
‘ਰਨ ਫਾਰ ਯੂਨਿਟੀ’ ਰਾਹੀਂ ਦਿੱਤਾ ਗਿਆ ਏਕਤਾ ਅਤੇ ਸਿਹਤਯਾਬੀ ਦਾ ਸੁਨੇਹਾ
ਬਰਨਾਲਾ, 01ਅਕਤੂਬਰ (ਨਿਰਮਲ ਸਿੰਘ ਪੰਡੋਰੀ) : ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ‘ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ’ ਤਹਿਤ ਪ੍ਰੋਗਰਾਮਾਂ ਦੀ ਲੜੀ ਦਾ ਆਗਾਜ਼ ਕਰਦੇ ਹੋਏ ਅੱਜ ਬਾਬਾ ਕਾਲਾ

ਬਰਨਾਲਾ, 01ਅਕਤੂਬਰ (ਨਿਰਮਲ ਸਿੰਘ ਪੰਡੋਰੀ) : ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ‘ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ’ ਤਹਿਤ ਪ੍ਰੋਗਰਾਮਾਂ ਦੀ ਲੜੀ ਦਾ ਆਗਾਜ਼ ਕਰਦੇ ਹੋਏ ਅੱਜ ਬਾਬਾ ਕਾਲਾ

ਬਰਨਾਲਾ- ਨਗਰ ਕੌਂਸਲ ਤਪਾ ਦੇ ਪ੍ਰਧਾਨ ਅਨਿਲ ਕੁਮਾਰ ਦੀ ਅਗਵਾਈ ਹੇਠ ਕੌਂਸਲਰਾਂ ਨੇ ਸ੍ਰੀਮਤੀ ਮਾਇਆ ਦੇਵੀ ਸਫਾਈ ਕਰਮਚਾਰੀ ਦੀ ਸੇਵਾ ਮੁਕਤੀ ’ਤੇ ਵਿਦਾਇੰਗੀ ਪਾਰਟੀ ਦਿੱਤੀ।
ਬਰਨਾਲਾ, 30 ਸਤੰਬਰ (ਨਿਰਮਲ ਸਿੰਘ ਪੰਡੋਰੀ) : ਪੰਜਾਬ ਦੇ ਪ੍ਰਾਇਮਰੀ/ ਮਿਡਲ/ ਹਾਈ/ਸੀਨੀਅਰ ਸੰਕੈਡਰੀ ਸਕੂਲਾਂ ਦਾ ਸਮਾਂ 1 ਅਕਤੂਬਰ 2021 ਤੋਂ ਬਦਲ ਜਾਵੇਗਾ। ਸਕੂਲ ਸਿੱਖਿਆ ਵਿਭਾਗ

ਬਰਨਾਲਾ, 30 ਸਤੰਬਰ (ਨਿਰਮਲ ਸਿੰਘ ਪੰਡੋਰੀ) : ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਪੱਕਿਆ ਪਕਾਇਆ (ਡੱਬਾਬੰਦ) ਭੋਜਨ ਦੇਣ ਦੇ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ

—ਪੂਰਾ ਅਕਤੂਬਰ ਮਹੀਨਾ ਚੱਲੇਗੀ ਪਲਾਸਟਿਕ ਵਿਰੁੱਧ ਸਫਾਈ ਮੁਹਿੰਮਬਰਨਾਲਾ, 29 ਸਤੰਬਰ (ਨਿਰਮਲ ਸਿੰਘ ਪੰਡੋਰੀ) : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਦੇਸ਼ ਦੀ 75ਵੀਂ ਆਜ਼ਾਦੀ ਵਰੇਗੰਢ ਨੂੰ ਸਮਰਪਿਤ

ਚੰਡੀਗੜ : ਪੰਜਾਬ ਸਰਕਾਰ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰਾਂ ਦੀ ਪੁਲਿਸ ਸੁਰੱਖਿਆ ਵਾਪਸ ਲੈ ਲਈ ਹੈ। ਏਡੀਜੀਪੀ (ਸੁਰੱਖਿਆ) ਵੱਲੋਂ

ਚੰਡੀਗੜ, 29 ਸਤੰਬਰ (ਨਿਰਮਲ ਸਿੰਘ ਪੰਡੋਰੀ) : ਪੰਜਾਬ ਸਰਕਾਰ ਨੇ ਸੂਬੇ ਦੇ 2 ਕਿਲੋਵਾਟ ਤਕ ਬਿਜਲੀ ਖਪਤਕਾਰਾਂ ਦਾ ਪਿਛਲਾ ਸਾਰਾ ਬਕਾਇਆ ਮਾਫ ਕਰਨ ਦਾ ਐਲਾਨ

ਬਰਨਾਲਾ , 29 ਸਤੰਬਰ (ਨਿਰਮਲ ਸਿੰਘ ਪੰਡੋਰੀ) : ਕੁਝ ਦਿਨ ਪਹਿਲਾਂ ਬਰਨਾਲਾ ਜ਼ਿਲੇ ਨਾਲ ਸੰਬੰਧਿਤ ਮੋਹਤਬਰ ਵਿਅਕਤੀਆਂ ਵੱਲੋਂ ਭਾਜਪਾ ਦਾ ਪੱਲਾ ਫੜਿਆ ਗਿਆ ਸੀ। ਜਿਸ

ਚੰਡੀਗੜ : ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਆਪਣੇ ਅਸਤੀਫ਼ੇ ਦਾ ਕਾਰਨ ਸਪੱਸ਼ਟ ਕਰ ਦਿੱਤਾ

-ਖੇਤੀ ਕਾਨੂੰਨਾਂ ਖ਼ਿਲਾਫ਼ ਲੜਿਆ ਜਾ ਰਿਹਾ ਸੰਘਰਸ਼ ਸਾਮਰਾਜ ਦੇ ਖ਼ਾਤਮੇ ਤੱਕ ਜਾਰੀ ਰਹੇਗਾ: ਜੋਗਿੰਦਰ ਸਿੰਘ ਉਗਰਾਹਾਂਬਰਨਾਲਾ, 28 ਸਤੰਬਰ (ਨਿਰਮਲ ਸਿੰਘ ਪੰਡੋਰੀ) : ਬੀਕੇਯੂ ਏਕਤਾ ਉਗਰਾਹਾਂ