
ਤਪਾ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ…ਬਿਹਾਰ ਤੋਂ ਝੋਨਾ ਲਾਉਣ ਆਇਆ ਪ੍ਰਵਾਸੀ ਮਜ਼ਦੂਰ ਨਾਲ ਦੇ ਮਜ਼ਦੂਰਾਂ ਨੇ ਹੀ ਮਾਰ ਕੇ ਦੱਬ ਦਿੱਤਾ ਸੀ
ਬਰਨਾਲਾ,14 ਜੁਲਾਈ, (ਨਿਰਮਲ ਸਿੰਘ ਪੰਡੋਰੀ)- ਬਰਨਾਲਾ ਦੀ ਸਬ ਡਵੀਜ਼ਨ ਤਪਾ ਦੀ ਪੁਲਿਸ ਨੇ ਇੱਕ ਪ੍ਰਵਾਸੀ ਮਜ਼ਦੂਰ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ

