ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਬਰਨਾਲਾ, 29 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ )- ਭਗਤ ਮੋਹਨ ਲਾਲ ਸੇਵਾ ਸੰਮਤੀ ਬਰਨਾਲਾ ਵੱਲੋਂ ਸ਼ਹਿਰ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਅੱਜ ਰਾਮਬਾਗ ਬਰਨਾਲਾ ਵਿੱਚ ਮਿੰਨੀ ਸ਼ਾਂਤੀ ਹਾਲ (ਮੰਜੂ ਮੈਮੋਰੀਅਲ ਹਾਲ) ਨੂੰ ਲੋਕ ਅਰਪਣ ਕੀਤਾ ਗਿਆ ਹੈ। ਇਸ ਸਮੇਂ ਸਭ ਤੋਂ ਪਹਿਲਾਂ ਭਗਤ ਮੋਹਨ ਲਾਲ ਸੇਵਾ ਸੰਮਤੀ ਦੇ ਆਹੁਦੇਦਾਰਾਂ ਅਤੇ ਮੈਂਬਰਾਨ ਵੱਲੋਂ ਸਨਾਤਨੀ […]
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ,29 ਅਪ੍ਰੈਲ , Gee98 News service- ਕਸਬਾ ਮਹਿਲ ਕਲਾਂ ਦੇ ਇੱਕ ਮਜ਼ਦੂਰ ਪਰਿਵਾਰ ਨੇ ਆਪਣੇ ਨੌਜਵਾਨ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਮਦਦ ਦੀ ਗੁਹਾਰ ਲਗਾਈ ਹੈ। ਦੱਸ ਦੇਈਏ ਕਿ ਮਜ਼ਦੂਰ ਬਿੱਕਰ ਸਿੰਘ ਦਾ ਨੌਜਵਾਨ ਪੁੱਤਰ ਜਸਵਿੰਦਰ ਸਿੰਘ ਦਿਮਾਗ ਦੀ ਨੱਸ ਫਟਣ ਕਾਰਨ ਪਿਛਲੇ ਕਈ ਮਹੀਨਿਆਂ ਤੋਂ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹਾ […]
…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

ਚੰਡੀਗੜ੍ਹ ,29 ਅਪ੍ਰੈਲ , Gee98 News service- -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਚੱਲ ਰਹੇ ਇੱਕ ਕੇਸ ਸਬੰਧੀ ਮਾਨਸਾ ਦੀ ਅਦਾਲਤ ਨੇ ਸਖ਼ਤ ਰੁਖ ਅਖ਼ਤਿਆਰ ਤਿਆਰ ਕਰਦੇ ਹੋਏ ਭਗਵੰਤ ਮਾਨ ਨੂੰ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਸਾਬਕਾ ਵਿਧਾਇਕ ਨਾਜ਼ਰ ਸਿੰਘ […]
UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਚੰਡੀਗੜ੍ਹ,29 ਅਪ੍ਰੈਲ, Gee98 News service- ਆਧਾਰ ਕਾਰਡ ਉੱਪਰ ਲਿਖੀ ਜਨਮ ਤਾਰੀਕ ਸਬੰਧੀ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ। ਯੂਨੀਕ ਆਈਡੈਂਟੀਫਿਕੇਸ਼ਨ ਅਥਾਰਿਟੀ ਆਫ਼ ਇੰਡੀਆ UIDAI ਨੇ ਇੱਕ ਨਵੇਂ ਹੁਕਮ ਜਾਰੀ ਕੀਤੇ ਹਨ ਕਿ ਹੁਣ ਆਧਾਰ ਕਾਰਡ ਨੂੰ ਜਨਮ ਮਿਤੀ ਦਾ ਸਬੂਤ ਨਹੀਂ ਮੰਨਿਆ ਜਾਵੇਗਾ ਭਾਵ ਕਿ ਆਧਾਰ ਕਾਰਡ ‘ਤੇ ਲਿਖੀ ਜਨਮ ਤਾਰੀਕ ਨੂੰ ਤੁਸੀਂ ਕਿਸੇ ਕੰਮ […]
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਚੰਡੀਗੜ੍ਹ ,29 ਅਪ੍ਰੈਲ, Gee98 News service- -ਪਟਿਆਲਾ ਜ਼ਿਲ੍ਹੇ ਵਿੱਚ ਬੀਤੇ ਦਿਨੀਂ ਰੇਲਵੇ ਟਰੈਕ ‘ਤੇ ਹੋਏ ਵਿਸਫੋਟ ਸਬੰਧੀ ਨਵੇਂ ਖੁਲਾਸੇ ਸਾਹਮਣੇ ਆ ਰਹੇ ਹਨ। ਪੁਲਿਸ ਦਾ ਦਾਅਵਾ ਹੈ ਕਿ ਇਸ ਧਮਾਕੇ ਨਾਲ ਉਥੋਂ ਲੰਘਣ ਵਾਲੀ ਟਰੇਨ ਨੂੰ ਉਡਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਜੇਕਰ ਇਹ ਟਰੇਨ ਧਮਾਕੇ ਦੀ ਲਪੇਟ ਵਿੱਚ ਆ ਜਾਂਦੀ ਤਾਂ ਅੰਬਾਲਾ ਤੋਂ […]
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ,29 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- ਬਰਨਾਲਾ ਦੇ ਨਗਰ ਸੁਧਾਰ ਟਰੱਸਟ ਦੇ ਬਿਲਕੁਲ ਸਾਹਮਣੇ 22 ਏਕੜ ਖੇਤਰ ਵਿੱਚ ਝੁੱਗੀਆਂ ਵਾਲਿਆਂ ਨੂੰ ਉਠਾਉਣ ਸਮੇਂ ਪੁੱਟੇ ਗਏ ਸੈਂਕੜੇ ਰੁੱਖਾਂ ਦੇ ਮਾਮਲੇ ਸਬੰਧੀ ਜ਼ਮੀਨੀ ਪੱਧਰ ‘ਤੇ ਜਾਂਚ ਕਰਨ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਗਠਿਤ ਕੀਤੀ ਜਾਂਚ ਕਮੇਟੀ 30 ਅਪ੍ਰੈਲ ਨੂੰ ਬਰਨਾਲਾ ਵਿਖੇ ਆਵੇਗੀ। ਇਹ ਕਮੇਟੀ ਬਰਨਾਲਾ ਤੋਂ ਇਲਾਵਾ […]
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ,29 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- -ਨਗਰ ਸੁਧਾਰ ਟਰੱਸਟ ਬਰਨਾਲਾ ਵੱਲੋਂ ਸਥਾਨਕ ਬੱਸ ਸਟੈਂਡ ਵਿੱਚ ਅੱਡਾ ਪਰਚੀ ਫੀਸ ਲਗਾ ਕੇ ਅਤੇ ਕੰਟੀਨ ਠੇਕੇ ‘ਤੇ ਦੇ ਕੇ ਲੱਖਾਂ ਰੁਪਏ ਦੀ ਕਮਾਈ ਤਾਂ ਕੀਤੀ ਜਾ ਰਹੀ ਹੈ ਪ੍ਰੰਤੂ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਦੇ ਮਾਮਲੇ ਵਿੱਚ ਟਰੱਸਟ ਵੱਡੀ ਲਾਪਰਵਾਹੀ ਕਰ ਰਿਹਾ ਹੈ। ਇਹ ਹੈਰਾਨੀ ਦੀ ਗੱਲ ਹੈ […]
ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਬਰਨਾਲਾ,28 ਅਪ੍ਰੈਲ, (ਨਿਰਮਲ ਸਿੰਘ ਪੰਡੋਰੀ)- -ਰਾਜਸਭਾ ਮੈਂਬਰ ਪਦਮਸ੍ਰੀ ਰਜਿੰਦਰ ਗੁਪਤਾ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਅਤੇ ਪੁਤਲਾ ਫੂਕਣ ਤੋਂ ਬਾਅਦ ਬਰਨਾਲਾ ‘ਚ ਆਮ ਆਦਮੀ ਪਾਰਟੀ ਦੇ ਕੁਝ ਆਗੂ ਕਸੂਤੀ ਸਥਿਤੀ ਵਿੱਚ ਫਸਦੇ ਨਜ਼ਰ ਆ ਰਹੇ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਬਰਨਾਲਾ ਵਿਖੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਦੀ ਅਗਵਾਈ ਹੇਠ ਕੁਝ ਗਿਣਤੀ […]
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਚੰਡੀਗੜ੍ਹ 27 ਅਪ੍ਰੈਲ, Gee98 news service- ਪੰਜਾਬ ਪੁਲਿਸ ਨੇ ਪਟਿਆਲਾ ‘ਚ ਰੇਲਵੇ ਟਰੈਕ ‘ਤੇ ਹੋਏ ਬੰਬ ਧਮਾਕੇ ਦੇ ਸੰਬੰਧ ਵਿੱਚ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਧਮਾਕੇ ਤੋਂ ਬਾਅਦ ਸਮੁੱਚੇ ਪੰਜਾਬ ‘ਚ ਅਲਰਟ ਜਾਰੀ ਕੀਤਾ ਗਿਆ ਅਤੇ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ […]
…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਚੰਡੀਗੜ੍ਹ ,28 ਅਪ੍ਰੈਲ, Gee98 news service- -ਬਿਊਟੀ ਸਿਟੀ ਚੰਡੀਗੜ੍ਹ ਦੇ ਰੀਅਲ ਅਸਟੇਟ ਬਾਜ਼ਾਰ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਕਮਰਸ਼ੀਅਲ ਡੀਲ ਸਾਹਮਣੇ ਆਈ ਹੈ। ਚੰਡੀਗੜ੍ਹ ਦੀ ਹੁਣ ਤੱਕ ਦੀ ਇਹ ਕਮਰਸ਼ੀਅਲ ਸੌਦੇਬਾਜੀ ਸ਼ਹਿਰ ਦੀ ਇੱਕ ਪ੍ਰਮੁੱਖ ਆਟੋਮੋਬਾਈਲ ਪਰਿਵਾਰ ਨੇ ਕੀਤੀ ਹੈ। ਇਸ ਸੌਦੇਬਾਜੀ ਤੋਂ ਪ੍ਰਸ਼ਾਸਨ ਨੂੰ 9.81 ਕਰੋੜ ਦੀ ਸਟੰਪ ਡਿਊਟੀ ਮਿਲੀ ਹੈ। ਪ੍ਰਾਪਤ […]