Gee 98News

Barnala Breaking news…ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬਰਨਾਲਾ 16 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- ਬਰਨਾਲਾ ਸ਼ਹਿਰ ਦੇ ਤਿੰਨ ਵੱਡੇ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸਮੁੱਚੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਦੂਜੇ ਪਾਸੇ ਜ਼ਿਲ੍ਹੇ ਦੇ ਪੁਲਿਸ ਮੁਖੀ ਸ੍ਰੀ ਮੁਹੰਮਦ ਸਰਫ਼ਰਾਜ਼ ਆਲਮ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੀਆਂ ਧਮਕੀਆਂ ਅਕਸਰ ਅਫ਼ਵਾਹਾਂ ਹੀ ਨਿਕਲਦੀਆਂ […]

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਨਿਰਮਲ ਸਿੰਘ ਪੰਡੋਰੀ, 16-4-2026 -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਇੰਚਾਰਜ ਮਨੀਸ਼ ਸਸੋਦੀਆ ਵੀ ਉਚੇਚੇ ਤੌਰ ‘ਤੇ ਹਾਜ਼ਰ ਸਨ। ਇਹ ਮੀਟਿੰਗ ਭਾਵੇਂ ਕਿ ਜਲੰਧਰ ਪੀਏਪੀ ਦੇ ਅਤੀ ਸੁਰੱਖਿਅਤ ਏਰੀਏ ਵਿੱਚ ਕੀਤੀ ਗਈ ਤਾਂ ਜੋ ਇਸ […]

MP ਅੰਮ੍ਰਿਤਪਾਲ ਸਿੰਘ ਨੂੰ ਅਜੇ ਡਿਬਰੂਗੜ੍ਹ ਦੀ ਜੇਲ੍ਹ ‘ਚ ਹੀ ਰੱਖੋ…ਪੰਜਾਬ ਦੀ ਕੇਂਦਰ ਨੂੰ ਗੁਹਾਰ

ਚੰਡੀਗੜ੍ਹ ,16 ਅਪ੍ਰੈਲ, Gee98 news service- –ਪੰਜਾਬ ਸਰਕਾਰ ਵੱਲੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਕੇਂਦਰ ਸਰਕਾਰ ਨੂੰ ਲਿਖੀ ਤਾਜ਼ਾ ਚਿੱਠੀ ਕਾਰਨ ਪੰਜਾਬ ਦੀ ਸਿਆਸਤ ਇਸ ਮੁੱਦੇ ‘ਤੇ ਇੱਕ ਵਾਰ ਫੇਰ ਭਖੀ ਹੋਈ ਹੈ। ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ NSA ਲਗਾ ਕੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਦੱਸ […]

ਮਹਿਲਾ ASI ਦੀ ਦਰਿੰਦਗੀ….ਪੰਜ ਸਾਲ ਦੀ ਬੱਚੀ ਦੇ ਹੱਥ ਪੈਰ ਬੰਨ੍ਹ ਕੇ ਧੁੱਪੇ ਸੁੱਟ ਦਿੱਤਾ

ਚੰਡੀਗੜ੍ਹ,15 ਅਪ੍ਰੈਲ, Gee98 News service- -ਪੰਜਾਬ ਪੁਲਿਸ ਦੀ ਇੱਕ ਮਹਿਲਾ ASI ਦੀ ਅਜਿਹੀ ਦਰਿੰਦਗੀ ਸਾਹਮਣੇ ਆਈ ਹੈ ਜਿਸ ਤੋਂ ਤੁਰੰਤ ਬਾਅਦ ਐਸਐਸਪੀ ਨੇ ਮਹਿਲਾ ਏਐਸਆਈ ਨੂੰ ਸਸਪੈਂਡ ਕਰ ਦਿੱਤਾ ਹੈ। ਮਾਮਲੇ ਦੇ ਵੇਰਵੇ ਅਨੁਸਾਰ ਪੰਜਾਬ ਪੁਲਿਸ ਦੀ ਇੱਕ ਮਹਿਲਾ ਏਐਸਆਈ ਨੇ ਫਰੀਦਕੋਟ ਵਿੱਚ ਆਪਣੀ ਪੰਜ ਸਾਲ ਦੀ ਪੋਤੀ ਦੇ ਹੱਥ ਪੈਰ ਬੰਨ੍ਹ ਕੇ ਉਸ ਨੂੰ […]

AAP ‘ਚ ਮੱਚੀ ਤਰਥੱਲੀ…ਲਵਲੀ ਯੂਨੀਵਰਸਿਟੀ ਵਾਲਿਆਂ ਦੇ ਘਰ ਅਤੇ ਟਿਕਾਣਿਆਂ ‘ਤੇ ED ਦੀ ਛਾਪੇਮਾਰੀ

ਚੰਡੀਗੜ੍ਹ,15 ਅਪ੍ਰੈਲ, Gee98 News service- -ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਜਲੰਧਰ ਦੀ ਲਵਲੀ ਯੂਨੀਵਰਸਿਟੀ ਦੇ ਮਾਲਿਕ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ED ਦੀ ਰੇਡ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਚੋਟੀ ਦੇ ਲੀਡਰਾਂ ਨੂੰ ਸਿਆਸੀ ਤਕਲੀਫ਼ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ […]

ਬਰਨਾਲੇ ਦੀਆਂ ਬੀਬੀਆਂ 1000 ਰੁਪਏ ਵਾਲੀ ਯੋਜਨਾ ਦੇ ਪਾਇਲਟ ਪ੍ਰੋਜੈਕਟ ਤੋਂ ਬਾਹਰ…ਅਜੇ ਕਰਨੀ ਪਵੇਗੀ ਹੋਰ ਉਡੀਕ

ਬਰਨਾਲਾ ,15 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- -ਪੰਜਾਬ ਸਰਕਾਰ ਨੇ ਸੂਬੇ ਦੀਆਂ 18 ਸਾਲ ਤੋਂ ਉੱਪਰ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000-1500 ਦੇਣ ਵਾਲੀ “ਮਾਵਾਂ ਧੀਆਂ ਮੁੱਖ ਮੰਤਰੀ ਸਤਿਕਾਰ ਯੋਜਨਾ” ਦੀ ਰਜਿਸਟਰੇਸ਼ਨ ਦਾ ਕੰਮ 14 ਅਪ੍ਰੈਲ ਤੋਂ ਸ਼ੁਰੂ ਕਰ ਦਿੱਤਾ ਹੈ ਪ੍ਰੰਤੂ ਬਰਨਾਲਾ ਜਿਲ੍ਹੇ ਦੀ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਲਈ ਅਜੇ ਹੋਰ ਉਡੀਕ […]

ਮਾਵਾਂ ਧੀਆਂ ਸਤਿਕਾਰ ਯੋਜਨਾ…ਮੁੱਖ ਮੰਤਰੀ ਨੇ ਪਾਇਲਟ ਪ੍ਰੋਜੈਕਟ ਦੇ ਤੌਰ ‘ਤੇ ਸਿਰਫ਼ 9 ਹਲਕਿਆਂ ‘ਚ ਕੀਤੀ ਰਜਿਸਟਰੇਸ਼ਨ ਸ਼ੁਰੂ

ਚੰਡੀਗੜ੍ਹ,14 ਅਪ੍ਰੈਲ, Gee98 News service- ਪੰਜਾਬ ‘ਚ 14 ਅਪ੍ਰੈਲ ਤੋਂ ਸਰਕਾਰ ਦੀ “ਮਾਵਾਂ ਧੀਆਂ ਸਤਿਕਾਰ ਯੋਜਨਾ” ਲਈ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ। ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੇ ਜਲੰਧਰ ਦੇ ਆਦਮਪੁਰ ‘ਚ ਮੰਗਲਵਾਰ ਇੱਕ ਰੈਲੀ ਦੌਰਾਨ ਰਜਿਸਟਰੇਸ਼ਨ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਰੈਲੀ ਦੌਰਾਨ ਹੀ ਕੁਝ ਮਹਿਲਾਵਾਂ ਨੂੰ ਰਜਿਸਟਰੇਸ਼ਨ ਦੇ ਸਰਟੀਫਿਕੇਟ ਵੀ ਦਿੱਤੇ। ਇਸ […]

AAP ਦੀ ਆਦਮਪੁਰ ਰੈਲੀ ਲਈ ਬਰਨਾਲਾ ਤੋਂ ਕੱਟੀਆਂ PRTC ਦੀਆਂ ਬੱਸਾਂ ਪਿੰਡਾਂ ‘ਚ ਖਾਲੀ ਖੜੀਆਂ ਰਹੀਆਂ

ਬਰਨਾਲਾ ,14 ਅਪ੍ਰੈਲ , Gee98 News service- -ਉਝ ਤਾਂ ਭਾਵੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ, ਅਕਾਲੀ ਦਲ, ਭਾਜਪਾ ਵਰਗੀਆਂ ਪਾਰਟੀਆਂ ਦੀਆਂ ਰੈਲੀਆਂ ‘ਤੇ ਅਕਸਰ ਤੰਜ਼ ਕਸਿਆ ਜਾਂਦਾ ਹੈ ਕਿ ਇਹ ਪਾਰਟੀਆਂ ਕਿਸੇ ਖੇਤਰ ‘ਚ ਕੀਤੀ ਜਾਣ ਵਾਲੀ ਰੈਲੀ ਲਈ ਸਮੁੱਚੇ ਪੰਜਾਬ ਦੇ ਵਿੱਚੋਂ ਆਪਣੇ ਵਰਕਰ ਇਕੱਠੇ ਕਰਦੀਆਂ ਹਨ ਪ੍ਰੰਤੂ ਜੇਕਰ ਅੱਜ ਜਲੰਧਰ […]

ਬਰਨਾਲਾ ਦੇ AAP ਆਗੂ ਨੇ ਥਾਰ ਗੱਡੀ ਨਾਲ ਇੱਕ ਮਜ਼ਦੂਰ ਦਰੜਤਾ…ਹੋਈ ਮੌਤ

ਬਰਨਾਲਾ,14 ਅਪ੍ਰੈਲ, Gee98 news service- ਬੀਤੇ ਦਿਨ ਬਰਨਾਲਾ ਦੇ ਤਰਕਸ਼ੀਲ ਚੌਂਕ ਤੋਂ ਸੰਘੇੜਾ ਬਾਈਪਾਸ ‘ਤੇ ਪੱਤੀ ਸੇਖਵਾਂ ਚੌਂਕ ‘ਤੇ ਆਪਣੀ ਤੇਜ਼ ਰਫ਼ਤਾਰ ਥਾਰ ਗੱਡੀ ਹੇਠ ਇੱਕ ਗਰੀਬ ਬੰਦੇ ਨੂੰ ਕੁਚਲ ਕੇ ਫਰਾਰ ਹੋਣ ਵਾਲਾ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਇੱਕ ਸੀਨੀਅਰ ਆਗੂ ਹੀ ਨਿਕਲਿਆ। ਜ਼ਿਕਰਯੋਗ ਹੈ ਕਿ ਐਤਵਾਰ ਬਾਦ ਦੁਪਹਿਰ ਪੱਤੀ ਸੇਖਵਾਂ ਚੌਂਕ ਵਿੱਚ ਇੱਕ […]

ਲਓ ਜੀ ਸਾਂਭੋ…ਵਿੱਤ ਮੰਤਰੀ ਚੀਮਾ ਦੇ ਘਰ ਛੱਡ ਕੇ ਆਉਣਗੇ ਮੁਲਾਜ਼ਮ ਆਪਣੇ ਜੁਆਕ

ਚੰਡੀਗੜ੍ਹ ,13 ਅਪ੍ਰੈਲ , Gee98 news service- -ਪਿਛਲੇ ਲੱਗਭੱਗ 20 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਦਫਤਰੀ ਕਰਮਚਾਰੀਆਂ ਨੇ ਸਰਕਾਰ ਵੱਲੋਂ ਆਪਣੀਆਂ ਤਨਖਾਹਾਂ ‘ਚੋਂ 31,000 ਪ੍ਰਤੀ ਮਹੀਨਾ ਕੱਟ ਲਗਾਉਣ ਦੇ ਫੈਸਲੇ ਦੇ ਰੋਸ ਵਜੋਂ ਆਪਣੇ ਬੱਚਿਆਂ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਛੱਡਣ ਦਾ ਐਲਾਨ ਕਰ ਦਿੱਤਾ ਹੈ। […]

error: Content is protected !!