Gee 98News

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

ਮਹਿਲ ਕਲਾਂ 25 ਮਈ ( ਜਸਵੰਤ ਸਿੰਘ ਲਾਲੀ)- ਬਰਨਾਲਾ ਜ਼ਿਲ੍ਹੇ ਦੇ ਪੁਲਿਸ ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਅਮਲਾ ਸਿੰਘ ਵਾਲਾ ਨੇੜੇ ਲੰਘਦੀ ਡਰੇਨ ਦੀ ਪਟੜੀ ਤੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਠੁੱਲੀਵਾਲ ਦੇ ਏਐਸਆਈ ਗੁਰਨਾਮ ਸਿੰਘ ਨੇ ਦੱਸਿਆਂ ਕਿ ਪੁਲਿਸ ਨੂੰ ਅੱਜ ਇਤਲਾਹ ਮਿਲੀ ਸੀ ਕਿ ਪਿੰਡ ਅਮਲਾ […]

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

ਬਰਨਾਲਾ 25 ਮਈ, ( Gee98 News service )- -ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਵਿੱਚ ਸ਼ਹਿਰ ਦੇ ਵਾਰਡ ਨੰਬਰ 29, 30 ਅਤੇ 39 ਚਰਚਾ ਦਾ ਵਿਸ਼ਾ ਬਣੇ ਹੋਏ ਹਨ। ‌ ਦੱਸ ਦੇਈਏ ਕਿ ਵਾਰਡ ਨੰਬਰ 29 ਵਿੱਚ ਬਲਾਕ ਕਾਂਗਰਸ ਦੇ ਪ੍ਰਧਾਨ ਮਹੇਸ਼ ਕੁਮਾਰ ਲੋਟਾ ਦੀ ਮਾਤਾ ਸ੍ਰੀਮਤੀ ਊਸ਼ਾ ਰਾਣੀ ਚੋਣ ਲੜ ਰਹੇ ਹਨ ਜਦਕਿ ਵਾਰਡ ਨੰਬਰ […]

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

ਚੰਡੀਗੜ੍ਹ,25 ਮਈ, Gee98 news service- -ਕੈਨੇਡਾ ਤੋਂ ਅਮਰੀਕਾ ਟਰੱਕ ਲੈ ਕੇ ਜਾਣ ਵਾਲੇ ਡਰਾਈਵਰਾਂ ਲਈ ਯੂਐਸ ਬਾਰਡਰ ‘ਤੇ ਏਜੰਸੀਆਂ ਨੇ ਸਖ਼ਤੀ ਕਰ ਦਿੱਤੀ ਹੈ। ਇਹਨਾਂ ਏਜੰਸੀਆਂ ਵੱਲੋਂ ਅਮਰੀਕਾ ਬਾਰਡਰ ‘ਤੇ ਡਰਾਈਵਰਾਂ ਦੇ ਮੋਬਾਇਲ ਫੋਨਾਂ ਦੀ ਚੈਕਿੰਗ ਡੁੰਘਾਈ ਨਾਲ ਕੀਤੀ ਜਾ ਰਹੀ ਹੈ, ਜੇਕਰ ਕਿਸੇ ਡਰਾਈਵਰ ਦੇ ਮੋਬਾਈਲ ਫੋਨ ਵਿੱਚ ਅਸ਼ਲੀਲ ਵੀਡੀਓ, ਕਿਸੇ ਬੱਚੇ ਦੀ ਅਸ਼ਲੀਲ […]

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

ਬੋਲ ਪੰਡੋਰੀ ਦੇ…. ਨਿਰਮਲ ਸਿੰਘ ਪੰਡੋਰੀ 25.5.2026 -ਅਕਸਰ ਅਸੀਂ ਕੁਝ ਗੱਡੀਆਂ ਦੇ ਅੱਗੇ ਪਿੱਛੇ, ਆਸੇ ਪਾਸੇ ਲਿਖਿਆ ਹੋਇਆ ਪੜ੍ਹਦੇ ਆਂ…ਚੱਲ ਰਾਣੀ ਤੇਰਾ ਰੱਬ ਰਾਖਾ…ਨਿੱਕੇ ਹੁੰਦੇ ਸੋਚਦੇ ਸੀ ਇਹ ‘ਰਾਣੀ’ ਕੌਣ ਆਂ…ਫਿਰ ਹੌਲੀ ਹੌਲੀ ਵੱਡੇ ਹੋ ਗਏ ਤਾਂ ਪਤਾ ਲੱਗਿਆ ਰਾਣੀ ਨੂੰ ਕੋਈ ਔਰਤ ਨਹੀਂ ਸਗੋਂ ਇਹ ਕਿਸੇ ਦੀ ਇੱਕ ਭਾਵਨਾ ਹੈ… ਪਰ ਅੱਜ ਕੱਲ੍ਹ ਸਥਾਨਕ […]

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

ਚੰਡੀਗੜ੍ਹ,25 ਮਈ, Gee98 news service- -ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਮਰੀਕਾ ਆਉਣ ਦਾ ਸੱਦਾ ਦੇਣ ਤੋਂ ਦੋ ਦਿਨ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗਰੀਨ ਕਾਰਡ ਸਬੰਧੀ ਨਵੇਂ ਨਿਯਮ ਬਣਾ ਦਿੱਤੇ ਹਨ ਜਿਸ ਦਾ ਬਾਕੀ ਮੁਲਕਾਂ ਦੇ ਨਾਲ ਨਾਲ ਵੱਡੀ ਗਿਣਤੀ ਵਿੱਚ ਭਾਰਤੀਆਂ ਨੂੰ ਵੀ ਝਟਕਾ ਲੱਗੇਗਾ। ਅਮਰੀਕਾ ਵਿੱਚ ਗਰੀਨ ਕਾਰਡ […]

ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ

ਮਹਿਲ ਕਲਾਂ 24 ਮਈ ( ਜਸਵੰਤ ਸਿੰਘ ਲਾਲੀ )- ਬਰਨਾਲਾ ਲੁਧਿਆਣਾ ਮੁੱਖ ਮਾਰਗ ਤੇ ਮਹਿਲ ਕਲਾਂ ਤੋਂ ਰਾਏਕੋਟ ਵਾਲੇ ਪਾਸੇ ਇੱਕ ਕਾਰ ਦੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਭਿਆਨਕ ਅੱਗ ਨਾਲ ਸੜ ਜਾਣ ਦੀ ਖਬਰ ਹੈ। ‌ ਇਹ ਦੁਰਘਟਨਾ ਐਤਵਾਰ ਰਾਤ 8 ਕੁ ਵਜੇ ਕਰੀਬ ਵਾਪਰੀ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਲੁਧਿਆਣਾ ਤੋਂ ਬਰਨਾਲਾ ਜਾ ਰਹੀ […]

ਨਿਗਮ ਚੋਣਾਂ : ਵੱਡੇ ਸਿਆਸੀ ਆਗੂਆਂ ਨੇ ਪ੍ਰਚਾਰ ਤੋਂ ਵੱਟਿਆ ਪਾਸਾ…ਸਥਾਨਕ ਆਗੂਆਂ ਨੇ ਜੋੜੇ ਵੋਟਰਾਂ ਅੱਗੇ ਹੱਥ

ਬਰਨਾਲਾ,24 ਮਈ, (ਨਿਰਮਲ ਸਿੰਘ ਪੰਡੋਰੀ)- ਨਗਰ ਨਿਗਮ ਚੋਣਾਂ ਲਈ ਲਾਊਡ ਸਪੀਕਰ ਲਾ ਕੇ ਅਤੇ ਵੱਡੇ ਇਕੱਠ ਕਰਕੇ ਪ੍ਰਚਾਰ ਕਰਨ ‘ਤੇ ਪਾਬੰਦੀ ਲੱਗਣ ਤੋਂ ਬਾਅਦ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਨੇ ਨਿੱਜੀ ਤੌਰ ‘ਤੇ ਵੋਟਰਾਂ ਨਾਲ ਸੰਪਰਕ ਸ਼ੁਰੂ ਕਰ ਦਿੱਤਾ ਹੈ। ‌ਚੋਣਾਂ ਲਈ 19 ਮਈ ਤੋਂ ਲੈ ਕੇ 24 ਮਈ ਤੱਕ ਸਾਰੀਆਂ ਸਿਆਸੀ ਪਾਰਟੀਆਂ ਦੇ ਚੋਣ […]

ਵਾਰਡ ਨੰਬਰ 13 ਤੋਂ ‘ਆਪ’ ਉਮੀਦਵਾਰ ਗਰੇਵਾਲ ਨੂੰ ਭਰਵਾਂ ਹੁੰਗਾਰਾ

ਬਰਨਾਲਾ,24 ਮਈ, ( ਹਰਵਿੰਦਰ ਸਿੰਘ ਕਾਲਾ )- ਨਗਰ ਨਿਗਮ ਚੋਣਾਂ ਬਰਨਾਲਾ ਲਈ ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮਿੰਦਰ ਕੌਰ ਗਰੇਵਾਲ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ੀ ਦਿੰਦੇ ਹੋਏ ਘਰ ਘਰ ਜਾ ਕੇ ਵੋਟਰਾਂ ਨਾਲ ਨਿੱਜੀ ਤੌਰ ‘ਤੇ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ। ‌ ਹਰਮਿੰਦਰ ਕੌਰ ਗਰੇਵਾਲ ਵੱਲੋਂ ਵੋਟਰਾਂ ਨੂੰ ਵਾਰਡ […]

ਵਾਰਡ ਨੰਬਰ 37 ‘ਚ ਆਜ਼ਾਦ ਉਮੀਦਵਾਰ ਖਾਲਸਾ ਨੇ ਵਿਗਾੜੇ ਸਿਆਸੀ ਪਾਰਟੀਆਂ ਦੇ ਸਮੀਕਰਨ

ਬਰਨਾਲਾ,24 ਮਈ, (ਨਿਰਮਲ ਸਿੰਘ ਪੰਡੋਰੀ)- ਨਗਰ ਨਿਗਮ ਚੋਣਾਂ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਬਰਨਾਲਾ ਅੱਜ ਚੋਣ ਲੜ ਰਹੇ ਉਮੀਦਵਾਰਾਂ ਨੇ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ। ਸੱਤਾਧਾਰੀ ਪਾਰਟੀ ਸਮੇਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਵੀ ਆਪਣੀ ਚੰਗੀ ਹਾਜ਼ਰੀ ਦਰਜ ਕਰਵਾ ਰਹੇ ਹਨ ਦੂਜੇ ਪਾਸੇ ਬਰਨਾਲਾ ਦੇ ਬਿਲਕੁਲ ਵਿਚਕਾਰ […]

ਚਿੰਤਾਜਨਕ ਖ਼ਬਰ…ਪੰਜਾਬ ‘ਚ ਪ੍ਰੀ-SIR…37 ਲੱਖ ਵੋਟਰ ਕਾਰਡ ਸ਼ੱਕੀ ਕਰਾਰ

ਚੰਡੀਗੜ੍ਹ,24 ਮਈ, Gee98 News service- -ਪੰਜਾਬ ‘ਚ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ SIR ਸ਼ੁਰੂ ਹੋਣ ਤੋਂ ਪਹਿਲਾਂ ਹੀ ਪ੍ਰੀ-SIR ਦੌਰਾਨ ਵੋਟਰ ਸੂਚੀਆਂ ਦੇ ਅੰਕੜੇ ਪੰਜਾਬੀਆਂ ਲਈ ਚਿੰਤਾਜਨਕ ਹਨ। ਪ੍ਰਾਪਤ ਅੰਕੜਿਆਂ ਅਨੁਸਾਰ ਪ੍ਰੀ-SIRਚ ਹੁਣ ਤੱਕ 1.80 ਕਰੋੜ ਵੋਟਰਾਂ ਦੀ ਜਾਂਚ ਹੋ ਚੁੱਕੀ ਹੈ ਜਿਨਾਂ ਵਿੱਚੋਂ ਲੱਗਭੱਗ 37 ਲੱਖ ਵੋਟਰਾਂ ਦੇ ਵੋਟਰ ਕਾਰਡਾਂ ‘ਚ ਗ਼ਲਤੀਆਂ ਸਾਹਮਣੇ ਆ […]

error: Content is protected !!