
ਡੀ-ਫਾਰਮੇਸੀ ਦੀਆਂ ਜਾਅਲੀ ਡਿਗਰੀਆਂ ਮਾਮਲੇ ‘ਚ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾ. ਗੁਰਪ੍ਰੀਤ ਗਿੱਲ ਦੀ ਜ਼ਮਾਨਤ ਅਰਜ਼ੀ ਰੱਦ
ਚੰਡੀਗੜ੍ਹ, 24 ਜਨਵਰੀ: ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ ਨਿਯਮਤ ਜ਼ਮਾਨਤ








