ਸੱਤਾ ਦੇ ਜ਼ੋਰ ‘ਤੇ ਲੈਣਾ ਚਾਹੁੰਦਾ ਸੀ ਮੰਤਰੀ ਭੁੱਲਰ ਦਾ ਪਰਿਵਾਰ ਵੇਅਰ ਹਾਊਸ ਦੇ ਗੁਦਾਮਾਂ ਦਾ ਟੈਂਡਰ

ਚੰਡੀਗੜ੍ਹ,28 ਮਾਰਚ Gee98 news service- ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਰਿਵਾਰ ਵੱਲੋਂ ਗੋਦਾਮਾਂ ਦੇ ਟੈਂਡਰਾਂ ‘ਚ ਬੇਨਿਯਮੀਆਂ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵੇਅਰ ਹਾਊਸ ਦੇ 30 ਹਜ਼ਾਰ ਮੀਟ੍ਰਿਕ ਟਨ ਦੇ ਗੋਦਾਮ ਬਣਾਉਣ ਸਬੰਧੀ ਦੋ ਪਾਰਟੀਆਂ ਬਾਬਾ ਨਾਗਾ ਪ੍ਰਾਈਵੇਟ ਲਿਮਿਟਡ ਅਤੇ ਸੁਖਦੇਵ ਸਿੰਘ […]
ਖਾਲਿਸਤਾਨੀ ਝੰਡੇ ਲਹਿਰਾਉਣ ‘ਤੇ ਪਾਬੰਦੀ….ਕੈਨੇਡਾ ਦੀ ਸੰਸਦ ਨੇ ਕੀਤਾ ਬਿੱਲ ਪਾਸ

ਚੰਡੀਗੜ੍ਹ ,28 ਮਾਰਚ , Gee98 news service -ਕੈਨੇਡਾ ਤੋਂ ਖਾਲਿਸਤਾਨੀ ਗਤੀਵਿਧੀਆਂ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੈਨੇਡਾ ਦੀ ਸੰਸਦ ਨੇ ਖਾਲਿਸਤਾਨੀ ਗਤੀਵਿਧੀਆਂ ‘ਤੇ ਰੋਕ ਲਗਾਉਣ ਸਬੰਧੀ ਇੱਕ ਬਿੱਲ ਸੰਸਦ ਵਿਚ ਪਾਸ ਕੀਤਾ ਹੈ। ਇਸ ਬਿੱਲ ਦੇ ਅਨੁਸਾਰ ਹੁਣ ਕੈਨੇਡਾ ‘ਚ ਖਾਲਿਸਤਾਨੀ ਝੰਡੇ ਅਤੇ ਹੋਰ ਸਮੱਗਰੀ ਦੇ ਪ੍ਰਦਰਸ਼ਨ ਨੂੰ ਗ਼ੈਰ ਕਾਨੂੰਨੀ […]
ਫੌਜ ਵੱਲੋਂ ਸੁੱਕਾ ਦੁੱਧ ਮੋੜਨ ਦਾ ਮਾਮਲਾ…ਵੇਰਕਾ ਪਲਾਂਟ ਦਾ ਜਨਰਲ ਮੈਨੇਜਰ ਮੁਅੱਤਲ

ਚੰਡੀਗੜ੍ਹ ,28 ਮਾਰਚ , Gee98 news service- -ਭਾਰਤੀ ਫੌਜ ਵੱਲੋਂ ਵੇਰਕਾ ਦੇ ਦੁੱਧ ਦੇ ਪਾਊਡਰ ਦੇ ਸੈਂਪਲ ਫੇਲ ਹੋਣ ਕਰਕੇ ਦੁੱਧ ਪਾਊਡਰ ਦੇ ਸਪਲਾਈ ਆਰਡਰ ਰੱਦ ਕੀਤੇ ਜਾਣ ਤੋਂ ਬਾਅਦ ਸਰਕਾਰ ਨੇ ਤਿੰਨ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਲੁਧਿਆਣਾ ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਦਲਜੀਤ ਸਿੰਘ ਸਮੇਤ ਤਿੰਨ ਅਧਿਕਾਰੀਆਂ ਨੂੰ […]
ਮੁਅੱਤਲ SHO ਨਰੇਸ਼ ਕੁਮਾਰ ‘ਤੇ FIR ਦਰਜ ਹੋਣ ਤੱਕ ਸੰਘਰਸ਼ ਜਾਰੀ ਰਹੇਗਾ-DC ਦਫ਼ਤਰ ਕਰਮਚਾਰੀ ਯੂਨੀਅਨ

ਬਰਨਾਲਾ 27 ਮਾਰਚ, (ਨਿਰਮਲ ਸਿੰਘ ਪੰਡੋਰੀ)- ਡੀ ਸੀ ਦਫਤਰ ਕਰਮਚਾਰੀ ਯੂਨੀਅਨ ਬਰਨਾਲਾ ਵਲੋਂ ਨਿਰਮਲਜੀਤ ਸਿੰਘ ਚਾਨੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਪੁਲਿਸ ਦੇ ਮੁਅੱਤਲ ਐਸ ਐੱਚ ਓ ਨਰੇਸ਼ ਕੁਮਾਰ, ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਸਾੜਿਆ ਗਿਆ ਅਤੇ ਦੋਸ਼ੀ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਸਬੰਧੀ ਜਾਣਕਾਰੀ […]
ਸਰਕਾਰ ਕਹਿੰਦੀ PNG ਗੈਸ ਵਰਤੋ…ਆਓ ਜਾਣਦੇ ਹਾਂ ਕੀ ਹੁੰਦੀ ਹੈ LPG, PNG, CNG ਅਤੇ LNG

ਚੰਡੀਗੜ੍ਹ,27 ਮਾਰਚ, Gee98 news service- –ਅਮਰੀਕਾ-ਇਜ਼ਰਾਈਲ ਅਤੇ ਈਰਾਨ ਜੰਗ ਦੇ ਦੌਰਾਨ ਭਾਰਤ ਵਿੱਚ ਪੈਟਰੋਲ ਡੀਜ਼ਲ ਅਤੇ ਗੈਸ ਦਾ ਸੰਕਟ ਲਗਾਤਾਰ ਗਹਿਰਾਉਂਦਾ ਜਾ ਰਿਹਾ ਹੈ, ਜਿਸਦਾ ਅਸਰ ਰਸੋਈ ਤੋਂ ਲੈ ਕੇ ਰੁਜ਼ਗਾਰ ਅਤੇ ਛੋਟੇ ਕਾਰੋਬਾਰ ਤੱਕ ‘ਤੇ ਹੋ ਰਿਹਾ ਹੈ। ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਕੇ ਭਾਵੇਂ ਸਥਿਤੀ ਨੂੰ ਕੰਟਰੋਲ ਰੱਖਣ […]
ਸਰਕਾਰ ਕਹਿੰਦੀ PNG ਗੈਸ ਵਰਤੋ…ਆਓ ਜਾਣਦੇ ਹਾਂ ਕੀ ਹੁੰਦੀ ਹੈ LPG, PNG, CNG ਅਤੇ LNG

ਚੰਡੀਗੜ੍ਹ,27 ਮਾਰਚ, Gee98 news service- -ਅਮਰੀਕਾ-ਇਜ਼ਰਾਈਲ ਅਤੇ ਈਰਾਨ ਜੰਗ ਦੇ ਦੌਰਾਨ ਭਾਰਤ ਵਿੱਚ ਪੈਟਰੋਲ ਡੀਜ਼ਲ ਅਤੇ ਗੈਸ ਦਾ ਸੰਕਟ ਲਗਾਤਾਰ ਗਹਿਰਾਉਂਦਾ ਜਾ ਰਿਹਾ ਹੈ, ਜਿਸਦਾ ਅਸਰ ਰਸੋਈ ਤੋਂ ਲੈ ਕੇ ਰੁਜ਼ਗਾਰ ਅਤੇ ਛੋਟੇ ਕਾਰੋਬਾਰ ਤੱਕ ‘ਤੇ ਹੋ ਰਿਹਾ ਹੈ। ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਕੇ ਭਾਵੇਂ ਸਥਿਤੀ ਨੂੰ ਕੰਟਰੋਲ ਰੱਖਣ […]
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਝਟਕਾ…ਪੜ੍ਹੋ ਖ਼ਬਰ

ਚੰਡੀਗੜ੍ਹ ,27 ਮਾਰਚ Gee98 news service -ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਨੇ ਸੰਸਦੀ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਵਾਲੀ ਉਸਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕੁਝ ਦਿਨ ਪਹਿਲਾਂ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। […]
ਆਹ ਚੁੱਕ ਲਓ ਆਪਣਾ ਘਟੀਆ ਗੁਣਵੱਤਾ ਦਾ ਸਮਾਨ….ਫੌਜ ਨੇ ਰੱਦ ਕੀਤਾ ਪੰਜਾਬ ਦੇ ਦੁੱਧ ਦਾ ਸੈਂਪਲ

ਚੰਡੀਗੜ੍ਹ ,27 ਮਾਰਚ , Gee98 news service- -ਪੰਜਾਬ ‘ਚ ਵਿਰੋਧੀ ਪਾਰਟੀਆਂ ਦੇ ਵੱਡੇ ਨੇਤਾ ਅਕਸਰ ਇਹ ਦੋਸ਼ ਲਗਾਉਂਦੇ ਰਹਿੰਦੇ ਹਨ ਕਿ ਪੰਜਾਬ ‘ਚ ਭਗਵੰਤ ਮਾਨ ਸਿਰਫ਼ ਨਾਮ ਦਾ ਮੁੱਖ ਮੰਤਰੀ ਹੈ ਅਸਲ ਵਿੱਚ ਕੋਈ ਹੋਰ ਪੰਜਾਬ ਨੂੰ ਚਲਾ ਰਿਹਾ ਹੈ। ਵਿਰੋਧੀ ਪਾਰਟੀਆਂ ਦੇ ਨੇਤਾ ਇਹ ਦੋਸ਼ ਵੀ ਲਗਾਉਂਦੇ ਰਹੇ ਹਨ ਕਿ ਭਗਵੰਤ ਮਾਨ ਨੂੰ ਪਤਾ […]
ਪੰਜਾਬ ਪੁਲਿਸ ਦੇ SP ‘ਤੇ ਬਲਾਤਕਾਰ ਦੇ ਦੋਸ਼…ਦੋ ਵਾਰ ਜ਼ਬਰਦਸਤੀ ਕਰਵਾਇਆ ਗਰਭਪਾਤ

ਚੰਡੀਗੜ੍ਹ, 26 ਮਾਰਚ, Gee98 news service- ਪੰਜਾਬ ਪੁਲਿਸ ਦੇ SP ਰੈਂਕ ਦੇ ਅਧਿਕਾਰੀ ਤੇ ਬਲਾਤਕਾਰ ਵਰਗੇ ਗੰਭੀਰ ਦੋਸ਼ ਲੱਗੇ ਹਨ। ਇਹਨਾਂ ਦੋਸ਼ਾਂ ਸਬੰਧੀ ਪੀੜ੍ਹਤ ਔਰਤ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿੱਚ ਪੀੜ੍ਹਤ ਔਰਤ ਨੇ ਕਿਹਾ ਕਿ SP ਨੇ ਇੱਕ ਮਾਮਲੇ ‘ਚ ਮਦਦ ਦੇ ਬਹਾਨੇ ਉਸਨੂੰ ਆਪਣੇ ਜਾਲ ਵਿੱਚ […]
ਲਾਲਜੀਤ ਭੁੱਲਰ ਦੇ ਪਿਤਾ ਨੇ ਟੈਂਡਰਾਂ ਦੇ ਲਗਾਏ ਸਨ ਵੱਧ ਰੇਟ.. ਜਿਸ ਕਰਕੇ ਬਾਬਾ ਨਾਗਾ ਕੰਪਨੀ ਨੂੰ ਮਿਲੇ ਟੈਂਡਰ

ਚੰਡੀਗੜ੍ਹ ,26 ਮਾਰਚ, Gee98 News service- -ਅੰਮ੍ਰਿਤਸਰ ਵਿਖੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਤੰਗ ਆ ਕੇ ਸੂਸਾਈਡ ਕਰਨ ਵਾਲੇ ਵੇਅਰ ਹਾਊਸ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ‘ਚ ਨਵਾਂ ਖੁਲਾਸਾ ਸਾਹਮਣੇ ਆਇਆ ਹੈ ਕਿ ਮੰਤਰੀ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਆਪਣੀਆਂ ਗ਼ਲਤੀਆਂ ਕਾਰਨ ਹੀ ਵੇਅਰ ਹਾਊਸ ਦਾ ਟੈਂਡਰ ਪ੍ਰਾਪਤ ਨਹੀਂ ਕਰ ਸਕੇ। ਦਰਅਸਲ […]