
ਪੰਜਾਬ ਸਰਕਾਰ ਨੇ 17 ਸਰਕਾਰੀ ਸਕੂਲਾਂ ਦੇ ਨਾਮ ਬਦਲੇ —
–ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਦਿੱਤਾ ਸਨਮਾਨ———————ਚੰਡੀਗਡ਼੍ਹ 02 ਜੁਲਾਈ (ਜ਼ੀ98 ਨਿਊਜ਼) ਪੰਜਾਬ ਸਰਕਾਰ ਨੇ 17 ਸਰਕਾਰੀ ਸਕੂਲਾਂ ਦੇ ਨਾਮ ਬਦਲ ਦਿੱਤੇ ਹਨ। ਇਸ ਸਬੰਧੀ ਵਿਸਥਾਰ

–ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਦਿੱਤਾ ਸਨਮਾਨ———————ਚੰਡੀਗਡ਼੍ਹ 02 ਜੁਲਾਈ (ਜ਼ੀ98 ਨਿਊਜ਼) ਪੰਜਾਬ ਸਰਕਾਰ ਨੇ 17 ਸਰਕਾਰੀ ਸਕੂਲਾਂ ਦੇ ਨਾਮ ਬਦਲ ਦਿੱਤੇ ਹਨ। ਇਸ ਸਬੰਧੀ ਵਿਸਥਾਰ

ਚੰਡੀਗੜ, 02 ਜੁਲਾਈ (ਜੀ98 ਨਿਊਜ਼) : ਕੇਂਦਰ ਸਰਕਾਰ ਨੇ ਮੁਲਾਜ਼ਮਾਂ ਦੀ ਪੈਨਸ਼ਨ ਸਬੰਧੀ 50 ਸਾਲ ਪੁਰਾਣਾ ਕਾਨੂੰਨ ਬਦਲ ਕੇ ਨਵਾਂ ਨਿਯਮ ਲਾਗੂ ਕਰ ਦਿੱਤਾ ਹੈ।

ਬਰਨਾਲਾ, 02 ਜੁਲਾਈ (ਮੰਗਲ ਸਿੰਘ ) ਸਿਹਤ ਵਿਭਾਗ ਬਰਨਾਲਾ ਵੱਲੋਂ ਜਲਦ ਹੀ ਏਡਜ਼ ਦੇ ਮਰੀਜਾਂ ਦਾ ਇਲਾਜ਼ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ. ਜਸਵੀਰ ਸਿੰਘ ਔਲ਼ਖ, ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਏਡਜ ਦੇ ਪੀੜਤ ਮਰੀਜਾਂ ਨੂੰ ਇਲਾਜ ਲਈ ਪਹਿਲਾਂ ਬਠਿੰਡਾ,ਪਟਿਆਲਾ ਤੇ ਲੁਧਿਆਣਾ ਜਾਣਾ ਪੈਂਦਾ ਸੀ ,ਪਰ ਹੁਣ ਅਜਿਹਾ ਨਹੀਂ ਹੋਵੇਗਾ । ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਮਰੀਜਾਂ ਦੇ ਇਲਾਜ ਲਈ ਪੰਜਾਬ ਭਰ ਵਿੱਚੋਂ 18ਵਾਂ ਏ.ਆਰ.ਟੀ.ਸੈਂਟਰ ਜਲਦ ਹੀ ਖੋਲ੍ਹਿਆ ਜਾ ਰਿਹਾ ਹੈ ਤੇ ਇਸ ਸਬੰਧੀ ਉਨ੍ਹਾਂ ਦੇ ਸੱਦੇ ‘ਤੇ ਸਟੇਟ ਪੱਧਰ ਤੋਂ ਇਕ ਵਿਸ਼ੇਸ਼ ਟੀਮ ( ਪੰਜਾਬ ਏਡਜ ਕੰਟਰੋਲ ਸੋਸਾਇਟੀ) ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਆਪਣਾ ਏ.ਆਰ.ਟੀ.ਸੈਂਟਰ ਖੋਲ੍ਹਣ ਸਬੰਧੀ ਦੌਰਾ ਵੀ ਕੀਤਾ ਗਿਆ ਹੈ। ਡਾ. ਔਲ਼ਖ ਨੇ ਦੱਸਿਆ ਕਿ ਸਟੇਟ ਤੋਂ ਪਹੁੰਚੀ ਟੀਮ ਜਿਸ ਵਿੱਚ ਡਾ. ਬੌਬੀ ਗੁਲਾਟੀ ਐਡੀਸ਼ਨਲ ਪ੍ਰੋਜੈਕਟ ਡਾਇਰੈਕਟ, ਡਾ. ਵਿਨੈ ਮੋਹਨ ਜੁਆਇੰਟ ਡਾਇਰੈਕਟਰ ਅਤੇ ਨਤਾਸ਼ਾ ਸ਼ਰਮਾ ਡਿਪਟੀ ਡਾਇਰੈਕਟਰ ਹਾਜ਼ਰ ਸਨ ਵੱਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕਰਨ ਦੇ ਨਾਲ ਸ਼ਹਿਰ ਬਰਨਾਲਾ ਦੀ ਪੰਜਾਬ ਸਟੇਟ ਏਡਜ ਕੰਟਰੋਲ ਨਾਲ ਸਬੰਧਿਤ ਇਕ ਸਥਾਨਕ ਸਮਾਜ ਸੇਵੀ ਸੰਸਥਾ ਦਾ ਵੀ ਦੌਰਾ ਕੀਤਾ ਗਿਆ। ਸਿਵਲ ਸਰਜਨ ਨੇ ਕਿਹਾ ਕਿ ਏਡਜ ਦੇ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਹੀਂ ਕਰਨਾ ਚਾਹੀਦਾ ਸਗੋਂ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਹੀਣ ਭਾਵਨਾ ਤੋਂ ਦੂਰ ਇਕ ਨਿਰੋਏ ਇਲਾਜ ਵੱਲ ਲੈ ਕੇ ਜਾਣਾ ਚਾਹੀਦਾ ਹੈ। ਸਟੇਟ ਟੀਮ ਵੱਲੋਂ ਦੌਰੇ ਦੌਰਾਨ ਡਾ. ਤਪਿੰਦਰਜੋਤ ਕੌਸ਼ਲ ਐਸ.ਐਮ.ਓ. ਸਿਵਲ ਹਸਪਤਾਲ ਬਰਨਾਲਾ ਅਤੇ ਆਈ.ਸੀ.ਟੀ.ਸੀ ਵਿੰਗ ਦੇ ਮਨਜਿੰਦਰ ਸਿੰਘ, ਤਜਿੰਦਰ ਕੁਮਾਰ ਤੇ ਹਰਮਨਜੀਤ ਕੌਰ ਆਈ.ਸੀ.ਟੀ. ਕੌਂਸਲਰ ਆਦਿ ਨਾਲ ਹਾਜ਼ਰ ਸਨ।

ਚੰਡੀਗੜ, 02 ਜੁਲਾਈ (ਨਿਰਮਲ ਸਿੰਘ ਪੰਡੋਰੀ) : ਅਕਸਰ ਕਿਹਾ ਜਾਂਦਾ ਹੈ ਕਿ ਗੁਆਂਢ ਚੰਦਰਾ ਅਤੇ ਸਲਾਹਕਾਰ ਮਾੜਾ ਨਾ ਹੋਵੇ ਕਿਉਂਕਿ ਚੰਦਰਾ ਗੁਆਂਢ ਕੋਈ ਨਾ ਕੋਈ

ਬਰਨਾਲਾ, 02 ਜੁਲਾਈ (ਨਿਰਮਲ ਸਿੰਘ ਪੰਡੋਰੀ) :ਸ਼ਹਿਰ ਦੀ ਪੁਰਾਣੀ ਵਿਦਿਅਕ ਸੰਸਥਾ ਐੱਸ ਡੀ ਕਾਲਜ ਵਿਖੇ ਵੋਕੇਸ਼ਨਲ ਕੋਰਸ ਨਿਊਟਰੀਸ਼ਨ ਅਤੇ ਹੈਲਥਕੇਅਰ ਸਾਇੰਸ ਲਈ ਅਮਨਦੀਪ ਕੌਰ ਦੀ

ਇਹ ਤਸਵੀਰ ਦੀਪਿਕਾ ਕੁਮਾਰੀ ਦੀ ਹੈ..ਤੀਰਅੰਦਾਜ਼ੀ ਵਿਸ਼ਵ ਕੱਪ ਵਿੱਚ ਹੈਟ੍ਰਿਕ (ਤਿੰਨ ਸੋਨੇ ਦੇ ਮੈਡਲ) ਜਿੱਤਣ ਤੋਂ ਬਾਅਦ ਵਿਸ਼ਵ ਰੈਂਕਿੰਗ ਵਿੱਚ ਚੋਟੀ ‘ਤੇ ਹੈ..ਮਰਦ ਆਦਿਵਾਸੀ ਸਮਾਜ

-ਚੁੱਕੇ ਜਾਣਗੇ ਸ਼ਹਿਰਾਂ ’ਚੋ ਕੂੜੇ ਦੇ ਢੇਰਬਰਨਾਲਾ, 02 ਜੁਲਾਈ (ਨਿਰਮਲ ਸਿੰਘ ਪੰਡੋਰੀ) : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਪੰਜਾਬ ਦੀਆਂ ਸਾਰੀਆਂ