Gee 98News

ਬਰਨਾਲਾ ਦੇ ਵਾਰਡ ਨੰਬਰ 31 ਦੀ ਚੋਣ ‘ਤੇ ਲਟਕੀ ਕਾਨੂੰਨੀ ਤਲਵਾਰ… ਹਾਈਕੋਰਟ ਨੇ ਰੱਦ ਨਹੀਂ ਕੀਤੀ ਪਟੀਸ਼ਨ

ਬਰਨਾਲਾ ,23 ਮਈ ( ਨਿਰਮਲ ਸਿੰਘ ਪੰਡੋਰੀ )- -ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 31 ਦੀ ਚੋਣ ਸੰਬੰਧੀ ਇੱਕ ਨਵਾਂ ਖੁਲਾਸਾ ਸਾਹਮਣੇ ਆਇਆ ਹੈ। ਦਰਅਸਲ ਬੀਤੇ ਦਿਨੀਂ ਇਹ ਚਰਚਾ ਹੋਈ ਸੀ ਕਿ ਨਗਰ ਨਿਗਮ ਦੇ ਵਾਰਡ ਨੰਬਰ 31 ਤੋਂ ਭਾਜਪਾ ਅਤੇ ਇੱਕ ਆਜ਼ਾਦ ਉਮੀਦਵਾਰ ਦੇ ਕਾਗਜ਼ ਰੱਦ ਹੋਣ ਸਬੰਧੀ ਪਟੀਸ਼ਨ ਹਾਈ ਕੋਰਟ ਨੇ ਖਾਰਜ ਕਰ […]

ਨਿਗਮ ਚੋਣਾਂ : ਹਾਈਕੋਰਟ ਵੱਲੋਂ ਪੋਲਿੰਗ ਬੂਥਾਂ ‘ਤੇ ਅੰਦਰ-ਬਾਹਰ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ

ਚੰਡੀਗੜ੍ਹ ,22 ਮਈ, Gee98 news service- -ਪੰਜਾਬ ‘ਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਰੱਖਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਸਖ਼ਤ ਹੁਕਮ ਜਾਰੀ ਕਰਦੇ ਹੋਏ ਹੋਏ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਸਾਰੇ ਪੋਲਿੰਗ ਬੂਥਾਂ ਦੇ ਅੰਦਰ ਤੇ ਬਾਹਰ ਸੀਸੀਟੀਵੀ ਕੈਮਰੇ ਲੱਗਣੇ […]

ਹਰੇਕ ਲੋੜਵੰਦ ਨਾਗਰਿਕ ਨੂੰ ਭਲਾਈ ਸਕੀਮਾਂ ਦਾ ਲਾਭ ਦਿਵਾਉਣ ਲਈ ਕੰਮ ਕਰਾਂਗੇ-ਹਰਮਿੰਦਰ ਕੌਰ ਗਰੇਵਾਲ

ਬਰਨਾਲਾ,22 ਮਈ ( ਹਰਵਿੰਦਰ ਸਿੰਘ ਕਾਲਾ )- ਜਿਵੇਂ ਹੀ ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ ਚੋਣ ਲੜ ਰਹੇ ਉਮੀਦਵਾਰਾਂ ਨੇ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਨਗਰ ਨਿਗਮ ਦੇ ਵਾਰਡ ਨੰਬਰ 13 ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮਿੰਦਰ ਕੌਰ ਗਰੇਵਾਲ ਦੀ ਚੋਣ ਮੁਹਿੰਮ ਪ੍ਰਤੀ ਲੋਕਾਂ ਦੇ ਉਤਸ਼ਾਹ ਨੇ ਵਾਰਡ […]

ਬਰਨਾਲਾ ਦੇ ਵਾਰਡ ਨੰਬਰ 46 ਤੋਂ ਅਕਾਲੀ ਉਮੀਦਵਾਰ ਸੋਨੀ ਜਾਗਲ ਦੀ ਚੋਣ ਮੁਹਿੰਮ ਨੇ ਫੜੀ ਤੇਜ਼ੀ

ਬਰਨਾਲਾ,22 ਮਈ ( ਹਰਵਿੰਦਰ ਸਿੰਘ ਕਾਲਾ)- ਨਗਰ ਨਿਗਮ ਚੋਣਾਂ ਬਰਨਾਲਾ ਲਈ ਵਾਰਡ ਨੰਬਰ 46 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਆਗੂ ਤੇਜਿੰਦਰ ਸਿੰਘ ਸੋਨੀ ਜਾਗਲ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਤੇਜਿੰਦਰ ਸਿੰਘ ਸੋਨੀ ਜਾਗਲ ਪਹਿਲਾਂ ਵੀ ਕੌਂਸਲਰ ਰਿਹਾ ਹੈ ਜਿਸ ਦੌਰਾਨ ਉਸਦੇ ਕੀਤੇ ਕੰਮ ਉਸ ਦੀ ਚੋਣ ਮੁਹਿੰਮ ਵਿੱਚ ਸਹਾਈ ਹੋ ਰਹੇ […]

ਅਹਿਮ ਖ਼ਬਰ…ਸਟੇਟ ਬੈਂਕ ਆਫ਼ ਇੰਡੀਆ 6 ਦਿਨ ਲਗਾਤਾਰ ਨਹੀਂ ਹੋਵੇਗਾ ਕੰਮਕਾਜ

ਚੰਡੀਗੜ੍ਹ ,22 ਮਈ, Gee98 News service- -ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ ਇੰਡੀਆ ਵਿੱਚ ਅਗਲੇ 6 ਦਿਨ ਲਗਾਤਾਰ ਕੰਮ ਨਹੀਂ ਹੋਵੇਗਾ ਭਾਵ 23 ਮਈ ਤੋਂ ਲੈ ਕੇ 28 ਮਈ ਤੱਕ SBI ਬੰਦ ਰਹੇਗੀ। 23 ਮਈ ਨੂੰ ਚੌਥਾ ਸ਼ਨੀਵਾਰ ਹੋਵੇਗਾ ਜਦਕਿ 24 ਮਈ ਨੂੰ ਐਤਵਾਰ ਕਰਕੇ ਦੋ ਦਿਨ ਬੈਂਕ ਬੰਦ ਰਹੇਗੀ। 25 ਅਤੇ […]

EVM ਮਸ਼ੀਨਾਂ ਰਾਹੀਂ ਚੋਣਾਂ ਕਰਵਾਉਣ ਦੀ ਪੂਰੀ ਸੀ ਤਿਆਰੀ…ਪਰ ਅਚਾਨਕ ਕਿਉਂ ਆ ਗਏ ਬੈਲੇਟ ਪੇਪਰ…ਪੜੋ ਖ਼ਬਰ

ਚੰਡੀਗੜ੍ਹ,22 ਮਈ, (ਨਿਰਮਲ ਸਿੰਘ ਪੰਡੋਰੀ)- -ਪੰਜਾਬ ‘ਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਈਵੀਐਮ ਮਸ਼ੀਨਾਂ ਤੋਂ ਬਦਲ ਕੇ ਬੈਲੇਟ ਪੇਪਰ ਰਾਹੀਂ ਕਰਵਾਉਣ ਦਾ ਇੱਕ ਹੈਰਾਨੀਜਨਕ ਸੱਚ ਸਾਹਮਣੇ ਆਇਆ ਹੈ। ‌ ਸੂਤਰਾਂ ਅਨੁਸਾਰ ਪੰਜਾਬ ‘ਚ ਇਹ ਚੋਣਾਂ ਪਹਿਲਾਂ ਈਵੀਐਮ ਮਸ਼ੀਨਾਂ ਰਾਹੀਂ ਕਰਵਾਈਆਂ ਜਾਣੀਆਂ ਸਨ ਪਰੰਤੂ ਸਰਕਾਰ ਨੇ ਅਚਾਨਕ ਹੀ […]

ਬਰਨਾਲਾ ਪੁਲਿਸ ਨੇ ਫੜ ਲਿਆ ਭੁੱਕੀ ਦਾ ਟਰੱਕ…ਦੋ ਜਣੇ ਕਾਬੂ

ਬਰਨਾਲਾ,21 ਮਈ, (ਨਿਰਮਲ ਸਿੰਘ ਪੰਡੋਰੀ)- ਨਗਰ ਨਿਗਮ ਦੀ ਚੋਣ ਪ੍ਰਕਿਰਿਆ ਦੌਰਾਨ ਬਰਨਾਲਾ ਪੁਲਿਸ ਨੇ ਭੁੱਕੀ ਦੀ ਵੱਡੀ ਖੇਪ ਫੜਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਰਾਜਿੰਦਰਪਾਲ ਸਿੰਘ ਡੀਐਸਪੀ (ਇਨ) ਨੇ ਦੱਸਿਆ ਕਿ ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਇੱਕ ਟਰੱਕ ਵਿੱਚੋਂ […]

ਅਹਿਮ ਖ਼ਬਰ…ਪੰਜਾਬ ਯੂਨੀਵਰਸਿਟੀ ਨੇ NRI ਕੋਟੇ ਦੇ ਦਾਖ਼ਲਾ ਨਿਯਮਾਂ ‘ਚ ਕੀਤੀ ਵੱਡੀ ਤਬਦੀਲੀ

ਚੰਡੀਗੜ੍ਹ ,21 ਮਈ, Gee98 News service- -ਪੰਜਾਬ ਯੂਨੀਵਰਸਿਟੀ ਨੇ ਵਿਦਿਅਕ ਸੈਸ਼ਨ 2026-27 ਤੋਂ ਆਪਣੇ NRI ਕੋਟੇ ‘ਚ ਦਾਖਲੇ ਸਬੰਧੀ ਨਿਯਮਾਂ ‘ਚ ਵੱਡੀ ਤਬਦੀਲੀ ਕੀਤੀ ਹੈ। ਯੂਨੀਵਰਸਿਟੀ ਪ੍ਰਬੰਧਨ ਨੇ NRI ਕੋਟੇ ਦੇ ਨਿਯਮਾਂ ਨੂੰ ਪਹਿਲਾਂ ਨਾਲੋਂ ਹੋਰ ਸਖ਼ਤ ਕਰ ਦਿੱਤਾ ਹੈ। ਨਵੇਂ ਨਿਯਮਾਂ ਅਨੁਸਾਰ ਹੁਣ NRI ਮਾਤਾ ਪਿਤਾ ਦੇ ਬੱਚਿਆਂ ਨੂੰ ਜਾਂ ਖ਼ੁਦ NRI ਵਿਦਿਆਰਥੀ ਨੂੰ […]

ਵਾਰਡ ਨੰਬਰ 13 ‘ਚ ਕੌਂਸਲਰ ਜੱਗੂ ਮੋਰ ਦੀ ਨੂੰਹ ਦੀ ਚੋਣ ਮੁਹਿੰਮ ਨੇ ਫੜੀ ਤੇਜ਼ੀ

ਬਰਨਾਲਾ,21 ਮਈ ( ਹਰਵਿੰਦਰ ਸਿੰਘ ਕਾਲਾ )-ਯ ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਲਈ ਚੋਣ ਪ੍ਰਚਾਰ ਪੂਰੇ ਸਿਖਰਾਂ ‘ਤੇ ਹੈ। 26 ਮਈ ਨੂੰ ਨਗਰ ਨਿਗਮ ਦੇ 50 ਵਾਰਡਾਂ ਲਈ ਪੈਣ ਜਾ ਰਹੀਆਂ ਵੋਟਾਂ ਵਿੱਚ ਖੜੇ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ।‌ ਨਗਰ ਨਿਗਮ ਦਾ ਵਾਰਡ ਨੰਬਰ 13 ਵੀ ਚਰਚਾ […]

RO-cum-ADC ਦੇ ਸਪੀਕਿੰਗ ਆਰਡਰ…ਇਤਰਾਜ਼ ਵਾਪਸ ਲੈਣ ਤੋਂ ਬਾਅਦ ਵੀ ਕਿਉਂ ਕੀਤੇ ਹਨ BJP ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ

ਬਰਨਾਲਾ,21 ਮਈ, (ਨਿਰਮਲ ਸਿੰਘ ਪੰਡੋਰੀ)- -ਨਗਰ ਨਿਗਮ ਚੋਣਾਂ ਬਰਨਾਲਾ ਲਈ ਰਿਟਰਨਿੰਗ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਸ਼ਹਿਰ ਦੇ ਵਾਰਡ ਨੰਬਰ 31 ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਰਜਨੀ ਰਾਣੀ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਬਾਰੇ ਹੋ ਰਹੀਆਂ ਚਰਚਾਵਾਂ ‘ਤੇ ਵਿਰਾਮ ਚਿੰਨ੍ਹ ਲਗਾਉਂਦੇ ਹੋਏ ਆਪਣੇ “ਸਪੀਕਿੰਗ ਆਰਡਰ” ਵਿੱਚ ਰਜਨੀ ਰਾਣੀ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ […]

error: Content is protected !!