
ਕੈਨੇਡਾ ਦਾ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਸਟੱਡੀ ਪਰਮਿਟ ਜਾਰੀ ਕਰਨ ਲਈ ਵਿਦਿਆਰਥੀਆਂ ਦੀ ਗਿਣਤੀ ਹੋਰ ਘਟਾਈ
ਚੰਡੀਗੜ੍ਹ,6 ਅਪ੍ਰੈਲ, Gee98 news service-ਕੈਨੇਡਾ ਨੇ ਇਕ ਵਾਰ ਫਿਰ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਝਟਕਾ ਦਿੱਤਾ ਹੈ। ਸਰਕਾਰ ਨੇ ਸਿਰਫ਼ 12,900 ਵਿਦਿਆਰਥੀਆਂ ਨੂੰ ਸਟੱਡੀ ਪਰਮਿਟ ਦੇਣ ਦੀ








