
ਹਿੰਦ ਦੀ ਚਾਦਰ ਲਾਈਟ ਐਂਡ ਸਾਊਂਡ ਸ਼ੋਅ ‘ਚ ਸੱਦਾ ਪੱਤਰ ਨਾ ਦਿੱਤੇ ਜਾਣ ‘ਤੇ ਵਿਧਾਇਕ ਢਿੱਲੋਂ ਨੇ ਜ਼ਿਲ੍ਹਾ ਪ੍ਰਸ਼ਾਸਨ ‘ਤੇ ਚੁੱਕੇ ਸਵਾਲ
ਬਰਨਾਲਾ ,15 ਨਵੰਬਰ (ਨਿਰਮਲ ਸਿੰਘ ਪੰਡੋਰੀ)- -ਸਥਾਨਕ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਹਿੰਦ ਦੀ
