ਬਰਨਾਲਾ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਾਂਗੇ-ਢਿੱਲੋਂ

ਬਰਨਾਲਾ 20 ਜੂਨ (ਨਿਰਮਲ ਸਿੰਘ ਪੰਡੋਰੀ) ਬਰਨਾਲਾ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਬਰਨਾਲਾ ਵਿੱਚ ਸੁਪਰ ਸਪੈਸ਼ਲਿਟੀ ਹਸਪਤਾਲ ਜ਼ਰੂਰ ਬਣੇਗਾ ਜਿੱਥੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜ਼ੀ98 ਨਿਊਜ਼ ਨਾਲ ਗੱਲਬਾਤ ਕਰਦਿਆਂ ਕੀਤਾ। ਜ਼ਿਕਰਯੋਗ ਹੈ […]
ਉੱਡ ਗਿਆ .. ਉੱਡਣਾ ਸਿੱਖ ਮਿਲਖਾ ਸਿੰਘ , ਪੀਜੀਆਈ ’ਚ ਲਏ ਆਖ਼ਰੀ ਸਾਹ

ਚੰਡੀਗੜ, 19 ਜੂਨ (ਜੀ98 ਬਿਊਰੋ) : ਉੱਡਣਾ ਸਿੱਖ ਪਦਮਸ੍ਰੀ ਮਿਲਖਾ ਸਿੰਘ 91 ਸਾਲ ਦੀ ਉਮਰ ਭੋਗ ਕੇ ਲੰਮੀ ਉਡਾਰੀ ਮਾਰ ਗਿਆ। ਮਿਲਖਾ ਸਿੰਘ ਕੋਰੋਨਾ ਪੀੜਤ ਸੀ ਅਤੇ ਚੰਡੀਗੜ ਦੇ ਪੀਜੀਆਈ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ । ਮਿਲਖਾ ਸਿੰਘ ਦੀ ਪਤਨੀ ਵੀੀ ਪੰਜ ਕੁ ਦਿਨ ਪਹਿਲਾਂ ਦੁਨੀਆ ਛੱਡ ਗਈ ਸੀ। ਮਿਲਖਾ ਸਿੰਘ ਆਪਣੇ ਪਿੱਛੇ ਇੱਕ ਪੁੱਤਰ […]
ਕੈਪਟਨ ਨੇ ਨਿੱਜੀ ਸਿੱਖਿਆ ਸੰਸਥਾਵਾਂ ਨੂੰ ਦੇ ਦਿੱਤਾ 200 ਕਰੋੜ

ਚੰਡੀਗੜ, 18 ਜੂਨ (ਜੀ98ਬਿਊਰੋ) :- ਪੋਸਟ ਮੈਟਿ੍ਰਕ ਸਕਾਲਰਸ਼ਿੱਪ ਘਪਲੇੇ ਦੋਸ਼ਾਂ ਕਾਰਨ ਦਬਾਅ ਵਿੱਚ ਆਈ ਪੰਜਾਬ ਸਰਕਾਰ ਨੇ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟਿ੍ਰਕ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਨੂੰ 200 ਕਰੋੜ ਰੁਪਏ ਦੇ ਬਕਾਏ ਦਾ 40 ਫੀਸਦੀ ਹਿੱਸਾ ਅਦਾ ਕਰਨ ਦਾ ਮਨ ਬਣਾਇਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ […]
ਪਰਮਬੰਸ ਸਿੰਘ ਰੋਮਾਣਾ ਨੇ ਕੀਤੀ ਅਕਾਲੀ ਦਲ ਦੀ ਯੂਥ ਬਿ੍ਰਗੇਡ ਮਜ਼ਬੂਤ

ਸਰਗਰਮ ਨੌਜਵਾਨਾਂ ਨੂੰ ਦਿੱਤੀਆਂ ਵੱਡੀਆਂ ਜ਼ਿੰਮੇਵਾਰੀਆਂ ਚੰਡੀਗੜ 18 ਜੂਨ (ਜੀ98ਬਿਊਰੋ ) :ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੀ ਯੂਥ ਬਿ੍ਰਗੇਡ ਨੂੰ ਚੁਸਤ-ਦਰੁਸਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਦਲ ਪ੍ਰਤੀ ਵਫ਼ਾਦਾਰੀਆਂ ਰੱਖਣ ਵਾਲੇ ਨੌਜਵਾਨਾਂ ਨੂੰ […]
ਵੱਡੇ ਸਿਆਸੀ ਘਰਾਂ ਦੇ ਕਾਕੇ ਇਤਿਹਾਸ ਤੋਂ ਕੋਰੇ ਨੇ…

ਬਰਨਾਲਾ,17 ਜੂਨ (ਨਿਰਮਲ ਸਿੰਘ ਪੰਡੋਰੀ) : ਸਿਆਸੀ ਆਗੂਆਂ ਦੀ ਬਦਕੁਲਾਮੀ ਅਤੇ ਬਦਜ਼ਬਾਨੀ ਅਕਸਰ ਸਮਾਜਿਕ ਮਾਹੌਲ ਅੰਦਰ ਅਜਿਹੀ ਕੁੜੱਤਣ ਪੈਦਾ ਕਰ ਦਿੰਦੇ ਹਨ ਜਿਸ ਕਾਰਨ ਭਾਈਚਾਰਕ ਸਾਂਝ ਅਤੇ ਏਕਤਾ ਖ਼ਤਰੇ ਵਿੱਚ ਪੈ ਜਾਂਦੀ ਹੈ। ਸਿਆਸੀ ਆਗੂ ਆਪਣੇ ਸਿਆਸੀ ਸਵਾਰਥ ਲਈ ਸ਼ਬਦਾਂ ਦੇ ਜਾਲ ਵਿੱਚ ਲੋਕਾਂ ਨੂੰ ਉਲਝਾਉਂਦੇ ਰਹਿੰਦੇ । ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ […]