
Breaking News : ਵਿਜੀਲੈਂਸ ਬਰਨਾਲਾ ਦੇ ਇੰਸਪੈਕਟਰ ਨੇ ਪੁਲਿਸ ਦਾ ਏਐਸਆਈ ਰਿਸ਼ਵਤ ਲੈਂਦੇ ਦਬੋਚਿਆ
ਬਰਨਾਲਾ,19 ਮਾਰਚ (ਨਿਰਮਲ ਸਿੰਘ ਪੰਡੋਰੀ)–ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਰਿਸ਼ਵਤਖੋਰਾਂ ਖਿਲਾਫ ਵਿੱਢੀ ਕਾਰਵਾਈ ਜਾਰੀ ਰੱਖਦੇ ਹੋਏ ਵਿਜੀਲੈਂਸ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ





