ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

ਬਰਨਾਲਾ , 22 ਅਪ੍ਰੈਲ, (ਨਿਰਮਲ ਸਿੰਘ ਪੰਡੋਰੀ)- -ਬਰਨਾਲਾ ਸ਼ਹਿਰ ਦੇ ਕੁਝ ਹੋਟਲਾਂ ‘ਚ ਜਿਸਮ ਫਰੋਸ਼ੀ ਦਾ ਗੋਰਖ ਧੰਦਾ ਇੱਕ ਵਾਰ ਫਿਰ ਚਰਚਾ ਵਿੱਚ ਹੈ। ਬੀਤੇ ਕੱਲ੍ਹ ਸ਼ਹਿਰ ਦੇ ਇੱਕ ਹੋਟਲ ‘ਤੇ ਪੁਲਿਸ ਦੀ ਛਾਪਾਮਾਰੀ ਦੌਰਾਨ ਫੜੇ ਗਏ ਪ੍ਰੇਮੀ ਜੋੜਿਆਂ ਦੀ ਗਿਣਤੀ ਤੋਂ ਬਾਅਦ ਸ਼ਹਿਰ ਵਿੱਚ ਚਰਚਾ ਹੈ ਕਿ ਆਖ਼ਰ ਇਹਨਾਂ ਹੋਟਲਾਂ ‘ਚ ਇਹ ਧੰਦਾ ਬੰਦ […]
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ,22 ਅਪ੍ਰੈਲ, Gee98 news service- -ਪੰਜਾਬ ਰਾਜ ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਐਸਐਚਓ ਨੂੰ 30000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਦਬੋਚਿਆ ਹੈ। ਕਿਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਇੱਕ ਨੌਜਵਾਨ ਦੇ ਸੋਨੇ ਦੇ ਗਹਿਣੇ ਪਰਿਵਾਰ ਨੂੰ ਦੇਣ ਬਦਲੇ ਐਸਐਚਓ ਇਹ ਰਿਸ਼ਵਤ ਮੰਗ ਰਿਹਾ ਸੀ ਜਿਸ ਦੀ ਰਿਕਾਰਡਿੰਗ ਨੌਜਵਾਨ ਦੀ ਮਾਤਾ ਨੇ ਕੀਤੀ ਅਤੇ ਵਿਜੀਲੈਂਸ […]
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਬਰਨਾਲਾ ,21 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- –ਬਰਨਾਲਾ ਪੁਲਿਸ ਵੱਲੋਂ ਅੱਜ ਮੰਗਲਵਾਰ ਬੱਸ ਸਟੈਂਡ ਦੇ ਸਾਹਮਣੇ ਇੱਕ ਗਲੀ ਵਿੱਚ ਚੱਲ ਰਹੇ ਹੋਟਲ ‘ਤੇ ਕੀਤੀ ਛਾਪਾਮਾਰੀ ਤੋਂ ਬਾਅਦ ਜੋ ਕੁਝ ਸਾਹਮਣੇ ਆਇਆ, ਉਸਨੇ ਸਪੱਸ਼ਟ ਕਰ ਦਿੱਤਾ ਹੈ ਕਿ ਬਰਨਾਲਾ ‘ਚ ਕੁਝ ਹੋਟਲਾਂ ਵਿੱਚ ਲੋਕਾਂ ਨੂੰ ਰਿਹਾਇਸ਼ ਅਤੇ ਖਾਣਾ ਪਰੋਸਣ ਦੇ ਨਾਂ ‘ਤੇ ਸ਼ਰੇਆਮ ਜਿਸਮ ਪਰੋਸਿਆ ਜਾ ਰਿਹਾ […]
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਚੰਡੀਗੜ੍ਹ,21 ਅਪ੍ਰੈਲ, Gee98 news service- ਪੰਜਾਬ ਦੇ ਫਗਵਾੜਾ ਪੁਲਿਸ ਕੁਆਰਟਰਾਂ ਵਿੱਚ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਲੱਗਣ ਕਾਰਨ ਡੀਐਸਪੀ ਦੀ ਮੌਤ ਹੋ ਗਈ ਹੈ। ਮ੍ਰਿਤਕ ਡੀਐਸਪੀ ਦੀ ਪਛਾਣ 55 ਸਾਲਾ ਯੋਗੇਸ਼ ਸ਼ਰਮਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ 7:30 ਵਜੇ, ਆਪਣੀ ਸਰਵਿਸ ਰਿਵਾਲਵਰ ਸਾਫ਼ ਕਰਦੇ ਸਮੇਂ ਉਸਦੀ ਛਾਤੀ ਵਿੱਚ ਗੋਲੀ ਲੱਗ ਗਈ ਸੀ। […]
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ 20 ਅਪ੍ਰੈਲ ( ਜਸਵੰਤ ਸਿੰਘ ਲਾਲੀ)- ਪੰਜਾਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਹੰਮਦ ਸਰਫਰਾਜ ਦੀ ਅਗਵਾਈ ਹੇਠ ਮਾੜੇ ਅਨਸਰਾਂ ਖਿਲਾਫ ਵਿੱਢੀ ਮਿਹਨਤ ਤਹਿਤ ਮਹਿਲ ਕਲਾਂ ਪੁਲਿਸ ਨੇ ਇੱਕ ਦੋਸ਼ੀ ਨੂੰ ਨਸ਼ੀਲਾ ਪਦਾਰਥ ਅਤੇ ਅਸਲੇ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮਹਿਲ ਕਲਾਂ ਦੇ ਐਸਐਚਓ ਕੁਲਵਿੰਦਰ ਸਿੰਘ ਧਾਲੀਵਾਲ ਨੇ […]
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਬਰਨਾਲਾ,20 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- -ਵਿਦਿਆ ਤੇ ਖੇਡਾਂ ਦੇ ਖੇਤਰ ਵਿੱਚ ਇਲਾਕੇ ਦੀ ਨਾਮਵਰ ਸੰਸਥਾ ਗੁਰਪ੍ਰੀਤ ਹੋਲੀਹਾਰਟ ਪਬਲਿਕ ਸਕੂਲ ਮਹਿਲ ਕਲਾਂ ਨੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰਾਨਾ ਪਹੁੰਚ ਦਾ ਵਿਸਥਾਰ ਕਰਦੇ ਹੋਏ ਵਿਦਿਆਰਥੀਆਂ ਤੇ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕਰਨ ਲਈ ਇੱਕ ਪ੍ਰਭਾਵਸ਼ਾਲੀ ਸਾਈਕਲਿੰਗ ਅਤੇ ਮੈਰਾਥਨ ਦੌੜ ਦਾ ਆਯੋਜਨ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ […]
ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

ਚੰਡੀਗੜ੍ਹ , 20 ਅਪ੍ਰੈਲ , Gee98 news service- -ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਬਕਾਇਆ ਡੀਏ ਦੀ ਰਕਮ ਦੇਣ ਸਬੰਧੀ ਸਰਕਾਰ ਕਸੂਤੀ ਸਥਿਤੀ ਵਿੱਚ ਫਸੀ ਹੋਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਇਸ ਮਾਮਲੇ ਸਬੰਧੀ ਸਾਰੀਆਂ ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਕਰੀਬ 94 ਸਫ਼ਿਆਂ ਦੀ ਆਪਣੀ ਸਟੇਟਮੈਂਟ ਵਿੱਚ […]
ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

ਚੰਡੀਗੜ੍ਹ ,20 ਅਪ੍ਰੈਲ , Gee98 News service- -ਪੰਜਾਬ ‘ਚ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਤੋਂ ਸ਼ੋਸਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਕੈਦੀ ਦੀ ਵੀਡੀਓ ਕਲਿੱਪ ਨੇ ਪੰਜਾਬ ‘ਚ ਜੇਲ੍ਹਾਂ ਦੇ ਅੰਦਰੂਨੀ ਹਾਲਾਤਾਂ ‘ਤੇ ਇੱਕ ਵਾਰ ਫਿਰ ਵੱਡੇ ਸਵਾਲ ਖੜੇ ਕੀਤੇ ਹਨ। ਵੀਡੀਓ ਵਿੱਚ ਕੈਦੀ ਨੇ ਜੇਲ੍ਹ ਅੰਦਰ ਕੁੱਟਮਾਰ ਕਰਨ ਅਤੇ 2 ਲੱਖ ਰੁਪਏ ਮੰਗਣ ਦੇ […]
ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

ਚੰਡੀਗੜ੍ਹ, 20 ਅਪ੍ਰੈਲ, Gee98 news service- ਅਕਸਰ ਲੋਕਾਂ ਕੋਲ ਸਮਾਜ ਵਿਰੋਧੀ ਗਤੀਵਿਧੀਆਂ ਦੀਆਂ ਕੁਝ ਅਜਿਹੀਆਂ ਸੂਚਨਾਵਾਂ ਹੁੰਦੀਆਂ ਹਨ ਜਿਹੜੀਆਂ ਲੋਕ ਪੁਲਿਸ ਨਾਲ ਸਾਂਝਾ ਤਾਂ ਕਰਨਾ ਚਾਹੁੰਦੇ ਹਨ ਪ੍ਰੰਤੂ ਕੁਝ ਪੁਲਿਸ ਅਫ਼ਸਰਾਂ ਦੀ ਬੇਭਰੋਸਗੀ ਅਤੇ ਪੁਲਿਸ ਸਿਆਸੀ ਗੁੰਡਾ ਗੱਠਜੋੜ ਦੇ ਦੇ ਕਾਰਨ ਅਮਨ ਪਸੰਦ ਨਾਗਰਿਕ ਪੁਲਿਸ ਨਾਲ ਕਿਸੇ ਵੀ ਤਰ੍ਹਾਂ ਦੀ ਸੂਚਨਾ ਸਾਂਝੀ ਕਰਨ ਤੋਂ ਝਿਜਕਦੇ […]
ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ

ਮਹਿਲ ਕਲਾਂ 19 ਅਪ੍ਰੈਲ( ਜਸਵੰਤ ਸਿੰਘ ਲਾਲੀ )- ਬਰਨਾਲਾ ਲੁਧਿਆਣਾ ਮੁੱਖ ਮਾਰਗ ‘ਤੇ ਪਿੰਡ ਦੱਧਾਹੂਰ ਨੇੜੇ ਜਿਪਸਮ ਨਾਲ ਭਰੀਆਂ ਦੋ ਗੱਡੀਆਂ (ਘੋੜੇ) ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਸੜ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਗੱਡੀਆਂ ਡੱਬਵਾਲੀ ਤੋਂ ਮਾਲ ਲੈ ਕੇ ਰੋਪੜ ਜਾ ਰਹੀਆਂ ਸਨ ਤਾਂ ਪਿੰਡ ਦੱਧਾਹੂਰ ਨਹਿਰ ਦੇ ਪੁਲ ਤੋਂ ਮਹਿਲ ਕਲਾਂ ਵਾਲੇ ਪਾਸੇ […]