Skip to main content

Gee 98News

ਪੰਜਾਬ

ਪੰਜਾਬ ਰਾਜ ਝਗੜਾ ਨਿਵਾਰਨ ਕਮਿਸ਼ਨ ਦੇ ਜਸਟਿਸ ਦਯਾ ਚੌਧਰੀ ਵੱਲੋਂ ਬਰਨਾਲਾ ਦਾ ਦੌਰਾ

–ਬਰਨਾਲਾ ਕਮਿਸ਼ਨ ਦੀ 72 ਲੱਖ ਦੀ ਲਾਗਤ ਨਾਲ ਬਣੀ ਇਮਾਰਤ ਦਾ ਕੀਤਾ ਉਦਘਾਟਨ ਬਰਨਾਲਾ 17 ਮਾਰਚ (ਨਿਰਮਲ ਸਿੰਘ ਪੰਡੋਰੀ)-ਆਮ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਅਤੇ

Read More »

ਵਿਧਾਨ ਸਭਾ ਦੇ ਘਿਰਾਓ ਲਈ ਬਰਨਾਲੇ ਤੋਂ ਕਾਮਰੇਡ ਮੱਖਣ ਰਾਮਗੜ ਦੀ ਅਗਵਾਈ ਵਿੱਚ ਮਜਦੂਰਾਂ ਦਾ ਰਵਾਨਾ

ਬਰਨਾਲਾ 17 ਮਾਰਚ ( ਨਿਰਮਲ ਸਿੰਘ ਪੰਡੋਰੀ )- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜ਼ਦੂਰ ਯੂਨੀਅਨਾਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਵਾਰ ਵਾਰ ਮੁੱਕਰਨ ਅਤੇ

Read More »

…ਤੇ ਹੁਣ ਪੰਜਾਬ ਦੀ ਮਾਂ ਖੇਡ ਕਬੱਡੀ ‘ਤੇ ਵੀ ਉੱਠੀਆਂ ਉਂਗਲਾਂ…!

-ਹਰਿਆਣਾ ‘ਚ ਫੜੇ ਗਏ ਨਸ਼ੀਲੇ ਟੀਕਿਆਂ ਦੀ ਤਾਰ ਜੁੜੀ ਪੰਜਾਬ ਨਾਲ ਚੰਡੀਗੜ੍ਹ, 17 ਮਾਰਚ (ਜੀ98 ਨਿਊਜ਼ ਸਰਵਿਸ)-ਪੰਜਾਬ ਦੇ ਕੁਝ ਕਬੱਡੀ ਖਿਡਾਰੀਆਂ ਵੱਲੋਂ ਆਪਣੇ ਸਰੀਰ ਨੂੰ

Read More »

ਸੀਟੀ ਯੂਨੀਵਰਸਿਟੀ ਵੱਲੋਂ ਦਸਤਾਰ ਮੁਕਾਬਲਾ ਕਰਵਾਇਆ ਗਿਆ

-ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ 70 ਪ੍ਰਤੀਯੋਗੀਆਂ ਨੇ ਲਿਆ ਭਾਗ ਸਵੈ-ਮਾਣ, ਹਿੰਮਤ ਅਤੇ ਪਰੰਪਰਾ ਦੀਆਂ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨ ਲਈ, ਸੀਟੀ ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਵਿਭਾਗ ਨੇ ਦਸਤਾਰ ਮੁਕਾਬਲਾ ਕਰਵਾਇਆ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ 70 ਤੋਂ ਵੱਧ ਪ੍ਰਤੀਯੋਗੀਆਂ ਅਤੇ ਸੀਟੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਦਸਤਾਰ ਬੰਨਣ ਵਿੱਚ ਆਪਣੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ। ਦਸਤਾਰ ਫੇਮ ਪਰਦੀਪ ਸਿੰਘ ਗਹਿਲ, ਸੁਖਮਨ ਬਿਲਖੂ, ਲਵਪ੍ਰੀਤ ਕੋਕਰੀ ਜੱਜ ਨੇ ਜੱਜ ਵਜੋਂ ਸ਼ਿਰਕਤ ਕੀਤੀ। ਇਸ ਮੁਕਾਬਲੇ ‘ਚ ਵੱਖ ਵੱਖ ਸ਼ਹਿਰਾਂ ਤੋਂ ਆਏ ਪ੍ਰਤੀਯੋਗੀਆਂ ਵਿਚੋਂ ਮਨਿੰਦਰ ਸਿੰਘ ਨੇ ਪਹਿਲਾ ਸਥਾਨ,  ਗੁਰਿੰਦਰ ਸਿੰਘ ਅਤੇ ਰੋਹਿਤਦੀਪ ਸਿੰਘ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਰਣਵੀਰ ਸਿੰਘ ਨੂੰ ਕੌਂਸਲੇਸ਼ਨ ਆਪਣੇ ਨਾਮ ਕੀਤਾ। ਦਸਤਾਰ ਫੇਮ ਪਰਦੀਪ ਸਿੰਘ ਗਹਿਲ, ਸੁਖਮਨ ਬਿਲਖੂ, ਲਵਪ੍ਰੀਤ ਕੋਕਰੀ ਜੱਜ ਸਨ। ਸੀਟੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ (ਆਫ) ਡਾ. ਸਤੀਸ਼ ਨੇ ਜੇਤੂਆਂ ਨੂੰ ਵਧਾਈ ਦਿੱਤੀ। ਦਵਿੰਦਰ ਸਿੰਘ, ਡਿਪਟੀ ਡਾਇਰੈਕਟਰ, ਵਿਦਿਆਰਥੀ ਭਲਾਈ ਵਿਭਾਗ, ਨੇ ਕਿਹਾ ਕਿ ਦਸਤਾਰ ਹਰ ਇੱਕ ਦੇ ਸਿਰ ਦਾ ਤਾਜ ਮੰਨਿਆ ਜਾਂਦਾ ਹੈ ਅਤੇ ਇਹ ਮਾਣ, ਬਹਾਦਰੀ ਅਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ। ਦਸਤਾਰ ਸਿੱਖ ਧਾਰਮਿਕ ਮਰਿਆਦਾ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਅਤੇ ਪਹਿਨਣ ਵਾਲੇ ਨੂੰ ਇੱਕ ਵੱਖਰੀ ਪਛਾਣ ਦਿੰਦੀ ਹੈ। ਇਸ ਮੰਤਵ ਨਾਲ ਹੀ ਇਹ ਮੁਕਾਬਲਾ ਕਰਵਾਇਆ ਗਿਆ ਹੈ ਤਾਂ ਜੋ ਨੌਜਵਾਨ ਇਹ ਕਦਰਾਂ ਕੀਮਤਾਂ ਨਾਲ ਜੁੜੇ ਰਹਿਣ। ”

Read More »

ਲਾਰੈਂਸ ਬਿਸ਼ਨੋਈ ਨੂੰ ਮਿਲਣ ਲਈ ਦਿੱਲੀ ਤੋਂ ਦੋ ਨਾਬਾਲਿਗ ਕੁੜੀਆਂ ਬਠਿੰਡਾ ਜੇਲ੍ਹ ਪੁੱਜੀਆਂ

-ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਕੀਤੀ ਪੁੱਛ-ਪੜਤਾਲ ਬਠਿੰਡਾ 16 ਮਾਰਚ (ਜੀ98 ਨਿਊਜ਼ ਸਰਵਿਸ)- ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਵੇਖਣ ਤੋਂ ਬਾਅਦ

Read More »

ਪੰਜਾਬ ਸਰਕਾਰ ਵੱਲੋਂ ਆਊੇਸੋਰਸਡ ਕਾਮਿਆਂ ਦੀਆਂ ਸੇਵਾਵਾਂ ਸੰਬੰਧੀ ਨਵੀਆਂ ਹਦਾਇਤਾਂ ਜਾਰੀ

ਚੰਡੀਗੜ੍ਹ 16 ਮਾਰਚ : ਪੰਜਾਬ ਸਰਕਾਰ ਨੇ ਆਊਟਸੋਰਸ ਕਾਮਿਆਂ ਸੰਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ । ਵਿੱਤ ਵਿਭਾਗ ਵੱਲੋਂ ਇਕ ਪੱਤਰ ਜਾਰੀ ਕਰਕੇ ਪੰਜਾਬ ਦੇ

Read More »

ਲਾਰੈਂਸ ਦੀ ਇੰਟਰਵਿਊ : ਰੌਲਾ “ਸਹੇ ਅਤੇ ਪਹੇ” ਦੋਨਾਂ ਦਾ ਹੀ ਹੈ..ਬੱਸ ਸਮਝਣ ਦੀ ਲੋੜ ਹੈ

ਚੰਡੀਗੜ੍ਹ 16 ਮਾਰਚ ( ਜੀ98 ਨਿਊਜ਼ ਸਰਵਿਸ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਸਟਰਮਾਈਂਡ ਮੰਨੇ ਜਾਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚੋਂ ਇੱਕ ਪ੍ਰਾਈਵੇਟ ਟੀਵੀ

Read More »
error: Content is protected !!