇ ਜਸਟਿਸ ਤੇਜਿਸ ਖਰੀਆ ਦੀ ਬੈਂਚ ਇੱਕ ਮਾਮਲੇ ਦੀ ਸੁਣਵਾਈ ਵੀਡੀਓ ਕਾਨਫਰੰਸ ਰਾਹੀਂ ਕਰ ਰਹੀ ਸੀ ਜਦੋਂ ਅਚਾਨਕ ਸਕਰੀਨ ‘ਤੇ ਪੋਰਨ ਵੀਡੀਓ ਚੱਲ […]