ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬਰਨਾਲਾ,8 ਜੂਨ (ਨਿਰਮਲ ਸਿੰਘ ਪੰਡੋਰੀ)- -ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਭੇਜਿਆ ਗਏ ਕੁਝ ਸਮਾਨ ਦੀ ਕੁਆਲਿਟੀ ਮਾੜੀ ਹੋਣ ਕਰਕੇ ਆਂਗਣਵਾੜੀ ਸੈਂਟਰਾਂ ਨੇ ਇਸ ਸਮਾਨ ਦੀਆਂ ਗੱਡੀਆਂ ਵਾਪਸ ਮੋੜ ਦਿੱਤੀਆਂ ਹਨ। ਭਰੋਸੇਯੋਗ ਸੂਤਰਾਂ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਕਈ ਆਂਗਣਵਾੜੀ ਸੈਂਟਰਾਂ ਵਿੱਚ ਕੁਰਸੀਆਂ ਦੇ ਟਰੱਕ ਭਰ ਕੇ ਆਏ ਸਨ ਜਿਨਾਂ ਦੀ ਕੁਆਲਿਟੀ ਅਤੇ ਖਰੀਦ […]
ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…! ਨਿਰਮਲ ਸਿੰਘ ਪੰਡੋਰੀ….7.6.2026 …ਇਹਦੇ ਵਿੱਚ ਹੱਡੀ ਤਾਂ ਕੋਈ ਹੁੰਦੀ ਨਹੀਂ ਪਰ ਇਹ ਸਾਰੇ ਸਰੀਰ ਦੀਆਂ ਹੱਡੀਆਂ ਤੁੜਵਾ ਦਿੰਦੀ ਹੈ… ਇਹਦੀ ਕੁੜੱਤਣ ਦਾ ਸਭ ਤੋਂ ਬੁਰਾ ਤਰੀਕਾ ਅਮਰੀਕਾ ਤੇ ਈਰਾਨ ਦੀ ਜੰਗ ਦੇ ਰੂਪ ਵਿੱਚ ਸਾਡੇ ਸਾਹਮਣੇ ਹੈ… ਇਹ ਜੇ ਕਿਧਰੇ ਇੱਕ ਵਾਰ ਟੇਢੀ ਜਿਹੀ ਹਿੱਲ ਕੇ ਡੰਗ […]
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਬਰਨਾਲਾ 6 ਜੂਨ ( ਹਰਵਿੰਦਰ ਸਿੰਘ ਕਾਲਾ)- ਜੂਨ 84 ਦੇ ਘੱਲੂਘਾਰੇ ਦੀ ਸਦੀਵੀ ਯਾਦ ਨੂੰ ਸਮਰਪਿਤ ਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਨੇੜਲੇ ਪਿੰਡ ਉਗੋਕੇ ਵਿਖੇ ਗ੍ਰਾਮ ਪੰਚਾਇਤ, ਗੁਰਦੁਆਰਾ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ […]
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

ਚੰਡੀਗੜ੍ਹ ,7 ਜੂਨ, Gee98 news service- -ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਉਪਭੋਗਤਾਵਾਂ ਨੂੰ ਝਟਕਾ ਦਿੱਤਾ ਗਿਆ ਹੈ। ਕਈ ਦਿਨ ਪਹਿਲਾਂ ਇਹ ਪੈਟਰੋਲੀਅਮ ਕੰਪਨੀਆਂ ਵੱਲੋਂ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਸੀ। ਹੁਣ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 29 […]
ਮੁਲਾਜ਼ਮ ਜਥੇਬੰਦੀਆਂ ਆਮ ਆਦਮੀ ਪਾਰਟੀ ਨੂੰ ਚੋਣਾਂ ‘ਚ ਉਸਦੀ ਸਿਆਸੀ ਔਕਾਤ ਯਾਦ ਕਰਵਾਉਣਗੀਆਂ-ਰੁਪਿੰਦਰ ਬਾਵਾ

ਬਰਨਾਲਾ,6 ਜੂਨ (ਨਿਰਮਲ ਸਿੰਘ ਪੰਡੋਰੀ)- -ਪਟਿਆਲਾ ਵਿਖੇ ਪਾਵਰਕਾਮ ਦੇ ਦਫ਼ਤਰ ਅੱਗੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸ਼ਾਂਤਮਈ ਧਰਨੇ ‘ਤੇ ਬੈਠੇ ਬਿਜਲੀ ਕਰਮਚਾਰੀਆਂ ਉੱਪਰ ਪੰਜਾਬ ਪੁਲਿਸ ਵੱਲੋਂ ਕੀਤੇ ਜ਼ੁਲਮ ਦੀ ਜ਼ੋਰਦਾਰ ਨਿਖੇਦੀ ਕਰਦੇ ਹੋਏ ਆਂਗਨਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਮੁਲਾਜ਼ਮਾਂ ‘ਤੇ ਕੀਤੇ ਇਸ ਜ਼ੁਲਮ ਦਾ ਖਮਿਆਜ਼ਾ ਅਗਲੀਆਂ ਵਿਧਾਨ […]
ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਬਰਨਾਲਾ, 5 ਜੂਨ, ( ਹਰਵਿੰਦਰ ਸਿੰਘ ਕਾਲਾ)- ਪਿੰਡ ਚੀਮਾ ਦੀ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੀ ਨਾਬਾਲਗ ਵਿਦਿਆਰਥਣ ਨੂੰ ਸਕੂਲ ਬੱਸ ਦੇ ਡਰਾਈਵਰ ਵੱਲੋਂ ਵਰਗਲਾ ਕੇ ਲੈ ਜਾਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਬੀਤੀ 20 ਮਈ ਨੂੰ ਵਾਪਰੀ ਇਸ ਘਟਨਾ ਦੇ ਕਈ ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਪੀੜਤ ਲੜਕੀ ਦਾ ਕੋਈ ਸੁਰਾਗ ਨਹੀਂ […]
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਬਰਨਾਲਾ,4 ਜੂਨ (ਨਿਰਮਲ ਸਿੰਘ ਪੰਡੋਰੀ)- -ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ ਕਲਾਸ ਦੀਆਂ ਪ੍ਰੀਖਿਆਵਾਂ ਮੌਕੇ ਇੱਕ ਵਿਦਿਆਰਥਣ ਦਾ ਰੋਲ ਨੰਬਰ ਰੋਕੇ ਜਾਣ ਕਰਕੇ ਚਰਚਾ ਵਿੱਚ ਆਉਣ ਵਾਲੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਜਿਸ (ਕੰਨਿਆ) ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਦੀ ਵਿਭਾਗ ਨੇ ਬਦਲੀ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਵਿਭਾਗ ਵੱਲੋਂ 4 […]
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਬਰਨਾਲਾ,4 ਜੂਨ (ਨਿਰਮਲ ਸਿੰਘ ਪੰਡੋਰੀ)- -ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ ਕਲਾਸ ਦੀਆਂ ਪ੍ਰੀਖਿਆਵਾਂ ਮੌਕੇ ਇੱਕ ਵਿਦਿਆਰਥਣ ਦਾ ਰੋਲ ਨੰਬਰ ਰੋਕੇ ਜਾਣ ਕਰਕੇ ਚਰਚਾ ਵਿੱਚ ਆਉਣ ਵਾਲੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਜਿਸ (ਕੰਨਿਆ) ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਦੀ ਵਿਭਾਗ ਨੇ ਬਦਲੀ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਵਿਭਾਗ ਵੱਲੋਂ 4 […]
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਬਰਨਾਲਾ ,4 ਜੂਨ (ਨਿਰਮਲ ਸਿੰਘ ਪੰਡੋਰੀ)- -ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਕਈ ਵਿਭਾਗਾਂ ਦੇ ਕਰਮਚਾਰੀ ਕਲਮ ਛੋੜ ਹੜਤਾਲ ਕਰਕੇ ਧਰਨੇ ‘ਤੇ ਬੈਠੇ ਹਨ। ਬੀਡੀਪੀਓ ਦਫ਼ਤਰ ਬਰਨਾਲਾ ਦੇ ਸਾਰੇ ਦਫ਼ਤਰੀ ਕਰਮਚਾਰੀ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਕੰਮ ਛੱਡ […]
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਚੰਡੀਗੜ੍ਹ,4 ਜੂਨ, Gee98 news service- ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਬੀਤੇ ਕੱਲ੍ਹ ਮਜੀਠਾ ਵਿਧਾਨ ਸਭਾ ਹਲਕੇ ਨਾਲ ਸੰਬੰਧਿਤ ਅਕਾਲੀ ਵਰਕਰ ਜੋਬਨਪ੍ਰੀਤ ਸਿੰਘ ਦੀ ਪੁਲਿਸ ਗ੍ਰਿਫ਼ਤਾਰੀ ਦੇ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਪੁਲਿਸ ਦੇ ਇੱਕ ਡੀਐਸਪੀ ਦੇ ਖ਼ਿਲਾਫ਼ ਕੀਤੀਆਂ ਸਖ਼ਤ ਟਿੱਪਣੀਆਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਹੁਕਮ ਦਿੱਤੇ ਕਿ ਜੋਬਨਪ੍ਰੀਤ […]