ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਚੰਡੀਗੜ੍ਹ,3 ਜੂਨ, Gee98 News service- -ਪੰਜਾਬ ਸਰਕਾਰ ਨੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲਗਾਮ ਲਗਾਉਣ ਦੀ ਯੋਜਨਾ ਤਿਆਰ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪ੍ਰਾਈਵੇਟ ਸਕੂਲ ਹੁਣ ਆਪਣੀ ਮਰਜ਼ੀ ਨਾਲ ਫੀਸ ਨਹੀਂ ਵਧਾ ਸਕਣਗੇ ਅਤੇ ਨਾ ਹੀ ਬੱਚਿਆਂ ਦੇ ਮਾਪਿਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਵਰਦੀਆਂ […]
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

ਚੰਡੀਗੜ੍ਹ ,3 ਜੂਨ , Gee98 News service- -ਹਿਮਾਚਲ ਪ੍ਰਦੇਸ਼ ਦੀ ਸਰਕਾਰ ਵੱਲੋਂ ਹਿਮਾਚਲ ਵਿੱਚ ਦਾਖਲ ਹੋਣ ਵਾਲੀਆਂ ਗੱਡੀਆਂ ਤੋਂ ਐਂਟਰੀ ਟੈਕਸ ਵਸੂਲ ਕੀਤੇ ਜਾਣ ਦੇ ਵਿਰੋਧ ਵਿੱਚ ਪੰਜਾਬ ‘ਚ ਨਿਹੰਗ ਸਿੰਘਾਂ ਦੀ ਇੱਕ ਜਥੇਬੰਦੀ ਨੇ “ਖਾਲਸਾ ਟੈਕਸ” ਦੀ ਵਸੂਲੀ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਿਹੰਗ ਜਥੇਬੰਦੀ ਤਰਨਾ ਦਲ ਨੇ ਬੁੱਧਵਾਰ ਤੋਂ ਕੁੱਲੂ ਮਨਾਲੀ […]
ਮਦਰ ਟੀਚਰ ਸਕੂਲ ਦੀ ਅਧਿਆਪਕਾ ਦੀ ਮੌਤ ਦਾ ਮਾਮਲਾ…ਵਿਭਾਗ ਨੇ ਬਣਾਈ ਜਾਂਚ ਟੀਮ

ਬਰਨਾਲਾ ,3 ਜੂਨ ( ਨਿਰਮਲ ਸਿੰਘ ਪੰਡੋਰੀ )- -ਬਰਨਾਲਾ ਦੇ ਮਦਰ ਟੀਚਰ ਸਕੂਲ ਦੀ ਇੱਕ ਅਧਿਆਪਕਾ ਦੀ ਬੀਤੇ ਕੱਲ੍ਹ ਸੜਕ ਹਾਦਸੇ ‘ਚ ਮੌਤ ਹੋ ਜਾਣ ਦੇ ਮਾਮਲੇ ਦਾ ਨੋਟਿਸ ਲੈਂਦੇ ਹੋਏ ਸਿੱਖਿਆ ਵਿਭਾਗ ਨੇ ਪੜ੍ਹਤਾਲੀਆ ਕਮੇਟੀ ਦਾ ਗਠਨ ਕੀਤਾ ਹੈ। ਦੱਸ ਦੇਈਏ ਕਿ ਬੀਤੇ ਕੱਲ੍ਹ ਮਦਰ ਟੀਚਰ ਸਕੂਲ ਦੀਆਂ ਦੋ ਮਹਿਲਾ ਅਧਿਆਪਕ ਹੰਡਿਆਇਆ ਚੌਂਕ ਨੇੜੇ […]
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

ਚੰਡੀਗੜ੍ਹ,3 ਜੂਨ, Gee98 News service- -ਅਮਰੀਕਾ ਵਿੱਚ ਇੱਕ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨੂੰ ਅਦਾਲਤ ਨੇ ਨਸ਼ਾ ਤਸਕਰੀ ਦੇ ਇਕ ਮਾਮਲੇ ‘ਚ 75 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਪੁਲਿਸ ਨੇ ਟਰੱਕ ਡਰਾਈਵਰ ਕੋਲੋਂ 106 ਕਿਲੋਗ੍ਰਾਮ ਕੋਕੀਨ ਫੜੀ ਸੀ ਜਿਸ ਦੀ ਕੀਮਤ 90 ਕਰੋੜ ਰੁਪਏ ਦੇ ਲੱਗਭੱਗ ਬਣਦੀ ਹੈ। ਅਦਾਲਤ ਵਿੱਚ ਸੁਣਵਾਈ ਦੌਰਾਨ ਟਰੱਕ […]
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

ਚੰਡੀਗੜ੍ਹ,3 ਜੂਨ, Gee98 news service- ਪੰਜਾਬ ਸਰਕਾਰ ਵੱਲੋਂ ਦੇਰ ਰਾਤ 7 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹਨਾਂ ਤਬਾਦਲਿਆਂ ਵਿੱਚ ਸਰਕਾਰ ਨੇ ਬੀਤੇ ਦਿਨ ਸੂਬੇ ਚੋਂ ਹੋਈਆਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਤੋਂ ਬਾਅਦ ਸਥਾਨਕ ਸਰਕਾਰਾਂ ਵਿਭਾਗ ਦੇ ਉੱਚ ਅਧਿਕਾਰੀ ਵੀ ਬਦਲ ਦਿੱਤੇ ਹਨ। ਇਹ ਤਬਾਦਲੇ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੀ ਵਰਕਿੰਗ ਨੂੰ ਸੁਚਾਰੂ ਬਣਾਉਣ […]
ਪੰਜਾਬ ਰਾਜ ਸਹਿਕਾਰੀ ਮੁਲਾਜ਼ਮ ਮਹਾਂਸੰਘ (ਫੈਡਰੇਸ਼ਨ) ਦਾ ਹੋਇਆ ਗਠਨ

ਬਰਨਾਲਾ 2 ਜੂਨ,( ਹਰਵਿੰਦਰ ਸਿੰਘ ਕਾਲਾ )- ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਜੱਥੇਬੰਦੀਆਂ ਦੀ ਮਾਰਕਫੈਡ ਮੁੱਖ ਦਫ਼ਤਰ ਸੈਕਟਰ 35-ਬੀ ਵਿਖੇ ਮੀਟਿੰਗ ਹੋਈ, ਜਿਸ ਵਿੱਚ ਸਮੂਹ ਸਹਿਕਾਰੀ ਅਦਾਰਿਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੀਟਿੰਗ ਵਿੱਚ ਸਮੂਹ ਸਹਿਕਾਰੀ ਅਦਾਰਿਆਂ ਦੀਆਂ ਸ਼ਾਮਲ ਜੱਥੇਬੰਦੀਆਂ ਨੇ ਇੱਕ ਝੰਡੇ ਹੇਠਾਂ ਇਕੱਠੇ ਹੋ […]
ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

ਬਰਨਾਲਾ, 2 ਜੂਨ( ਹਰਵਿੰਦਰ ਸਿੰਘ ਕਾਲਾ)- ਬਰਨਾਲਾ ਦੇ ਹਡਿਆ ਚੌਂਕ ਨੇੜੇ ਇੱਕ ਸੜਕ ਹਾਦਸੇ ਵਿੱਚ ਇੱਕ ਅਧਿਆਪਕਾ ਦੀ ਮੌਤ ਹੋ ਜਾਣ ਦੀ ਦੁੱਖ ਖਬਰ ਹੈ ਜਦਕਿ ਉਸਦੇ ਨਾਲ ਦੂਜੀ ਅਧਿਆਪਕਾ ਸਖ਼ਤ ਜਖਮੀ ਹੋ ਗਈ ਜੋ ਜੇਰੇ ਇਲਾਜ ਹੈ। ਪ੍ਰਾਪਤ ਵੇਰਵਿਆਂ ਮੁਤਾਬਕ ਸਕੂਟਰੀ ਨੰਬਰ PB 19N 1922 ’ਤੇ ਸਵਾਰ ਸਰਬਜੀਤ ਕੌਰ ਅਤੇ ਅਮਨਦੀਪ ਕੌਰ, ਦੋਵੇਂ ਵਾਸੀ […]
ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ

ਬਰਨਾਲਾ, 2 ਜੂਨ ( ਹਰਵਿੰਦਰ ਸਿੰਘ ਕਾਲਾ)- ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਐਡੀਸ਼ਨਲ ਡਿਪਟੀ ਕਮਿਸ਼ਨਰ (ਜ) ਬਰਨਾਲਾ ਵਿਵੇਕ ਕੁਮਾਰ ਮੋਦੀ ਨੂੰ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ, ਬਲਾਕ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਿੱਧੂ, ਬਲਾਕ ਸ਼ਹਿਣਾ ਦੇ ਪ੍ਰਧਾਨ ਹਰਦੇਵ ਸਿੰਘ ਸਿੱਧੂ, […]
ਧਨੌਲਾ ਤਹਿਸੀਲ ‘ਚ ਰਜਿਸਟਰੀ ਲਿਖਾਈ ਤੋਂ ਵੱਧ ਪੈਸੇ ਲੈਣ ਵਾਲਾ ਵਸੀਕਾ ਵਿਜੀਲੈਂਸ ਨੇ ਚੁੱਕ ਲਿਆ

ਬਰਨਾਲਾ ,2 ਜੂਨ ( ਨਿਰਮਲ ਸਿੰਘ ਪੰਡੋਰੀ )- –ਵਿਜੀਲੈਂਸ ਬਿਊਰੋ ਬਰਨਾਲਾ ਦੀ ਟੀਮ ਵੱਲੋਂ ਸਬ ਤਹਿਸੀਲ ਧਨੌਲਾ ਦੇ ਇੱਕ ਵਸੀਕਾ ਨਵੀਸ ਨੂੰ ਵਸੀਕਾ ਲਿਖਣ ਬਦਲੇ ਸਰਕਾਰ ਵੱਲੋਂ ਨਿਰਧਾਰਤ ਰਜਿਸਟਰੀ ਲਿਖਾਈ ਤੋਂ ਇਲਾਵਾ ਵੱਧ ਪੈਸੇ ਵਸੂਲਣ ਦੇ ਦੋਸ਼ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ […]
ਵਿਸ਼ੇਸ਼ ਖ਼ਬਰ….ਇੱਕ ਦੇਸ਼ ਇੱਕ ਚੋਣ…2029 ਦੀਆਂ ਲੋਕ ਸਭਾ ਚੋਣਾਂ ਦੇ ਨਾਲ ਹੋ ਸਕਦੀਆਂ ਨੇ ਕੁਝ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ

ਚੰਡੀਗੜ੍ਹ ,2 ਜੂਨ, Gee98 News service- -ਭਾਰਤ ਵਿੱਚ “ਇੱਕ ਦੇਸ਼ ਇੱਕ ਚੋਣ” ਪ੍ਰਕਿਰਿਆ ਅੱਗੇ ਵੱਧ ਰਹੀ ਹੈ। ਚਰਚਾ ਹੈ ਕਿ ਕੇਂਦਰ ਸਰਕਾਰ ‘ਇੱਕ ਦੇਸ਼ ਇੱਕ ਚੋਣ’ ਤਹਿਤ ਅੱਗੇ ਵਧਣ ਲਈ ਕੋਈ ਸੁਰੱਖਿਅਤ ਰਾਹ ਤਲਾਸ਼ ਕਰ ਰਹੀ ਹੈ, ਜਿਸ ਤਹਿਤ ਇਹ ਪ੍ਰਕਿਰਿਆ 2029 ਦੀਆਂ ਲੋਕ ਸਭਾ ਚੋਣਾਂ ‘ਚ ਵੀ ਲਾਗੂ ਕੀਤੀ ਜਾ ਸਕਦੀ ਹੈ। ਸਰਕਾਰ ਵੱਲੋਂ […]