
ਡੇਰਾ ਸਿਰਸਾ ਮੁਖੀ ਦੀ ਪੈਰੋਲ ਸਬੰਧੀ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ,ਹਰਿਆਣਾ ਸਰਕਾਰ ਕਰੇਗੀ ਜਵਾਬ ਦਾਖਲ
ਚੰਡੀਗੜ੍ਹ,11 ਮਾਰਚ, Gee98 news service-ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣ ਦੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਈਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ‘ਤੇ ਅੱਜ








