ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਬਰਨਾਲਾ ,27 ਅਪ੍ਰੈਲ Gee98 news service- -ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਲੱਗਭੱਗ 11 ਟਿਕਾਣਿਆਂ ‘ਤੇ ਈਡੀ ਨੇ ਅੱਜ ਛਾਪਾਮਾਰੀ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਦੀਆਂ ਵੱਖ-ਵੱਖ ਟੀਮਾਂ ਨੇ ਭੁੱਲਰ ਦੇ ਪਟਿਆਲਾ, ਚੰਡੀਗੜ੍ਹ, ਲੁਧਿਆਣਾ, ਨਾਭਾ, ਜਲੰਧਰ ਵਿਖੇ ਵੱਖ ਵੱਖ ਟਿਕਾਣਿਆਂ ‘ਤੇ ਛਾਪਾਮਾਰੀ ਕੀਤੀ। ਸੂਤਰਾਂ ਅਨੁਸਾਰ ਇਸ […]
ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਚੰਡੀਗੜ੍ਹ,27 ਅਪ੍ਰੈਲ, Gee98 news service- ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸੱਤ ਰਾਜ ਸਭਾ ਮੈਂਬਰ ਕਾਨੂੰਨੀ ਤੌਰ ‘ਤੇ ਵੀ ਭਾਜਪਾ ਦਾ ਹਿੱਸਾ ਬਣ ਗਏ ਹਨ। ਭਾਵ ਕਿ ਰਾਜ ਸਭਾ ਦੇ ਚੇਅਰਮੈਨ ਸੀ ਪੀ ਰਾਧਾਕ੍ਰਿਸ਼ਨਨ ਨੇ ਸੋਮਵਾਰ ਆਮ ਆਦਮੀ ਪਾਰਟੀ ਦੇ ਸੱਤ ਮੈਂਬਰਾਂ ਦੇ ਭਾਜਪਾ ਵਿੱਚ ਰਲੇਵੇਂ ਨੂੰ ਅਧਿਕਾਰਿਤ ਤੌਰ ‘ਤੇ ਸਵੀਕਾਰ ਕਰ […]
ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

ਚੰਡੀਗੜ੍ਹ,27 ਅਪ੍ਰੈਲ, Gee98 News service- -ਪੰਜਾਬ ‘ਚ ਅਬੋਹਰ, ਮੋਹਾਲੀ, ਹੁਸ਼ਿਆਰਪੁਰ, ਬਠਿੰਡਾ, ਪਟਿਆਲਾ, ਬਰਨਾਲਾ, ਮੋਗਾ, ਪਠਾਨਕੋਟ, ਕਪੂਰਥਲਾ ਸਮੇਤ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਨੂੰ ਅੰਤਿਮ ਤਿਆਰੀਆਂ ਦਿੱਤੀਆਂ ਜਾ ਰਹੀਆਂ ਹਨ। ਸੂਤਰਾਂ ਅਨੁਸਾਰ ਇਹ ਚੋਣਾਂ ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਹਨ ਅਤੇ ਇਹਨਾਂ ਲਈ ਸਰਕਾਰ ਨੇ 24 ਮਈ ਦੀ ਤਾਰੀਕ ਵੀ ਮਿਥ ਲਈ ਹੈ, ਹਾਲਾਂਕਿ ਚੋਣਾਂ ਦੀ […]
6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

ਚੰਡੀਗੜ੍ਹ ,27 ਅਪ੍ਰੈਲ, Gee98 news service- -ਪੰਜਾਬ ਵਿਧਾਨ ਸਭਾ ਦੀਆਂ 2022 ਦੀਆਂ ਚੋਣਾਂ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੰਜਾਬ ਦੇ ਮੁਲਾਜ਼ਮ ਵਰਗ ਨੇ ਹੁਣ ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਖਿਲਾਫ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਚ ਲਗਾਤਾਰ ਲਾਰਿਆਂ ਦਾ ਸਾਹਮਣਾ ਕਰ […]
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਚੰਡੀਗੜ੍ਹ , 27 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- -ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਵੱਲੋਂ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਪਾਰਟੀ ਦੇ ਭਮੱਕੜਾਂ ਵੱਲੋਂ ਇਹਨਾਂ ਆਗੂਆਂ ਦੇ ਘਰਾਂ ਅਤੇ ਕਾਰੋਬਾਰੀ ਟਿਕਾਣਿਆਂ ‘ਤੇ “ਗਦਾਰ” ਸ਼ਬਦ ਲਿਖਣ ਦੀ ਮੁਹਿੰਮ ਨੇ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ। ਇੱਥੇ ਇਸ ਗੱਲ ਦਾ ਜ਼ਿਕਰ […]
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ,26 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ )- Update news…27 ਅਪ੍ਰੈਲ -ਬਰਨਾਲਾ ਦੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀਡੀਪੀਓ) ਦੀ ਮੁਅੱਤਲੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੱਗਭੱਗ ਇੱਕ ਹਫ਼ਤਾ ਪਹਿਲਾਂ ਵਿਭਾਗ ਵੱਲੋਂ ਜ਼ਿਲ੍ਹੇ ਦੇ ਡੀਡੀਪੀਓ ਸਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਇਸ ਦੇ ਨਾਲ ਹੀ ਬਲਾਕ ਮਹਿਲ ਕਲਾਂ ਦੇ […]
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਚੰਡੀਗੜ੍ਹ, 26 ਅਪ੍ਰੈਲ, Gee98 news service- -ਸਮਾਜ ਵਿੱਚ ਛੋਟੀਆਂ ਬੱਚੀਆਂ ਨਾਲ ਦਰਿੰਦਗੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਜਿਹੀ ਇੱਕ ਦਰਦਨਾਕ ਘਟਨਾ ਮੋਗਾ ਜ਼ਿਲ੍ਹੇ ਤੋਂ ਸਾਹਮਣੇ ਆਈ ਜਿੱਥੇ ਇੱਕ ਦਰਿੰਦੇ ਨੇ ਇੱਕ ਛੋਟੀ ਬੱਚੀ ਨਾਲ ਰੇਪ ਦੀ ਕੋਸ਼ਿਸ਼ ਕੀਤੀ ਪ੍ਰੰਤੂ ਜਦੋਂ ਕਾਮਯਾਬ ਨਾ ਹੋਇਆ ਤਾਂ ਉਸਨੇ ਬੱਚੀ ਦੇ ਗਲ ਵਿੱਚ ਪਰਨਾ ਬੰਨ ਕੇ […]
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਚੰਡੀਗੜ੍ਹ, 25 ਅਪ੍ਰੈਲ, Gee98 News service- -ਆਮ ਆਦਮੀ ਪਾਰਟੀ ਨੇ ਆਪਣੇ ਬਾਗ਼ੀ ਹੋਏ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ ਦਲ ਬਦਲੀ ਤਹਿਤ ਕਾਰਵਾਈ ਕਰਵਾਉਣ ਲਈ ਸਭਾ ਦੇ ਚੇਅਰਮੈਨ ਨੂੰ ਸ਼ਿਕਾਇਤ ਕਰਨ ਦਾ ਫੈਸਲਾ ਕੀਤਾ ਹੈ। ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਜਲਦੀ ਹੀ ਰਾਜਸਭਾ ਦੇ ਚੇਅਰਮੈਨ ਨੂੰ ਲਿਖ਼ਤੀ ਪੱਤਰ ਦੇਵੇਗੀ ਅਤੇ ਰਾਘਵ ਚੱਢਾ,ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ […]
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲਾ ,25 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- -ਇੱਕ ਪਾਸੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਲੋਕਾਂ ਨੂੰ ਸੂਬੇ ਦੇ ਸਰਕਾਰੀ ਸਕੂਲਾਂ ਪ੍ਰਤੀ ਪ੍ਰੇਰਿਤ ਕਰਨ ਲਈ ਪੂਰਾ ਜ਼ੋਰ ਲੱਗਿਆ ਹੋਇਆ ਹੈ ਪ੍ਰੰਤੂ ਦੂਜੇ ਪਾਸੇ ਕੁਝ ਸਕੂਲਾਂ ਦੇ ਅਧਿਆਪਕ ਸਰਕਾਰੀ ਸਕੂਲਾਂ ‘ਚ ਬੱਚੇ ਦਾਖ਼ਲ ਕਰਨ ਤੋਂ ਆਨਾਕਾਨੀ ਕਰ ਰਹੇ ਹਨ। ਅਜਿਹਾ ਇੱਕ ਮਾਮਲਾ ਬਰਨਾਲਾ ਦੇ ਕੱਚਾ ਕਾਲਜ […]
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਬਰਨਾਲਾ ,24 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- -ਬਰਨਾਲਾ ਪੁਲਿਸ ਨੇ ਕਰੀਬ ਛੇ ਮਹੀਨੇ ਪਹਿਲਾਂ ਧਨੌਲਾ ਵਿਖੇ ਹੋਏ ਇੱਕ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਣ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਸਤਬੀਰ ਸਿੰਘ ਬੈਂਸ ਡੀਐਸਪੀ ਬਰਨਾਲਾ ਨੇ ਦੱਸਿਆ ਕਿ 6 ਨਵੰਬਰ 2025 ਨੂੰ ਥਾਣਾ ਧਨੌਲਾ ਵਿਖੇ FIR ਨੰਬਰ 157 ਕਤਲ […]