Gee 98News

ਨਗਰ ਨਿਗਮ ਦੇ ਵੱਡੇ ਅਧਿਕਾਰੀ ‘ਤੇ ਹੋ ਸਕਦੀ ਹੈ ਕਾਨੂੰਨੀ…ਕਾਰਵਾਈ ਵਿਧਾਇਕ ਢਿੱਲੋਂ ਨੇ ਭੇਜਿਆ ਲੀਗਲ ਨੋਟਿਸ

ਬਰਨਾਲਾ,21 ਮਈ ( ਨਿਰਮਲ ਸਿੰਘ ਪੰਡੋਰੀ )- -ਨਗਰ ਨਿਗਮ ਬਰਨਾਲਾ ਦੇ ਸਫ਼ਾਈ ਕਰਮਚਾਰੀਆਂ ਦੀ ਹੜ੍ਹਤਾਲ ਦੇ ਮੱਦੇਨਜ਼ਰ ਸ਼ਹਿਰ ਵਿੱਚ ਗੰਦਗੀ ਨੇ ਲੋਕਾਂ ਦੇ ਨੱਕ ‘ਚ ਦਮ ਕੀਤਾ ਹੋਇਆ ਹੈ। ਸ਼ਹਿਰ ਵਿੱਚ ਥਾਂ ਥਾਂ ‘ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ ਜੋ ਅਨੇਕਾਂ ਭਿਆਨਕ ਬਿਮਾਰੀਆਂ ਦਾ ਕਾਰਨ ਬਣ ਰਹੇ ਹਨ। ਗੰਦਗੀ ਦੇ ਢੇਰਾਂ ਕਾਰਨ ਸ਼ਹਿਰ ਦੇ […]

ਬਰਨਾਲੇ ਦਾ ਵਾਰਡ ਨੰਬਰ 25 : ਦੋ ਵੱਖਰੇ ਪਰਿਵਾਰਾਂ ਦੀਆਂ ਦਰਾਣੀਆਂ ਜੇਠਾਣੀਆਂ ਚੋਣ ਮੈਦਾਨ ‘ਚ ਆਹਮੋ ਸਾਹਮਣੇ

ਬਰਨਾਲਾ,20 ਮਈ, (ਨਿਰਮਲ ਸਿੰਘ ਪੰਡੋਰੀ)- ਅਕਸਰ ਕਿਹਾ ਜਾਂਦਾ ਹੈ ਕਿ ਰਾਜਨੀਤੀ ਵਿੱਚ ਕੋਈ ਕਿਸੇ ਦਾ ਸਕਾ ਸਬੰਧੀ ਨਹੀਂ ਹੁੰਦਾ।‌ ਰਾਜਨੀਤੀ ਇੱਕ ਅਜਿਹੀ ਖੇਡ ਹੈ ਜਿੱਥੇ ਕਈ ਵਾਰ ਆਪਣੇ ਹੀ ਗੋਲ ਕਰ ਜਾਂਦੇ ਹਨ। ਅਜੋਕੇ ਦੌਰ ਦੀ ਰਾਜਨੀਤੀ ਇੱਕ ਅਜਿਹਾ ਯੁੱਧ ਬਣ ਚੁੱਕੀ ਹੈ ਜਿਸ ਵਿੱਚ ਸਿਆਸੀ ਵੈਰੀਆਂ ਦੇ ਅੱਗੇ ਆਪਣੇ ਖੜੇ ਹੁੰਦੇ ਹਨ। ਕਈ ਵਾਰ […]

ਪਾਵਰਕਾਮ ਦਾ ਸਾਬਕਾ ਸੀਐਮਡੀ, ਐਸਡੀਓ ਅਤੇ ਇੱਕ ਬਿਲਡਰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਬਰਨਾਲਾ,20 ਮਈ, Gee98 News service- ਪੰਜਾਬ ਰਾਜ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਵਿੱਚ ਕਰੋੜਾਂ ਰੁਪਏ ਦੇ ਘੁਟਾਲੇ ਨਾਲ ਸੰਬੰਧਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਸੀਐਮਡੀ ਕੇਡੀ ਚੌਧਰੀ, ਤਤਕਾਲੀਨ ਐਸਡੀਓ ਸੰਜੀਵ ਪ੍ਰਭਾਕਰ ਅਤੇ ਲੁਧਿਆਣਾ ਦੇ ਇੱਕ ਬਿਲਡਰ ਅਮਿਤ ਗਰਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ […]

ਨਗਰ ਸੁਧਾਰ ਟਰੱਸਟ ਦੇ ਵੱਡੇ ਅਫ਼ਸਰ ਦੇ ਨੱਕ ਹੇਠ ਹੋ ਗਈ ਚੋਰੀ…ਤੇ FIR ਅਣਪਛਾਤਿਆਂ ‘ਤੇ ਕਰਵ ਦਿੱਤੀ

ਬਰਨਾਲਾ 20 ਮਈ (ਨਿਰਮਲ ਸਿੰਘ ਪੰਡੋਰੀ)- ਨਗਰ ਸੁਧਾਰ ਟਰੱਸਟ ਬਰਨਾਲਾ ਦੀ 25 ਏਕੜ ਸਕੀਮ ਵਿੱਚੋਂ ਤਿੰਨ ਕੁ ਮਹੀਨੇ ਪਹਿਲਾਂ ਵੱਡੀ ਗਿਣਤੀ ਵਿੱਚ ਗ਼ੈਰ ਕਾਨੂੰਨੀ ਤਰੀਕੇ ਨਾਲ ਰੁੱਖ ਜਾਣ ਸਬੰਧੀ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਵੱਲੋਂ ਕੀਤੀ ਕਾਰਵਾਈ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜ਼ਿਕਰਯੋਗ ਹੈ ਕਿ 25 ਏਕੜ ਸਕੀਮ ਵਿੱਚ ਟਰੱਸਟ ਵੱਲੋਂ ਕੀਤੇ ਜਾਣ ਵਾਲੇ […]

ਬਰਨਾਲਾ ਬੰਦ ਦਾ ਸੱਦਾ : ਗੰਦੀ ਰਾਜਨੀਤੀ ਨੇ ਸ਼ਹਿਰ ਦੀ ਭਾਈਚਾਰਕ ਸਾਂਝ ਵਿੱਚ ਘੋਲ ਦਿੱਤੀ ਕੁੜੱਤਣ….!

ਬਰਨਾਲਾ ,19 ਮਈ, (ਨਿਰਮਲ ਸਿੰਘ ਪੰਡੋਰੀ)- -ਨਗਰ ਨਿਗਮ ਚੋਣਾਂ ਬਰਨਾਲਾ ਲਈ ਵਾਰਡ ਨੰਬਰ 31 ਤੋਂ ਭਾਜਪਾ ਅਤੇ ਇੱਕ ਆਜ਼ਾਦ ਉਮੀਦਵਾਰ ਦੇ ਕਾਗਜ਼ ਰੱਦ ਕਰਨ ਦੇ ਰੋਸ ਵਜੋਂ ਕੱਲ੍ਹ ਮਿਤੀ 20 ਮਈ ਨੂੰ ਸੱਤਾ ਵਿਰੋਧੀ ਸਾਰੀਆਂ ਪਾਰਟੀਆਂ ਵੱਲੋਂ ਬਰਨਾਲਾ ਬੰਦ ਦਾ ਸੱਦਾ ਦਿੱਤਾ ਗਿਆ ਹੈ।‌ ਕੱਲ ਨਾਮਜ਼ਦਗੀ ਪੱਤਰਾਂ ਦੀ ਪੜ੍ਹਤਾਲ ਵੇਲੇ ਦੇਰ ਸ਼ਾਮ ਤੱਕ ਵਾਰਡ ਨੰਬਰ […]

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

ਬਰਨਾਲਾ ,18 ਮਈ, Gee98 News service- ਬਰਨਾਲਾ ਦੇ ਸਿਟੀ ਥਾਣਾ-1 ਵਿੱਚ ਦਰਜ FIR ਨੰਬਰ 131 ਮਿਤੀ 26 ਮਾਰਚ 2026 ਅਧੀਨ ਧਾਰਾ 3/4/5 ਇਮੋਰਲ ਟਰੈਫਕਿੰਗ ਐਕਟ ‘ਚ ਨਾਮਜ਼ਦ ਜਸਵੀਰ ਕੌਰ ਔਰ ਉਰਫ਼ ਰਾਜਵਿੰਦਰ ਕੌਰ ਨੇ ਬਰਨਾਲਾ ਪੁਲਿਸ ਵੱਲੋਂ ਆਪਣੇ ਖ਼ਿਲਾਫ਼ ਦਰਜ ਕੀਤੀ FIR ‘ਤੇ ਵੱਡੇ ਸਵਾਲ ਖੜੇ ਕਰਦੇ ਹੋਏ ਇੱਕ ਥਾਣੇ ਦੇ ਐਸਐਚਓ ਉੱਪਰ ਵੀ ਗੰਭੀਰ […]

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

-ਸ਼ਹਿਰ ਦਾ ਮਾਹੌਲ ਬਣਿਆ ਤਣਾਅਪੂਰਨ, ਭਾਜਪਾ ਵੱਲੋਂ ਅੱਜ ਐਕਸ਼ਨ ਦੀ ਤਿਆਰੀ ਬਰਨਾਲਾ,19 ਮਈ,( ਨਿਰਮਲ ਸਿੰਘ ਪੰਡੋਰੀ )- ਨਗਰ ਨਿਗਮ ਚੋਣਾਂ ਬਰਨਾਲਾ ਲਈ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਕੱਲ੍ਹ ਪੜ੍ਹਤਾਲ ਦੌਰਾਨ ਸ਼ਹਿਰ ਦੇ ਵਾਰਡ ਨੰਬਰ 31 ਨੂੰ ਲੈ ਕੇ ਮਾਹੌਲ ਤਣਾਅਪੂਰਨ ਬਣਿਆ ਰਿਹਾ। ਦੱਸ ਦੇਈਏ ਕਿ ਇਸ ਵਾਰਡ ਤੋਂ ‘ਆਪ’ ਦੀ ਟਿਕਟ ‘ਤੇ ਨੀਰਜ ਮਿੱਤਲ ਦੀ […]

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਬਰਨਾਲਾ,18 ਮਈ, ( ਨਿਰਮਲ ਸਿੰਘ ਪੰਡੋਰੀ )- -ਨਗਰ ਨਿਗਮ ਬਰਨਾਲਾ ਲਈ ਤਿਆਰ ਹੋਈਆਂ ਵੋਟਰ ਸੂਚੀਆਂ ਵਿੱਚ ਵੋਟਾਂ ਦੀ ਤਬਦੀਲੀ ਦਾ ਮਾਮਲਾ ਗਰਮਾਇਆ ਹੋਇਆ ਹੈ। ਕਾਂਗਰਸ, ਅਕਾਲੀ ਅਤੇ ਭਾਜਪਾ ਦੇ ਆਗੂਆਂ ਨੇ ਦੋਸ਼ ਲਗਾਏ ਹਨ ਕਿ ਕੁਝ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸੱਤਾਧਾਰੀ ਆਗੂਆਂ ਦੇ ਇਸ਼ਾਰੇ ‘ਤੇ ਵੱਡੀ ਗਿਣਤੀ ਵਿੱਚ ਵੋਟਾਂ ਇੱਕ ਵਾਰਡ ਤੋਂ ਦੂਜੇ ਵਾਰਡਾਂ ਵਿੱਚ ਤਬਦੀਲ […]

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਚੰਡੀਗੜ੍ਹ ,18 ਮਈ, Gee98 News service- -ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਦਾਖਾ ਦੇ ਇੰਚਾਰਜ ਅਤੇ ਉਭਰ ਰਹੇ ਅਕਾਲੀ ਆਗੂ ਜਸਕਰਨਜੀਤ ਸਿੰਘ ਦਿਓਲ ਦੇ ਖ਼ਿਲਾਫ਼ ਇੱਕ ਨਾਬਾਲਿਗ ਕੁੜੀ ਨਾਲ ਜਿਨਸੀ ਸ਼ੋਸ਼ਣ ਕਰਨ ਅਤੇ ਪੋਕਸੋ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਅਕਾਲੀ ਆਗੂ ਦੇ ਖ਼ਿਲਾਫ਼ ਇਹ ਮੁਕੱਦਮਾ ਪੀੜ੍ਹਤ ਕੁੜੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ […]

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਬਰਨਾਲਾ,17 ਮਈ, (ਨਿਰਮਲ ਸਿੰਘ ਪੰਡੋਰੀ)- ਨਗਰ ਨਿਗਮ ਬਰਨਾਲਾ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਵੀ ਵੋਟਰ ਸੂਚੀਆਂ ਵਿੱਚ ਦਰਜ ਨਾਵਾਂ ਦੀ ਇੱਕ ਵਾਰਡ ਤੋਂ ਦੂਜੇ ਵਾਰਡ ਵਿੱਚ ਤਬਦੀਲੀ ਕਰਨ ਦੀ ਪ੍ਰਕਿਰਿਆ ਨੇ ਬਰਨਾਲਾ ਦਾ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਪ੍ਰਸ਼ਾਸਨ ਵੱਲੋਂ ਵੋਟਾਂ ‘ਚ ਕੀਤੀ ਜਾ ਰਹੀ ਤਬਦੀਲੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕਾਂਗਰਸੀ […]

error: Content is protected !!