
ਬਰਨਾਲਾ ਜ਼ਿਲ੍ਹੇ ‘ਚ ਸਰਪੰਚ ਦਾ ਪਤੀ ਬਲਾਤਕਾਰ ਦੇ ਦੋਸ਼ਾਂ ਤਹਿਤ ਸਾਥੀ ਸਮੇਤ ਗ੍ਰਿਫ਼ਤਾਰ…ਪੀੜਤ ਔਰਤ ਦੇ ਘਰੇਲੂ ਝਗੜੇ ਦਾ ਉਠਾਇਆ ਫਾਇਦਾ
ਬਰਨਾਲਾ,31 ਮਾਰਚ, Gee98 news service -ਬਰਨਾਲਾ ਜ਼ਿਲ੍ਹੇ ਦੇ ਇੱਕ ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ਨੂੰ ਪੁਲਿਸ ਨੇ ਬਲਾਤਕਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।



