ਸ਼ਰਾਬ ਦੀਆਂ 70 ਬੋਤਲਾਂ ਸਮੇਤ ਇਕ ਵਿਅਕਤੀ ਕਾਬੂ 01/26/2023 No Comments ਮਹਿਲ ਕਲਾਂ 26 ਜਨਵਰੀ (ਜਸਵੰਤ ਸਿੰਘ ਲਾਲੀ)- ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸ਼ਰਾਬ ਦੀਆਂ 70 ਬੋਤਲਾਂ ਸਮੇਤ ਗ੍ਰਿਫਤਾਰ ਕੀਤਾ ਹੈ । Read More »