ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲਾ ,25 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- -ਇੱਕ ਪਾਸੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਲੋਕਾਂ ਨੂੰ ਸੂਬੇ ਦੇ ਸਰਕਾਰੀ ਸਕੂਲਾਂ...

Read more

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਬਰਨਾਲਾ ,24 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- -ਬਰਨਾਲਾ ਪੁਲਿਸ ਨੇ ਕਰੀਬ ਛੇ ਮਹੀਨੇ ਪਹਿਲਾਂ ਧਨੌਲਾ ਵਿਖੇ ਹੋਏ ਇੱਕ ਅੰਨ੍ਹੇ ਕਤਲ ਕੇਸ...

Read more

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਬਰਨਾਲਾ,23 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- -ਬਰਨਾਲਾ ਦੇ ਬੱਸ ਅੱਡੇ ਸਾਹਮਣੇ ਪਿਛਲੇ ਦਿਨੀਂ ਇੱਕ ਹੋਟਲ 'ਚ ਅਨੈਤਿਕ ਕਾਰਵਾਈਆਂ ਸਬੰਧੀ ਹੋਟਲ ਮਾਲਕ...

Read more

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਬਰਨਾਲਾ 22 ਅਪ੍ਰੈਲ, (ਨਿਰਮਲ ਸਿੰਘ ਪੰਡੋਰੀ)- ਬਰਨਾਲਾ ਦੇ ਕਸਬਾ ਹੰਡਿਆਇਆ ਚੌਂਕ ਵਿੱਚ ਨੈਸ਼ਨਲ ਹਾਈਵੇ 7 'ਤੇ ਬਣੇ ਫਲਾਈਓਵਰ ਦੀ ਮਾੜੀ...

Read more

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਬਰਨਾਲਾ, 22 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- -ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਆਂਗਣਵਾੜੀ ਵਰਕਰਾਂ ਲਈ ਖਰੀਦੇ ਗਏ ਮੋਬਾਈਲ ਫੋਨ ਡੱਬਾ...

Read more

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਬਰਨਾਲਾ ,22 ਅਪ੍ਰੈਲ, (ਨਿਰਮਲ ਸਿੰਘ ਪੰਡੋਰੀ)- -ਕਾਂਗਰਸ, ਸਮਾਜਵਾਦੀ ਪਾਰਟੀ, ਟੀਐਮਸੀ ਅਤੇ ਡੀਐਮਕੇ ਨੇ ਲੋਕ ਸਭਾ ਵਿੱਚ ਔਰਤਾਂ ਦੇ ਰਿਜਰਵੇਸ਼ਨ ਸਬੰਧੀ...

Read more

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਬਰਨਾਲਾ ,21 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- -ਬਰਨਾਲਾ ਪੁਲਿਸ ਵੱਲੋਂ ਅੱਜ ਮੰਗਲਵਾਰ ਬੱਸ ਸਟੈਂਡ ਦੇ ਸਾਹਮਣੇ ਇੱਕ ਗਲੀ ਵਿੱਚ ਚੱਲ ਰਹੇ...

Read more

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ 20 ਅਪ੍ਰੈਲ ( ਜਸਵੰਤ ਸਿੰਘ ਲਾਲੀ)- ਪੰਜਾਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਹੰਮਦ ਸਰਫਰਾਜ ਦੀ ਅਗਵਾਈ ਹੇਠ...

Read more

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

ਬਰਨਾਲਾ,18 ਅਪ੍ਰੈਲ (Gee98 news service)- ਬਰਨਾਲਾ ਪੁਲਿਸ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ 20 ਦੇ ਕਰੀਬ ਸੀਨੀਅਰ ਆਗੂਆਂ ਅਤੇ ਵਰਕਰਾਂ 'ਤੇ...

Read more

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

ਮਹਿਲਕਲਾਂ 17 ਅਪ੍ਰੈਲ ( ਜਸਵੰਤ ਸਿੰਘ ਲਾਲੀ )- ਅੱਜ 220 ਕੇ ਵੀ ਗਰਿੱਡ ਮਹਿਲ ਕਲਾਂ ਵਿਖੇ ਸਮੂਹ ਬਿਜ਼ਲੀ ਮੁਲਾਜ਼ਮਾਂ ਵੱਲੋਂ...

Read more
Page 2 of 186 1 2 3 186
error: Content is protected !!