ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਬਰਨਾਲਾ ,24 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- -ਬਰਨਾਲਾ ਪੁਲਿਸ ਨੇ ਕਰੀਬ ਛੇ ਮਹੀਨੇ ਪਹਿਲਾਂ ਧਨੌਲਾ ਵਿਖੇ ਹੋਏ ਇੱਕ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਣ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਸਤਬੀਰ ਸਿੰਘ ਬੈਂਸ ਡੀਐਸਪੀ ਬਰਨਾਲਾ ਨੇ ਦੱਸਿਆ ਕਿ 6 ਨਵੰਬਰ 2025 ਨੂੰ ਥਾਣਾ ਧਨੌਲਾ ਵਿਖੇ FIR ਨੰਬਰ 157 ਕਤਲ […]
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਵਿਸ਼ੇਸ਼ ਰਿਪੋਰਟ ਚੰਡੀਗੜ੍ਹ ,24 ਅਪ੍ਰੈਲ , Gee98 News service- -ਪੰਜਾਬ ‘ਚ ਪਾਵਰਕਾਮ ਵੱਲੋਂ ਲਗਾਏ ਜਾ ਰਹੇ ਬਿਜਲੀ ਦੇ ਕੱਟ ਭਾਵੇਂ ਕਿ ਮੁਰੰਮਤ ਦੇ ਨਾਂ ‘ਤੇ ਲਗਾਏ ਜਾ ਰਹੇ ਹਨ ਪ੍ਰੰਤੂ ਅਸਲ ਸੱਚਾਈ ਸਾਹਮਣੇ ਆਉਣ ਤੋਂ ਬਾਅਦ ਪਾਵਰਕਾਮ ਅਤੇ ਪੰਜਾਬ ਸਰਕਾਰ ਕਟਹਿਰੇ ਵਿੱਚ ਹੈ। ਪਾਵਰਕਾਮ ਦੇ ਬਿਜਲੀ ਦੇ “ਡਿਮਾਂਡ-ਸਪਲਾਈ” ਦੇ ਲਾਈਵ ਚਾਰਟ, ਰੋਜ਼ਾਨਾ ਰਿਪੋਰਟ ਅਤੇ […]
ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਚੰਡੀਗੜ੍ਹ,24 ਅਪ੍ਰੈਲ, Gee98 news service- -ਭਾਰਤ ਸਰਕਾਰ ਨੇ ਭਾਰਤੀ ਮੂਲ ਦੇ ਪ੍ਰਵਾਸੀਆਂ ਲਈ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (OCI) ਕਾਰਡ ਦੇ ਨਿਯਮਾਂ ‘ਚ ਮਹੱਤਵਪੂਰਨ ਬਦਲਾਅ ਕੀਤੇ ਹਨ, ਜਿਸ ਨਾਲ ਪ੍ਰਵਾਸੀ ਭਾਰਤੀਆਂ (NRI) ਨੂੰ ਵੱਡੀ ਰਾਹਤ ਮਿਲੇਗੀ। ਨਵੇਂ ਨਿਯਮਾਂ ਤਹਿਤ ਪ੍ਰਵਾਸੀ ਭਾਰਤੀਆਂ ਨੂੰ OCI ਕਾਰਡ ਲਈ ਅਰਜ਼ੀ ਦੇਣ ਲਈ ਹੁਣ ਛੇ ਮਹੀਨੇ ਭਾਰਤ ‘ਚ ਰਹਿਣ ਦੀ ਲੋੜ […]
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਚੰਡੀਗੜ੍ਹ, 23 ਅਪ੍ਰੈਲ Gee98 news service- -ਪੰਜਾਬ ਪੁਲਿਸ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚੋਂ ਪੰਜਾਬ ਦੇ ਖਡੂਰ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਦੱਸ ਦੇਈਏ ਕਿ ਐਮਪੀ ਅੰਮ੍ਰਿਤਪਾਲ ਸਿੰਘ NSA ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੀ ਪ੍ਰੰਤੂ ਉਸਦੀ NSA ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋ ਗਈ […]
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਬਰਨਾਲਾ,23 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- -ਬਰਨਾਲਾ ਦੇ ਬੱਸ ਅੱਡੇ ਸਾਹਮਣੇ ਪਿਛਲੇ ਦਿਨੀਂ ਇੱਕ ਹੋਟਲ ‘ਚ ਅਨੈਤਿਕ ਕਾਰਵਾਈਆਂ ਸਬੰਧੀ ਹੋਟਲ ਮਾਲਕ ‘ਤੇ ਪੁਲਿਸ ਕਾਰਵਾਈ ਹੋਣ ਤੋਂ ਬਾਅਦ ਬਰਨਾਲੇ ਦੇ ਕੁਝ ਹੋਟਲਾਂ ‘ਚ ਦੇਹ ਵਪਾਰ ਦੇ ਧੰਦੇ ਦੀਆਂ ਲਿਖਤੀ ਸ਼ਿਕਾਇਤਾਂ ਕਰਕੇ ਮਾਮਲਾ ਚੁੱਕਣ ਵਾਲੇ ਇੰਦਰਲੋਕ ਕਾਲੋਨੀ ਦੇ ਵਸਨੀਕਾਂ ਨੇ ਇੱਕ ਵਾਰ ਫੇਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (SDM […]
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਚੰਡੀਗੜ੍ਹ ,23 ਅਪ੍ਰੈਲ, Gee98 news service- -ਪੰਜਾਬ ਵਿਧਾਨ ਸਭਾ ਦੀਆਂ 2027 ‘ਚ ਹੋਣ ਜਾ ਰਹੀਆਂ ਚੋਣਾਂ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਵੱਡਾ ਬਿਆਨ ਦਿੱਤਾ ਹੈ। ਇੱਕ ਨਿੱਜੀ ਟੀਵੀ ਚੈਨਲ ਨਾਲ ਇੰਟਰਵਿਊ ਦੌਰਾਨ ਬੀਜੇਪੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਕਿ 2027 ਦੀਆਂ ਚੋਣਾਂ ‘ਚ ਪੰਜਾਬ ‘ਚ ਭਾਜਪਾ ਇਕੱਲੇ ਆਪਣੇ […]
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਬਰਨਾਲਾ 22 ਅਪ੍ਰੈਲ, (ਨਿਰਮਲ ਸਿੰਘ ਪੰਡੋਰੀ)- ਬਰਨਾਲਾ ਦੇ ਕਸਬਾ ਹੰਡਿਆਇਆ ਚੌਂਕ ਵਿੱਚ ਨੈਸ਼ਨਲ ਹਾਈਵੇ 7 ‘ਤੇ ਬਣੇ ਫਲਾਈਓਵਰ ਦੀ ਮਾੜੀ ਹਾਲਤ ਦਾ ਮੁੱਦਾ ਭਾਜਪਾ ਆਗੂ ਇੰਜੀਨੀਅਰ ਗੁਰਜਿੰਦਰ ਸਿੰਘ ਸਿੱਧੂ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਕੋਲ ਉਠਾਇਆ। ਕੇਂਦਰੀ ਮੰਤਰੀ ਨਾਲ ਇੱਕ ਮੁਲਾਕਾਤ ਦੌਰਾਨ ਇੰਜੀਨੀਅਰ ਸਿੱਧੂ ਨੇ ਹੰਡਿਆਇਆ ਵਾਲੇ ਫਲਾਈ ਓਵਰ ਦੀ ਮਾੜੀ ਹਾਲਤ ਦਾ […]
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਬਰਨਾਲਾ, 22 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- -ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਆਂਗਣਵਾੜੀ ਵਰਕਰਾਂ ਲਈ ਖਰੀਦੇ ਗਏ ਮੋਬਾਈਲ ਫੋਨ ਡੱਬਾ ਬੰਦ ਹਾਲਤ ਵਿੱਚ ਤੁਰੰਤ ਦਿੱਤੇ ਜਾਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਆਂਗਣਵਾੜੀ ਵਰਕਰਾਂ ਲਈ ਖਰੀਦੇ ਗਏ ਫ਼ੋਨ ਹੋਰ ਮੁਲਾਜ਼ਮਾਂ ਨੂੰ ਦੇ ਕੇ ਹੋਰ ਯੋਜਨਾਵਾਂ […]
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਬਰਨਾਲਾ ,22 ਅਪ੍ਰੈਲ, (ਨਿਰਮਲ ਸਿੰਘ ਪੰਡੋਰੀ)- -ਕਾਂਗਰਸ, ਸਮਾਜਵਾਦੀ ਪਾਰਟੀ, ਟੀਐਮਸੀ ਅਤੇ ਡੀਐਮਕੇ ਨੇ ਲੋਕ ਸਭਾ ਵਿੱਚ ਔਰਤਾਂ ਦੇ ਰਿਜਰਵੇਸ਼ਨ ਸਬੰਧੀ ਬਿੱਲ ਦਾ ਵਿਰੋਧ ਕਰਕੇ ਆਪਣੀ ਮਹਿਲਾ ਵਿਰੋਧੀ ਮਾਨਸਿਕਤਾ ਦਿਖਾ ਕੇ ਦੇਸ਼ ਦੀ ਅੱਧੀ ਆਬਾਦੀ ਨਾਲ ਵੱਡਾ ਧੋਖਾ ਕੀਤਾ ਹੈ ਜਿਸ ਕਰਕੇ ਆਉਣ ਵਾਲੀਆਂ ਚੋਣਾਂ ਵਿੱਚ ਦੇਸ਼ ਦੀ ਨਾਰੀ ਸ਼ਕਤੀ ਆਪਣੇ ਵੋਟ ਦੀ ਚੋਟ ਨਾਲ ਇਹਨਾਂ […]
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਚੰਡੀਗੜ੍ਹ,22 ਅਪ੍ਰੈਲ Gee98 news service- ਦਿਨੋਂ ਦਿਨ ਵੱਧ ਰਹੀ ਮਹਿੰਗਾਈ ਨੇ ਲੋਕਾਂ ਦੀ ਜ਼ਿੰਦਗੀ ਬੇਹਾਲ ਕੀਤੀ ਹੋਈ ਹੈ। ਕੁਝ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਇਨੀਆਂ ਕੁ ਵੱਧ ਚੁੱਕੀਆਂ ਹਨ ਜਾਂ ਵਧ ਰਹੀਆਂ ਹਨ ਕਿ ਇਹ ਚੀਜ਼ਾਂ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋਣ ਦੇ ਹਾਲਾਤ ਬਣੇ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ ਦੁੱਧ ਦੇ […]