
ਕਸੂਤੀ ਫਸੀ ਸਰਕਾਰ : ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਮੁਫ਼ਤ ਕਿਤਾਬਾਂ ਦੀ ਛਪਾਈ ਸਬੰਧੀ ਸਿੱਖਿਆ ਬੋਰਡ ਦੇ ਕਰਮਚਾਰੀਆਂ ਦੀ ਚਿਤਾਵਨੀ
ਚੰਡੀਗੜ੍ਹ,17 ਸਤੰਬਰ-ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਸਾਲ 2024-25 ਦੀਆਂ ਕਿਤਾਬਾਂ ‘ਤੇ ਆਉਣ







