Gee 98News

March 16, 2023

ਕੁਦਰਤੀ ਖੇਤੀ ਕਰਕੇ ਸਾਲ ਵਿੱਚ 40 ਤੋਂ 45 ਫਸਲਾਂ ਦੀ ਕਾਸ਼ਤ ਕਰ ਰਿਹੈ ਅਗਾਂਹਵਧੂ ਕਿਸਾਨ

ਬਰਨਾਲਾ 16 ਮਾਰਚ ( ਰਾਜਿੰਦਰ ਸ਼ਰਮਾ )- ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਆਤਮਾ ਸਕੀਮ ਤਹਿਤ ਮਹਿਲ ਕਲਾਂ ਬਲਾਕ ਦੇ ਕਿਸਾਨਾਂ ਦਾ

Read More »

ਸੀਟੀ ਯੂਨੀਵਰਸਿਟੀ ਵੱਲੋਂ ਦਸਤਾਰ ਮੁਕਾਬਲਾ ਕਰਵਾਇਆ ਗਿਆ

-ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ 70 ਪ੍ਰਤੀਯੋਗੀਆਂ ਨੇ ਲਿਆ ਭਾਗ ਸਵੈ-ਮਾਣ, ਹਿੰਮਤ ਅਤੇ ਪਰੰਪਰਾ ਦੀਆਂ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨ ਲਈ, ਸੀਟੀ ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਵਿਭਾਗ ਨੇ ਦਸਤਾਰ ਮੁਕਾਬਲਾ ਕਰਵਾਇਆ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ 70 ਤੋਂ ਵੱਧ ਪ੍ਰਤੀਯੋਗੀਆਂ ਅਤੇ ਸੀਟੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਦਸਤਾਰ ਬੰਨਣ ਵਿੱਚ ਆਪਣੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ। ਦਸਤਾਰ ਫੇਮ ਪਰਦੀਪ ਸਿੰਘ ਗਹਿਲ, ਸੁਖਮਨ ਬਿਲਖੂ, ਲਵਪ੍ਰੀਤ ਕੋਕਰੀ ਜੱਜ ਨੇ ਜੱਜ ਵਜੋਂ ਸ਼ਿਰਕਤ ਕੀਤੀ। ਇਸ ਮੁਕਾਬਲੇ ‘ਚ ਵੱਖ ਵੱਖ ਸ਼ਹਿਰਾਂ ਤੋਂ ਆਏ ਪ੍ਰਤੀਯੋਗੀਆਂ ਵਿਚੋਂ ਮਨਿੰਦਰ ਸਿੰਘ ਨੇ ਪਹਿਲਾ ਸਥਾਨ,  ਗੁਰਿੰਦਰ ਸਿੰਘ ਅਤੇ ਰੋਹਿਤਦੀਪ ਸਿੰਘ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਰਣਵੀਰ ਸਿੰਘ ਨੂੰ ਕੌਂਸਲੇਸ਼ਨ ਆਪਣੇ ਨਾਮ ਕੀਤਾ। ਦਸਤਾਰ ਫੇਮ ਪਰਦੀਪ ਸਿੰਘ ਗਹਿਲ, ਸੁਖਮਨ ਬਿਲਖੂ, ਲਵਪ੍ਰੀਤ ਕੋਕਰੀ ਜੱਜ ਸਨ। ਸੀਟੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ (ਆਫ) ਡਾ. ਸਤੀਸ਼ ਨੇ ਜੇਤੂਆਂ ਨੂੰ ਵਧਾਈ ਦਿੱਤੀ। ਦਵਿੰਦਰ ਸਿੰਘ, ਡਿਪਟੀ ਡਾਇਰੈਕਟਰ, ਵਿਦਿਆਰਥੀ ਭਲਾਈ ਵਿਭਾਗ, ਨੇ ਕਿਹਾ ਕਿ ਦਸਤਾਰ ਹਰ ਇੱਕ ਦੇ ਸਿਰ ਦਾ ਤਾਜ ਮੰਨਿਆ ਜਾਂਦਾ ਹੈ ਅਤੇ ਇਹ ਮਾਣ, ਬਹਾਦਰੀ ਅਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ। ਦਸਤਾਰ ਸਿੱਖ ਧਾਰਮਿਕ ਮਰਿਆਦਾ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਅਤੇ ਪਹਿਨਣ ਵਾਲੇ ਨੂੰ ਇੱਕ ਵੱਖਰੀ ਪਛਾਣ ਦਿੰਦੀ ਹੈ। ਇਸ ਮੰਤਵ ਨਾਲ ਹੀ ਇਹ ਮੁਕਾਬਲਾ ਕਰਵਾਇਆ ਗਿਆ ਹੈ ਤਾਂ ਜੋ ਨੌਜਵਾਨ ਇਹ ਕਦਰਾਂ ਕੀਮਤਾਂ ਨਾਲ ਜੁੜੇ ਰਹਿਣ। ”

Read More »

ਲੜਕੀਆਂ ਵਾਸਤੇ ਕਮਿਸ਼ਨਡ ਅਫ਼ਸਰ ਵਜੋਂ ਕਰੀਅਰ ਸ਼ੁਰੂ ਕਰਨ ਲਈ ਸੁਨਹਿਰੀ ਮੌਕਾ : ਡਿਪਟੀ ਕਮਿਸ਼ਨਰ

ਬਰਨਾਲਾ 16 ਮਾਰਚ ( ਨਿਰਮਲ ਸਿੰਘ ਪੰਡੋਰੀ)- ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਨੂੰ ਮਾਈ ਭਾਗੋ ਆਰਮਡ

Read More »

ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 63ਵੀਆਂ ਸਾਲਾਨਾ ਖੇਡਾਂ ਸਮਾਪਤ

ਬਰਨਾਲਾ 16 ਮਾਰਚ ( ਨਿਰਮਲ ਸਿੰਘ ਪੰਡੋਰੀ)- ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ ਦੋ ਰੋਜ਼ਾ 63ਵੀਆਂ ਸਾਲਾਨਾ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈਆਂ। ਇਸ ਖੇਡ

Read More »

ਲਾਰੈਂਸ ਬਿਸ਼ਨੋਈ ਨੂੰ ਮਿਲਣ ਲਈ ਦਿੱਲੀ ਤੋਂ ਦੋ ਨਾਬਾਲਿਗ ਕੁੜੀਆਂ ਬਠਿੰਡਾ ਜੇਲ੍ਹ ਪੁੱਜੀਆਂ

-ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਕੀਤੀ ਪੁੱਛ-ਪੜਤਾਲ ਬਠਿੰਡਾ 16 ਮਾਰਚ (ਜੀ98 ਨਿਊਜ਼ ਸਰਵਿਸ)- ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਵੇਖਣ ਤੋਂ ਬਾਅਦ

Read More »

ਪੰਜਾਬ ਸਰਕਾਰ ਵੱਲੋਂ ਆਊੇਸੋਰਸਡ ਕਾਮਿਆਂ ਦੀਆਂ ਸੇਵਾਵਾਂ ਸੰਬੰਧੀ ਨਵੀਆਂ ਹਦਾਇਤਾਂ ਜਾਰੀ

ਚੰਡੀਗੜ੍ਹ 16 ਮਾਰਚ : ਪੰਜਾਬ ਸਰਕਾਰ ਨੇ ਆਊਟਸੋਰਸ ਕਾਮਿਆਂ ਸੰਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ । ਵਿੱਤ ਵਿਭਾਗ ਵੱਲੋਂ ਇਕ ਪੱਤਰ ਜਾਰੀ ਕਰਕੇ ਪੰਜਾਬ ਦੇ

Read More »

ਲਾਰੈਂਸ ਦੀ ਇੰਟਰਵਿਊ : ਰੌਲਾ “ਸਹੇ ਅਤੇ ਪਹੇ” ਦੋਨਾਂ ਦਾ ਹੀ ਹੈ..ਬੱਸ ਸਮਝਣ ਦੀ ਲੋੜ ਹੈ

ਚੰਡੀਗੜ੍ਹ 16 ਮਾਰਚ ( ਜੀ98 ਨਿਊਜ਼ ਸਰਵਿਸ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਸਟਰਮਾਈਂਡ ਮੰਨੇ ਜਾਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚੋਂ ਇੱਕ ਪ੍ਰਾਈਵੇਟ ਟੀਵੀ

Read More »
error: Content is protected !!