ਅਜੇ ਪੰਜਾਬ ਦੇ 7 ਜ਼ਿਲਿਆਂ ‘ਚ ਹੀ ਸ਼ੁਰੂ ਹੋਵੇਗੀ ਮਹਿਲਾਵਾਂ ਨੂੰ 1000 ਰੁਪਏ ਦੇਣ ਵਾਲੀ ਯੋਜਨਾ

ਚੰਡੀਗੜ੍ਹ ,13 ਅਪ੍ਰੈਲ , Gee98 News service- -ਪੰਜਾਬ ‘ਚ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਵਾਲੀ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਸੰਬੰਧੀ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ। ਹੁਣ ਇਸ ਯੋਜਨਾ ਲਈ ਰਜਿਸਟਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ, ਪਹਿਲਾਂ 13 ਅਪ੍ਰੈਲ ਤਾਰੀਕ ਰੱਖੀ ਗਈ ਸੀ ਜੋ ਵਿਧਾਨ ਸਭਾ ਵਿੱਚ ਬੇਅਦਬੀ ਦਾ ਕਾਨੂੰਨ ਪਾਸ […]
…ਹੁਣ ਸਾਲ ਵਿੱਚ ਦੋ ਵਾਰ ਹੋਵੇਗੀ ਦਸਵੀਂ ਦੀ ਪ੍ਰੀਖਿਆ.…ਕਿਸੇ ਵਿਦਿਅਕ ਸੈਸ਼ਨ ਤੋਂ ਨਵੇਂ ਨਿਯਮ ਲਾਗੂ

ਚੰਡੀਗੜ੍ਹ ,13 ਅਪ੍ਰੈਲ, Gee98 News service- -CBSE ਵੱਲੋਂ ਇਸ ਵਾਰ ਦਸਵੀਂ ਅਤੇ ਬਾਰਵੀਂ ਦੇ ਨਤੀਜੇ ਸਬੰਧੀ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ। ਬੋਰਡ ਵੱਲੋਂ ਇਸ ਵਾਰ ਦਸਵੀਂ ਅਤੇ ਬਾਰਵੀਂ ਦੇ ਨਤੀਜੇ ਅਪ੍ਰੈਲ ਮਹੀਨੇ ਵਿੱਚ ਹੀ ਐਲਾਨ ਦਿੱਤੇ ਜਾਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੀਬੀਐਸਈ ਦੇ ਦਸਵੀਂ ਅਤੇ ਬਾਰਵੀਂ ਦੇ ਨਤੀਜੇ ਮਈ-ਜੂਨ ਤੱਕ ਵੀ ਐਲਾਨ […]
…25 ਲੱਖ ਜੁਰਮਾਨਾ ਤੇ ਉਮਰ ਕੈਦ ਦੀ ਸਜ਼ਾ….ਬੇਅਦਬੀ ਸਬੰਧੀ ਨਵਾਂ ਕਾਨੂੰਨ

ਚੰਡੀਗੜ੍ਹ,13 ਅਪ੍ਰੈਲ, Gee98 News service –ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਬੰਧੀ ਸੋਧ ਬਿੱਲ ਪਾਸ ਕੀਤਾ ਜਾਵੇਗਾ। ਸਰਕਾਰ ਵੱਲੋਂ ਇਸ ਬਿੱਲ ਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਦਾ ਨਾਮ ਦਿੱਤਾ ਗਿਆ ਹੈ। ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਬੰਧੀ ਬਿੱਲ ਪਾਸ ਹੋਣ ‘ਤੇ ਕਾਨੂੰਨ ਬਣਨ ਤੋਂ […]
ਸ੍ਰੀ ਅਮਰਨਾਥ ਯਾਤਰਾ ਦੀਆਂ ਤਾਰੀਕਾਂ ਦਾ ਹੋਇਆ ਐਲਾਨ

ਚੰਡੀਗੜ੍ਹ ,13 ਅਪ੍ਰੈਲ , Gee98 News service- -ਸਰਕਾਰ ਵੱਲੋਂ ਸ੍ਰੀ ਅਮਰਨਾਥ ਯਾਤਰਾ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਦੱਸਿਆ ਕਿ ਇਸ ਵਾਰ ਅਮਰਨਾਥ ਯਾਤਰਾ 3 ਜੁਲਾਈ ਤੋਂ 28 ਅਗਸਤ ਤੱਕ 57 ਦਿਨਾਂ ਦੀ ਹੋਵੇਗੀ। ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਜੰਮੂ ਦੇ ਭਗਵਤੀ ਨਗਰ ਬੇਸ ਕੈਂਪ […]
ਪੰਜਾਬ ਪੁਲਿਸ ਦੀ ਫੇਕ ਰੇਡ…CCTV ਫੁਟੇਜ ਨੇ ਪੁਲਿਸ ਕੀਤੀ ਸਵਾਲਾਂ ਦੇ ਘੇਰੇ ‘ਚ ਖੜੀ

ਚੰਡੀਗੜ੍ਹ ,11 ਅਪ੍ਰੈਲ , Gee98 News service- -ਪੰਜਾਬ ਪੁਲਿਸ ਅਕਸਰ ਆਪਣੇ ਅਜੀਬ ਕਾਰਨਾਮਿਆਂ ਕਰਕੇ ਚਰਚਾ ਵਿੱਚ ਰਹਿੰਦੀ ਹੈ। ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਜਿੱਥੇ ਪੰਜਾਬ ਪੁਲਿਸ ਨੇ ਇੱਕ “ਫੇਕ ਰੇਡ” ਕਰਕੇ ਇੱਕ ਵਿਅਕਤੀ ਦੇ ਘਰੋਂ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਅਤੇ ਐਫਆਈਆਰ ਵੀ ਦਰਜ ਕਰ ਦਿੱਤੀ। ਪੁਲਿਸ ਦਾ ਦਾਅਵਾ ਹੈ ਕਿ ਕੇਸ ਵਿੱਚ […]
ਖੇਤ ਖਾ ਰਹੀ ਵਾੜ…ਸਕੂਲਾਂ ਨੂੰ ਗਰਾਂਟਾਂ ਵੰਡਣ ਵਾਲੇ ਅਧਿਆਪਕ ‘ਤੇ ਲੱਗੇ ਗਰਾਂਟਾਂ ‘ਚ ਘਪਲੇਬਾਜ਼ੀ ਦੇ ਦੋਸ਼

ਬਰਨਾਲਾ,11 ਅਪ੍ਰੈਲ, (ਨਿਰਮਲ ਸਿੰਘ ਪੰਡੋਰੀ)- -ਬਰਨਾਲਾ ਜ਼ਿਲ੍ਹੇ ਵਿੱਚ ਸਰਕਾਰੀ ਸਕੂਲਾਂ ਨੂੰ ਵੱਖ-ਵੱਖ ਕੰਮਾਂ ਲਈ ਗ੍ਰਾਂਟਾਂ ਵੰਡਣ ਦੀ ਅਹਿਮ ਡਿਊਟੀ ਨਿਭਾਉਣ ਵਾਲੇ ਇੱਕ ਅਧਿਆਪਕ ‘ਤੇ ਹੀ ਸਰਕਾਰੀ ਗਰਾਂਟ ਨਾਲ ਹੋਏ ਕੰਮ ‘ਚ ਘਪਲੇਬਾਜ਼ੀ ਅਤੇ ਗਰਾਂਟਾਂ ਦੀ ਵੰਡ ਵੀ ਪੱਖਪਾਤੀ ਢੰਗ ਨਾਲ ਕਰਨ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਸਬੰਧੀ ਸਰਕਾਰੀ ਹਾਈ ਸਕੂਲ ਸਹਿਜੜਾ ਦੀ ਮੈਨੇਜਮੈਂਟ ਕਮੇਟੀ, […]
ਅਹਿਮ ਖ਼ਬਰ…UPI-ONLINE PAYMENT… ਹੁਣ ਖ਼ਾਤੇ ‘ਚੋਂ ਖ਼ਾਤੇ ‘ਚ ਪੈਸੇ ਜਾਣ ਲਈ ਇੱਕ ਘੰਟਾ ਲੱਗੇਗਾ….!

ਚੰਡੀਗੜ੍ਹ,10 ਅਪ੍ਰੈਲ Gee98 news service- -ਭਾਰਤੀ ਰਿਜ਼ਰਵ ਬੈਂਕ ਨੇ ਦੇਸ਼ ਭਰ ਵਿਚ ਡਿਜ਼ੀਟਲ ਧੋਖਾਧੜੀ ਦੀਆਂ ਵਧਦੀਆਂ ਘਟਨਾਵਾਂ ਦੇ ਮੱਦੇਨਜ਼ਰ ਆੱਨਲਾਈਨ ਭੁਗਤਾਨ ਨਿਯਮਾਂ ਨੂੰ ਸਖ਼ਤ ਕਰਨ ਦਾ ਫੈਸਲਾ ਕੀਤਾ ਹੈ। ਹੁਣ ਆਰਬੀਆਈ ਖ਼ਾਤੇ ਤੋਂ ਖ਼ਾਤਾ ਟਰਾਂਸਫਰ ਸਬੰਧੀ ਨਵੇਂ ਨਿਯਮ ਲਾਗੂ ਕਰਨ ‘ਤੇ ਵਿਚਾਰ ਕਰ ਰਹੀ ਹੈ ਜਿਸ ਸਬੰਧੀ ਇੱਕ ਖਰੜਾ RBI ਨੇ ਤਿਆਰ ਕਰ ਲਿਆ ਹੈ […]
…ਹੁਣ ਸੌਖੀ ਨਹੀਂ ਹੋਵੇਗੀ CBSE ਦੀ ਦਸਵੀਂ ਦੀ ਪ੍ਰੀਖਿਆ ਪਾਸ ਕਰਨੀ…ਪੜ੍ਹੋ ਖ਼ਬਰ

ਚੰਡੀਗੜ੍ਹ ,10 ਅਪ੍ਰੈਲ , Gee98 news service -ਕੇਂਦਰੀ ਬੋਰਡ ਆਫ ਸੈਕੰਡਰੀ ਐਜੂਕੇਸ਼ਨ CBSE ਨੇ ਸਕੂਲ ਸਿੱਖਿਆ ਦੀ ਗੁਣਵੱਤਾ ਵਧਾਉਣ ਦੇ ਮਕਸਦ ਅਤੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬੋਰਡ ਦੀ ਦਸਵੀਂ ਕਲਾਸ ਪਾਸ ਕਰਨ ਦੇ ਮਾਪਦੰਡਾਂ ਵਿੱਚ ਇੱਕ ਵੱਡੀ ਤਬਦੀਲੀ ਕਰਕੇ ਨਵੇਂ ਨਿਯਮ ਲਾਗੂ ਕੀਤੇ ਹਨ। ਸੀਬੀਐਸਈ ਵੱਲੋਂ ਲਾਗੂ ਕੀਤੇ ਇਹ […]
ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਦੇ ਬੱਚਿਆਂ ਨੇ ਕੀਤੇ ਇਤਿਹਾਸਕ, ਧਾਰਮਿਕ ਸਥਾਨਾਂ ਦੇ ਦਰਸ਼ਨ

ਬਰਨਾਲਾ,8 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਦੀ ਬੱਚਿਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਸਰਹੰਦ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਲਿਜਾਇਆ ਗਿਆ। ਇਸ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਸੁਖਪਾਲ ਸਿੰਘ ਨੇ ਦੱਸਿਆ ਕਿ ਇਸ ਸਮੇਂ ਬੱਚਿਆਂ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਦਰਸ਼ਨ ਕਰਵਾਏ ਗਏ। ਬੱਚਿਆਂ ਨੂੰ ਇਸ ਇਤਿਹਾਸਿਕ […]
ਮਹਿਲਾਵਾਂ ਲਈ ਸਰਵੋਤਮ ਸੰਸਥਾ 2026 ਵਜੋਂ ਟ੍ਰਾਈਡੈਂਟ ਗਰੁੱਪ ਦਾ ਸਨਮਾਨ

ਚੰਡੀਗੜ੍ਹ, 7 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- ਵਿਸ਼ਵ ਪ੍ਰਸਿੱਧ ਟ੍ਰਾਈਡੈਂਟ ਗਰੁੱਪ ਨੂੰ ਈਟੀ ਐਜ ਵੱਲੋਂ “ਮਹਿਲਾਵਾਂ ਲਈ ਸਰਵੋਤਮ ਸੰਸਥਾ 2026” ਦੇ ਸਨਮਾਨ ਨਾਲ ਨਿਵਾਜਿਆ ਗਿਆ ਹੈ। ਇਹ ਸਨਮਾਨ ਕੰਮਕਾਜੀ ਥਾਵਾਂ ‘ਤੇ ਮਹਿਲਾਵਾਂ ਲਈ ਸਮਾਵੇਸ਼ੀ, ਸਹਿਯੋਗੀ ਅਤੇ ਸਸ਼ਕਤ ਮਾਹੌਲ ਤਿਆਰ ਕਰਨ ਲਈ ਗਰੁੱਪ ਦੇ ਲਗਾਤਾਰ ਯਤਨਾਂ ਦੀ ਪਹਿਚਾਣ ਕਰਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟ੍ਰਾਈਡੈਂਟ ਗਰੁੱਪ […]