Gee 98News

ਕਦੋਂ ਹੋਣਗੀਆਂ ਨਗਰ ਨਿਗਮਾਂ ਦੀਆਂ ਚੋਣਾਂ…ਸਰਕਾਰ ਅੱਧੀ ਕੁ ਤਿਆਰ…ਵਿਰੋਧੀ ਪਾਰਟੀਆਂ ਦੀ ਪੂਰੀ ਲਲਕਾਰ…!

ਵਿਸ਼ੇਸ਼ ਰਿਪੋਰਟ ਚੰਡੀਗੜ੍ਹ,4 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- –ਪੰਜਾਬ ‘ਚ 9 ਨਗਰ ਨਿਗਮਾਂ ਤੇ 102 ਨਗਰ ਕੌਂਸਲਾਂ ਦੀਆਂ ਚੋਣਾਂ ਹੋਣ ਦੀ ਚਰਚਾ ਹੋਣੀ ਸ਼ੁਰੂ ਹੋ ਗਈ ਹੈ। ਸੂਤਰਾਂ ਅਨੁਸਾਰ ਇਹ ਚੋਣਾਂ ਮਈ ਦੇ ਅਖੀਰਲੇ ਹਫਤੇ ਜਾਂ ਜੂਨ ਦੇ ਪਹਿਲੇ ਹਫ਼ਤੇ ਕਰਵਾਈਆਂ ਜਾ ਸਕਦੀਆਂ ਹਨ। ਸਥਾਨਕ ਸਰਕਾਰਾਂ ਵਿਭਾਗ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ […]

ਪੰਜਾਬ ਪੁਲਿਸ ਨੂੰ ਮਿਲੇਗਾ ਪੱਕਾ DGP…ਸਰਕਾਰ ਜਲਦੀ ਹੀ ਭੇਜੇਗੀ UPSC ਨੂੰ ਪੈਨਲ

ਚੰਡੀਗੜ੍ਹ ,4 ਅਪ੍ਰੈਲ, (ਨਿਰਮਲ ਸਿੰਘ ਪੰਡੋਰੀ)- ਪੰਜਾਬ ਪੁਲਿਸ ਨੂੰ ਜਲਦੀ ਹੀ ਇੱਕ ਸਥਾਈ DGP ਮਿਲੇਗਾ। ਪੰਜਾਬ ਸਰਕਾਰ ਸੂਬੇ ‘ਚ ਪੱਕੇ ਡੀਜੀਪੀ ਦੀ ਨਿਯੁਕਤੀ ਲਈ ਸੀਨੀਅਰ IPS ਅਫ਼ਸਰਾਂ ਦਾ ਪੈਨਲ ਭੇਜਣ ਦੀ ਤਿਆਰੀ ਕਰ ਰਹੀ ਹੈ। ‌ ਜ਼ਿਕਰਯੋਗ ਹੈ ਕਿ ਪੰਜਾਬ ‘ਚ ਆਪ ਦੀ ਸਰਕਾਰ ਦੇ ਗਠਨ ਤੋਂ ਬਾਅਦ ਹੀ ਸ੍ਰੀ ਗੌਰਵ ਯਾਦਵ IPS ਕਾਰਜਕਾਰੀ ਡੀਜੀਪੀ […]

ਸਰਕਾਰੀ ਮੁਲਾਜ਼ਮਾਂ ਨੇ 10 ਲੱਖ ਮੁਫ਼ਤ ਇਲਾਜ ਵਾਲਾ ਕਾਰਡ ਬਣਾਉਣ ਤੋਂ ਕੀਤਾ ਇਨਕਾਰ

ਚੰਡੀਗੜ੍ਹ,4 ਅਪ੍ਰੈਲ,( ਨਿਰਮਲ ਸਿੰਘ ਪੰਡੋਰੀ )- -ਪੰਜਾਬ ‘ਚ ਇਹ ਪਿਛਲੇ 70 ਸਾਲਾਂ ਦੇ ਇਤਿਹਾਸ ਵਿੱਚ ਸ਼ਾਇਦ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਵਰਗ ਨੇ ਸਰਕਾਰ ਵੱਲੋਂ ਦਿੱਤੀ ਜਾਂਦੀ ਕਿਸੇ ਭਲਾਈ ਸਕੀਮ ਦਾ ਫਾਇਦਾ ਲੈਣ ਤੋਂ ਕੋਰੀ ਨਾਂਹ ਕਰ ਦਿੱਤੀ ਹੋਵੇ। ਪੰਜਾਬ ਦੇ ਮੁਲਾਜ਼ਮਾਂ ਨੇ ਸੂਬਾ ਸਰਕਾਰ ਦੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਸਕੀਮ […]

MP ਰਾਘਵ ਚੱਢਾ ਦਾ ਕੇਜਰੀਵਾਲ ਨੂੰ ਸਖ਼ਤ ਸੁਨੇਹਾ…ਸਮਾਂ ਆਉਣ ‘ਤੇ ਜ਼ੁਬਾਨ ਖੋਲਣ ਦੇ ਦਿੱਤੇ ਸੰਕੇਤ

ਚੰਡੀਗੜ੍ਹ 3 ਅਪ੍ਰੈਲ, Gee98 News service-  -ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪਾਰਟੀ ਵੱਲੋਂ ਉਹਨਾਂ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਪਾਰਟੀ ਵੱਲੋਂ ਆਪਣੇ ਖ਼ਿਲਾਫ਼ ਕੀਤੀ ਕਾਰਵਾਈ ਤੋਂ ਬਾਅਦ ਰਾਘਵ ਚੱਢਾ ਨੇ ਆਪਣੇ ਸੋਸ਼ਲ ਮੀਡੀਆ […]

ਅੰਦਰਲੀ ਖ਼ਬਰ…ਕੇਜਰੀਵਾਲ ਨੇ ਰਾਘਵ ਚੱਢਾ ਤੋਂ ਮੰਗਿਆ ਸੀ ਅਸਤੀਫ਼ਾ..ਜਦੋਂ ਕੀਤੀ ਨਾਂਹ…ਤਾਂ ਦਿੱਤਾ ਝਟਕਾ

ਚੰਡੀਗੜ੍ਹ ,3 ਅਪ੍ਰੈਲ , Gee98 news service- -ਆਮ ਆਦਮੀ ਪਾਰਟੀ ਵੱਲੋਂ ਆਪਣੇ ਰਾਜਸਭਾ ਮੈਂਬਰ ਰਾਘਵ ਚੱਢਾ ਦੇ ਖ਼ਿਲਾਫ਼ ਚੁੱਕਿਆ ਗਿਆ ਕਦਮ ਕੋਈ ਹੈਰਾਨੀਜਨਕ ਨਹੀਂ ਹੈ ਤੇ ਨਾ ਹੀ ਇਹ ਕੋਈ ਅਚਾਨਕ ਕੀਤੀ ਗਈ ਕਾਰਵਾਈ ਹੈ। ਪਿਛਲੇ ਕੁਝ ਸਮੇਂ ਤੋਂ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਵਿਚਕਾਰ ਦਰਾਰ ਦੀਆਂ ਚਰਚਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ […]

ਬਰਨਾਲਾ ‘ਚ ਵਹੀਕਲਾਂ ‘ਤੇ ਨੰਬਰ ਪਲੇਟਾਂ ਲਗਵਾਉਣ ਦਾ ਕੰਮ ਬੰਦ.. ਹੁਣ ਬਠਿੰਡੇ ਜਾਣਾ ਪਵੇਗਾ

ਬਰਨਾਲਾ,2 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ)- -ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਬਰਨਾਲਾ ਜ਼ਿਲ੍ਹਾ ਦੇ ਲੋਕਾਂ ਨੂੰ ਸਹੂਲਤਾਂ ਦਾ ਕੀ ਦੇਣੀਆਂ ਸਨ ਸਗੋਂ ਪਹਿਲਾਂ ਤੋਂ ਮਿਲਦੀਆਂ ਸਹੂਲਤਾਂ ਬੰਦ ਕਰਕੇ ਲੋਕਾਂ ਦੇ ਪੱਲੇ ਖੱਜਲ ਖ਼ੁਆਰੀਆਂ ਪਾਈਆਂ ਜਾ ਰਹੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਰਦੇ ਹੋਏ […]

ਸਰਪੰਚ ਦੇ ਪਤੀ ‘ਤੇ ਤਾਬਤਤੋੜ ਫਾਇਰਿੰਗ…ਵਾਲ-ਵਾਲ ਬਚਿਆ ਸਰਪੰਚ ਦਾ ਪਤੀ

ਚੰਡੀਗੜ੍ਹ,2 ਅਪ੍ਰੈਲ, Gee98 News service- ਪਿਛਲੇ ਕੁਝ ਸਮੇਂ ਤੋਂ ਪੰਜਾਬ ‘ਚ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਜੁੜੇ ਆਗੂਆਂ/ਵਰਕਰਾਂ ਤੇ ਖਾਸ ਕਰਕੇ ਸਰਪੰਚਾਂ ‘ਤੇ ਹੋ ਰਹੇ ਹਮਲਿਆਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਹਨਾਂ ਕੁਝ ਹਮਲਿਆਂ ਵਿੱਚ ਕੁਝ ਸਰਪੰਚਾਂ ਨੂੰ ਆਪਣੀ ਜਾਨ ਤੋਂ ਵੀ ਹੱਥ ਧੋਣੇ ਪਏ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ […]

ਵੱਡੀ ਖ਼ਬਰ…ਭਗਵੰਤ ਮਾਨ ਸਰਕਾਰ ਨੇ ਹੜਤਾਲੀ ਕਰਮਚਾਰੀਆਂ ‘ਤੇ ਐਸਮਾ ਐਕਟ ਕੀਤਾ ਲਾਗੂ

ਚੰਡੀਗੜ੍ਹ,2 ਅਪ੍ਰੈਲ, Gee98 News service- ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਦੀਆਂ ਹੜ੍ਹਤਾਲਾਂ ਸਬੰਧੀ ਸਖ਼ਤ ਫੈਸਲਾ ਲੈਂਦੇ ਹੋਏ ਹੜ੍ਹਤਾਲੀ ਕਰਮਚਾਰੀਆਂ ‘ਤੇ ਐਸਮਾ ਐਕਟ ਲਾਗੂ ਕਰ ਦਿੱਤਾ ਹੈ। ਦੂਜੇ ਪਾਸੇ ਮੁਲਾਜ਼ਮ ਜਥੇਬੰਦੀਆਂ ਨੇ ਸਰਕਾਰ ਦੇ ਇਸ ਫੈਸਲੇ ਅੱਗੇ ਨਾ ਝੁਕਦੇ ਹੋਏ ਅਤੇ ਇਸ ਫੈਸਲੇ ਨੂੰ ਮੁਲਾਜ਼ਮ ਵਿਰੋਧੀ ਦੱਸਦੇ ਹੋਏ ਸਰਕਾਰ ਖ਼ਿਲਾਫ਼ ਇੱਕਜੁੱਟਤਾ ਨਾਲ ਤਕੜਾ ਸੰਘਰਸ਼ ਸ਼ੁਰੂ […]

BJP ਮੁੱਖ ਦਫ਼ਤਰ ‘ਤੇ ਪਾਕਿਸਤਾਨ ਦਾ ਬਣਿਆ ਗਰਨੇਡ ਸੁੱਟਿਆ ਗਿਆ

ਚੰਡੀਗੜ੍ਹ,2 ਅਪ੍ਰੈਲ, Gee98 News service- ਭਾਜਪਾ ਦੇ ਚੰਡੀਗੜ੍ਹ ਵਿਖੇ ਮੁੱਖ ਦਫ਼ਤਰ ਦੇ ਬਾਹਰ ਹੋਏ ਧਮਾਕੇ ਸਬੰਧੀ ਨਵੇਂ ਖੁਲਾਸੇ ਸਾਹਮਣੇ ਆਏ ਹਨ। ਸੂਤਰਾਂ ਮੁਤਾਬਕ ਭਾਜਪਾ ਦੇ ਮੁੱਖ ਦਫ਼ਤਰ ‘ਤੇ ਹਮਲੇ ਵਿੱਚ GHD2P ਮਾਰਕਾ ਹੈਂਡ ਗਰਨੇਡ ਦਾ ਇਸਤੇਮਾਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਗਰਨੇਡ ਪਾਕਿਸਤਾਨ ਵਿਚ ਬਣਾਏ ਜਾਂਦੇ ਹਨ। ਇਹ ਗਰਨੇਡ ਸੁੱਟਣ ਤੋਂ ਬਾਅਦ 5 ਤੋਂ […]

ਬੇਅਦਬੀ ਮੁੱਦਾ : ਕਾਨੂੰਨ ਤਾਂ ਪਹਿਲਾਂ ਵੀ ਸਖ਼ਤ ਹੈ…ਪਰ ਕੰਮ ਕਰਨ ਦੇ ਤਰੀਕੇ ਠੀਕ ਨਹੀਂ…!

ਚੰਡੀਗੜ੍ਹ,2 ਅਪ੍ਰੈਲ, Gee98 news service- ਪੰਜਾਬ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬੇਅਦਬੀ ਸੰਬੰਧੀ ਇੱਕ ਸਖ਼ਤ ਕਾਨੂੰਨ ਲੈ ਕੇ ਆ ਰਹੀ ਹੈ ਪ੍ਰੰਤੂ ਇਸ ਦੌਰਾਨ ਪੰਜਾਬ ਪੁਲਿਸ ਦੇ ਹੀ ਇੱਕ ਸੀਨੀਅਰ ਅਫ਼ਸਰ ਵੱਲੋਂ ਜਾਰੀ ਕੀਤੇ ਅੰਕੜੇ ਸਪੱਸ਼ਟ ਕਰ ਰਹੇ ਹਨ ਕਿ ਬੇਅਦਬੀ ਦੇ ਮਾਮਲਿਆਂ ਸਬੰਧੀ ਸਮੱਸਿਆ ਕਾਨੂੰਨ ਵਿੱਚ ਨਹੀਂ, ਕਾਨੂੰਨ ਤਾਂ […]

error: Content is protected !!