
ਸਿਮਰਨਜੀਤ ਮਾਨ ਨੌਜਵਾਨਾਂ ਦੇ ਜਜ਼ਬਾਤਾਂ ਨੂੰ ਭੜਕਾਉਂਦੇ ਨੇ..ਅਜਿਹਾ ਠਕਠਕਾ ਬਹੁਤਾ ਚਿਰ ਨਹੀਂ ਚੱਲਦਾ…ਮੀਤ ਹੇਅਰ ਨੇ ਮਾਨ ‘ਤੇ ਕੀਤੇ ਤਿੱਖੇ ਸਿਆਸੀ ਹਮਲੇ
ਬਰਨਾਲਾ,25 ਮਈ, (ਨਿਰਮਲ ਸਿੰਘ ਪੰਡੋਰੀ)–ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਉੱਪਰ ਤਿੱਖੇ ਸਿਆਸੀ ਹਮਲੇ ਕਰਦੇ ਹੋਏ


