ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਚੰਡੀਗੜ੍ਹ, 7 ਅਪ੍ਰੈਲ, Gee98 News service- ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਆਪਣੇ 16 ਫੀਸਦੀ ਬਕਾਇਆ DA ਸਬੰਧੀ ਦਾਇਰ ਕੀਤੀ ਪਟੀਸ਼ਨ ਦਾ ਮਾਮਲਾ 8 ਅਪ੍ਰੈਲ ਨੂੰ ਇੱਕ ਪਾਸੇ ਲੱਗਣ ਦੇ ਆਸਾਰ ਬਣਦੇ ਜਾ ਰਹੇ ਹਨ। ਇਸ ਮਾਮਲੇ ਦੀ ਸੁਣਵਾਈ ਦੌਰਾਨ ਇੱਕ ਵਾਰ ਫੇਰ ਪੰਜਾਬ ਸਰਕਾਰ ਨੇ ਹਾਈਕੋਰਟ ਵੱਲੋਂ ਮੰਗਿਆ […]
ਚਿੰਤਾਜਨਕ ਖ਼ਬਰ…ਸਾਡੀ ਆਉਣ ਵਾਲੀ ਪੀੜੀ ਸਾਨੂੰ ਕਦੇ ਮਾਫ਼ ਨਹੀਂ ਕਰੇਗੀ

ਚੰਡੀਗੜ੍ਹ ,7 ਅਪ੍ਰੈਲ , Gee98 news service- -ਪੰਜਾਬ ਤੋਂ ਰਾਜਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਵੱਲੋਂ ਰਾਜਸਭਾ ‘ਚ ਕੇਂਦਰੀ ਮੰਤਰੀ ਨੂੰ ਪੁੱਛੇ ਗਏ ਸਵਾਲ ਦਾ ਜਵਾਬ ਪੰਜਾਬ ਲਈ ਚਿੰਤਾ ਦੀ ਇੱਕ ਵੱਡੀ ਲਹਿਰ ਲੈ ਕੇ ਆ ਰਿਹਾ ਹੈ ਜੇਕਰ ਇਸ ਲਹਿਰ ਨੂੰ ਰੋਕਣ ਲਈ ਸਮੇਂ ਸਿਰ ਉਦਮ ਨਾ ਕੀਤੇ ਗਏ ਤਾਂ ਸਾਡੀ […]
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਠੀਕਰੀਵਾਲ ਦੇ ਸਕੂਲਾਂ ‘ਚ ਜਾਗਰੂਕਤਾ ਕੈਂਪਾਂ ਦਾ ਆਯੋਜਨ

ਬਰਨਾਲਾ,7 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ)- -ਜ਼ਿਲ੍ਹਾ ਦਫ਼ਤਰ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਸ਼ਹੀਦ ਸਰਦਾਰ ਸੇਵਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਅਤੇ ਸਰਕਾਰੀ ਪ੍ਰਾਇਮਰੀ ਸਕੂਲ ਠੀਕਰੀਵਾਲਾ ਵਿਖੇ ਜ਼ਿਲ੍ਹਾ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ ਹੇਠ ਬੱਚਿਆਂ ਦੇ ਮੌਲਿਕ ਅਧਿਕਾਰਾਂ ਦੀ ਰੱਖਿਆ ਸਬੰਧੀ, ਜ਼ਰੂਰਤਮੰਦ ਬੱਚਿਆਂ ਦੀ ਸਹਾਇਤਾ ਸਬੰਧੀ, ਬੱਚਿਆਂ ਦੇ ਹਰ ਤਰ੍ਹਾਂ ਦੇ ਸ਼ੋਸ਼ਣ ਨੂੰ ਰੋਕਣ […]
ਪੰਜਾਬ ਦੇ 4 ਡਿਪਟੀ ਕਮਿਸ਼ਨਰਾਂ ਦੀ ਬਦਲੀ…8 ਹੋਰ ਆਈਏਐਸ ਵੀ ਬਦਲੇ

ਚੰਡੀਗੜ੍ਹ,6 ਅਪ੍ਰੈਲ Gee98 news service- -ਪੰਜਾਬ ਸਰਕਾਰ ਨੇ ਅੱਜ ਸੂਬੇ ‘ਚ ਨਿਯੁਕਤ 12 ਆਈਏਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ ਜਿਨਾਂ ਵਿੱਚੋਂ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਬਦਲੇ ਗਏ ਹਨ। ਸਰਕਾਰ ਵੱਲੋਂ ਜਾਰੀ ਸੂਚੀ ਅਨੁਸਾਰ ਸ੍ਰੀ ਹਿਮਾਂਸ਼ੂ ਅਗਰਵਾਲ ਨੂੰ ਪਟਿਆਲਾ ਦਾ ਅਤੇ ਸ੍ਰੀ ਅਮਿਤ ਕੁਮਾਰ ਪਾਚਾਲ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ […]
Breaking news….ਬਰਨਾਲਾ ਅਦਾਲਤ ਵਿੱਚ ਬੰਬ ਰੱਖੇ ਹੋਣ ਦੀ ਈਮੇਲ ਰਾਹੀਂ ਮਿਲੀ ਧਮਕੀ

ਬਰਨਾਲਾ,6 ਅਪ੍ਰੈਲ, (ਨਿਰਮਲ ਸਿੰਘ ਪੰਡੋਰੀ)- – ਬਰਨਾਲਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਉਸ ਵੇਲੇ ਅਫ਼ਰਾ ਤਫ਼ਰੀ ਫੈਲ ਗਈ ਜਦੋਂ ਮੋਹਾਲੀ ਤੋਂ ਪੰਜਾਬ ਦੀਆਂ ਤਿੰਨ ਅਦਾਲਤਾਂ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਅਤੇ ਦੁਪਹਿਰ ਕਰੀਬ 1 ਵਜੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਪੁਲਿਸ ਨੇ ਪੁੱਜ ਕੇ ਸਾਰਾ ਅਦਾਲਤੀ ਕੰਪਲੈਕਸ ਖਾਲੀ ਕਰਵਾ ਲਿਆ। […]
ਅਰਵਿੰਦ ਕੇਜਰੀਵਾਲ ਨੇ ਦਿੱਲੀ ਸ਼ਰਾਬ ਘੁਟਾਲੇ ਦੀ ਸੁਣਵਾਈ ਕਰ ਰਹੇ ਜੱਜ ਨੂੰ ਬਦਲਣ ਦੀ ਕੀਤੀ ਮੰਗ

ਚੰਡੀਗੜ੍ਹ ,6 ਅਪ੍ਰੈਲ , Gee98 News service
ਬੋਲ ਪੰਡੋਰੀ ਦੇ…ਲੋਕਾਂ ਦੇ ‘ਕੱਠ ਰੂਪੀ ਲੋਹੇ ਦੀ ਲੱਠ ਸਿਰ ਨਹੀਂ ਵੇਖਦੀ, ਸਗੋਂ ਨੀਤੀਆਂ ਵੇਖਦੀ ਆਂ…!

ਨਿਰਮਲ ਸਿੰਘ ਪੰਡੋਰੀ…6 ਅਪ੍ਰੈਲ 2026 -2022 ਤੋਂ ਪਹਿਲਾਂ ਪੰਜਾਬ ਅਤੇ ਕੇਂਦਰ ਸਰਕਾਰਾਂ ਦੇ ਖ਼ਿਲਾਫ਼ ਧਰਨਾ ਲਗਾਉਣ ਵਾਲੀਆਂ ਜਥੇਬੰਦੀਆਂ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਵਾਲੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਹੁਣ ਧਰਨੇ ਲਗਾ ਕੇ ਹੱਕ ਮੰਗਣ ਵਾਲੇ ਬਲੈਕਮੇਲਰ ਹੀ ਦਿਸਦੇ ਹਨ। ਇਹ ਜੱਗ ਜ਼ਾਹਿਰ ਹੈ ਕਿ 2022 ਤੋਂ ਪਹਿਲਾਂ ਕੇਂਦਰ ਸਰਕਾਰ ਦੇ ਖ਼ਿਲਾਫ਼ ਤਿੰਨ […]
ਮਹਿਲ ਕਲਾਂ ਦੇ ਡਾ. ਮਿੱਠੂ ਮੁਹੰਮਦ (ਫਰੀਦ ਹਸਪਤਾਲ) ਨੂੰ ਵੱਡਾ ਸਦਮਾ…ਜਣੇਪੇ ਦੌਰਾਨ ਨੂੰਹ ਦੀ ਮੌਤ

ਮਹਿਲ ਕਲਾਂ, 5 ਅਪ੍ਰੈਲ (ਜਸਵੰਤ ਸਿੰਘ ਲਾਲੀ)- -ਲੁਧਿਆਣਾ ਦੇ ਇੱਕ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਮਹਿਲ ਕਲਾਂ ਦੀ ਨੂੰਹ ਦੀ ਬੱਚੇ ਦੀ ਡਿਲੀਵਰੀ ਤੋਂ ਬਾਅਦ ਮੌਤ ਹੋ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਹਿਲ ਕਲਾਂ ਦੰਦਾਂ ਦੇ ਫਰੀਦ ਹਸਪਤਾਲ ਦੇ ਡਾਕਟਰ ਮਿੱਠੂ ਮੁਹੰਮਦ ਦੀ ਨੂੰਹ ਨਾਜ਼ੀਆ ਪ੍ਰਵੀਨ ਨੂੰ ਬੱਚੇ ਦੀ ਡਿਲੀਵਰੀ ਦੇ ਮਾਮਲੇ […]
ਬਰਨਾਲਾ-ਮੁੱਲਾਂਪੁਰ ਰੇਲਵੇ ਲਾਈਨ ਦਾ ਕੰਮ ਸ਼ੁਰੂ ਹੋਣ ਦੇ ਆਸਾਰ.. ਸਰਵੇਖਣ ਦਾ ਕੰਮ ਹੋਇਆ ਮੁਕੰਮਲ

ਬਰਨਾਲਾ ,5 ਅਪ੍ਰੈਲ, ਨਿਰਮਲ ਸਿੰਘ ਪੰਡੋਰੀ- -ਬਰਨਾਲਾ ਤੋਂ ਮੁੱਲਾਂਪੁਰ ਤੱਕ ਬਣਨ ਵਾਲੀ ਨਵੀਂ ਰੇਲਵੇ ਲਾਈਨ ਦਾ ਕੰਮ ਜਲਦੀ ਸ਼ੁਰੂ ਹੋਣ ਦੇ ਆਸਾਰ ਬਣਦੇ ਜਾ ਰਹੇ ਹਨ। ਦੱਸ ਦੇਈਏ ਕਿ ਬਰਨਾਲਾ ਤੋਂ ਮੁੱਲਾਂਪੁਰ ਰੇਲਵੇ ਲਾਈਨ ਦੇ ਸਰਵੇ ਦਾ ਕੰਮ ਕਈ ਮਹੀਨੇ ਪਹਿਲਾਂ ਹੀ ਪੂਰਾ ਹੋ ਚੁੱਕਾ ਹੈ ਪ੍ਰੰਤੂ ਸਰਵੇ ਤੋਂ ਬਾਅਦ ਪ੍ਰੋਜੈਕਟ ਅੱਗੇ ਨਹੀਂ ਵਧਿਆ। ਰੇਲਵੇ […]
ਕਦੋਂ ਹੋਣਗੀਆਂ ਨਗਰ ਨਿਗਮਾਂ ਦੀਆਂ ਚੋਣਾਂ…ਸਰਕਾਰ ਅੱਧੀ ਕੁ ਤਿਆਰ…ਵਿਰੋਧੀ ਪਾਰਟੀਆਂ ਦੀ ਪੂਰੀ ਲਲਕਾਰ…!

ਵਿਸ਼ੇਸ਼ ਰਿਪੋਰਟ ਚੰਡੀਗੜ੍ਹ,4 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- –ਪੰਜਾਬ ‘ਚ 9 ਨਗਰ ਨਿਗਮਾਂ ਤੇ 102 ਨਗਰ ਕੌਂਸਲਾਂ ਦੀਆਂ ਚੋਣਾਂ ਹੋਣ ਦੀ ਚਰਚਾ ਹੋਣੀ ਸ਼ੁਰੂ ਹੋ ਗਈ ਹੈ। ਸੂਤਰਾਂ ਅਨੁਸਾਰ ਇਹ ਚੋਣਾਂ ਮਈ ਦੇ ਅਖੀਰਲੇ ਹਫਤੇ ਜਾਂ ਜੂਨ ਦੇ ਪਹਿਲੇ ਹਫ਼ਤੇ ਕਰਵਾਈਆਂ ਜਾ ਸਕਦੀਆਂ ਹਨ। ਸਥਾਨਕ ਸਰਕਾਰਾਂ ਵਿਭਾਗ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ […]