Tag: #barnalanews

ਵਿਧਾਨ ਸਭਾ ਦੇ ਘਿਰਾਓ ਲਈ ਬਰਨਾਲੇ ਤੋਂ ਕਾਮਰੇਡ ਮੱਖਣ ਰਾਮਗੜ ਦੀ ਅਗਵਾਈ ਵਿੱਚ ਮਜਦੂਰਾਂ ਦਾ ਰਵਾਨਾ

ਵਿਧਾਨ ਸਭਾ ਦੇ ਘਿਰਾਓ ਲਈ ਬਰਨਾਲੇ ਤੋਂ ਕਾਮਰੇਡ ਮੱਖਣ ਰਾਮਗੜ ਦੀ ਅਗਵਾਈ ਵਿੱਚ ਮਜਦੂਰਾਂ ਦਾ ਰਵਾਨਾ

ਬਰਨਾਲਾ 17 ਮਾਰਚ ( ਨਿਰਮਲ ਸਿੰਘ ਪੰਡੋਰੀ )- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜ਼ਦੂਰ ਯੂਨੀਅਨਾਂ ਨੂੰ ਮੀਟਿੰਗ ਦਾ ਸਮਾਂ ਦੇ ...

ਪਾਵਰਕੌਮ ਕਾਮਿਆਂ ਵੱਲੋਂ ਰੋਸ ਰੈਲੀਆਂ ਦਾ ਸਿਲਸਿਲਾ ਜਾਰੀ,ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ -ਕੁਲਵੀਰ ਔਲਖ

ਪਾਵਰਕੌਮ ਕਾਮਿਆਂ ਵੱਲੋਂ ਰੋਸ ਰੈਲੀਆਂ ਦਾ ਸਿਲਸਿਲਾ ਜਾਰੀ,ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ -ਕੁਲਵੀਰ ਔਲਖ

ਬਰਨਾਲਾ 17 ਮਾਰਚ (ਨਿਰਮਲ ਸਿੰਘ ਪੰਡੋਰੀ)- ਪਾਵਰਕੌਮ ਦੀਆਂ ਸਮੁੱਚੀਆਂ ਜਥੇਬੰਦੀਆਂ ਦੇ ਸੂਬਾ ਕਮੇਟੀਆਂ ਦੇ ਸੱਦੇ 'ਤੇ ਪਾਵਰਕੌਮ ਦੇ ਮੁੱਖ ਦਫਤਰ ...

ਸੀਟੀ ਯੂਨੀਵਰਸਿਟੀ ਵੱਲੋਂ ਦਸਤਾਰ ਮੁਕਾਬਲਾ ਕਰਵਾਇਆ ਗਿਆ

ਸੀਟੀ ਯੂਨੀਵਰਸਿਟੀ ਵੱਲੋਂ ਦਸਤਾਰ ਮੁਕਾਬਲਾ ਕਰਵਾਇਆ ਗਿਆ

-ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ 70 ਪ੍ਰਤੀਯੋਗੀਆਂ ਨੇ ਲਿਆ ਭਾਗ ਸਵੈ-ਮਾਣ, ਹਿੰਮਤ ਅਤੇ ਪਰੰਪਰਾ ਦੀਆਂ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨ ਲਈ, ਸੀਟੀ ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਵਿਭਾਗ ਨੇ ਦਸਤਾਰ ਮੁਕਾਬਲਾ ਕਰਵਾਇਆ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ 70 ਤੋਂ ਵੱਧ ਪ੍ਰਤੀਯੋਗੀਆਂ ਅਤੇ ਸੀਟੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਦਸਤਾਰ ਬੰਨਣ ਵਿੱਚ ਆਪਣੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ। ਦਸਤਾਰ ਫੇਮ ਪਰਦੀਪ ਸਿੰਘ ਗਹਿਲ, ਸੁਖਮਨ ਬਿਲਖੂ, ਲਵਪ੍ਰੀਤ ਕੋਕਰੀ ਜੱਜ ਨੇ ਜੱਜ ਵਜੋਂ ਸ਼ਿਰਕਤ ਕੀਤੀ। ਇਸ ਮੁਕਾਬਲੇ 'ਚ ਵੱਖ ਵੱਖ ਸ਼ਹਿਰਾਂ ਤੋਂ ਆਏ ਪ੍ਰਤੀਯੋਗੀਆਂ ਵਿਚੋਂ ਮਨਿੰਦਰ ਸਿੰਘ ਨੇ ਪਹਿਲਾ ਸਥਾਨ,  ਗੁਰਿੰਦਰ ਸਿੰਘ ਅਤੇ ਰੋਹਿਤਦੀਪ ਸਿੰਘ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਰਣਵੀਰ ਸਿੰਘ ਨੂੰ ਕੌਂਸਲੇਸ਼ਨ ਆਪਣੇ ਨਾਮ ਕੀਤਾ। ਦਸਤਾਰ ਫੇਮ ਪਰਦੀਪ ਸਿੰਘ ਗਹਿਲ, ਸੁਖਮਨ ਬਿਲਖੂ, ਲਵਪ੍ਰੀਤ ਕੋਕਰੀ ਜੱਜ ਸਨ। ਸੀਟੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ (ਆਫ) ਡਾ. ਸਤੀਸ਼ ਨੇ ਜੇਤੂਆਂ ਨੂੰ ਵਧਾਈ ਦਿੱਤੀ। ਦਵਿੰਦਰ ਸਿੰਘ, ਡਿਪਟੀ ਡਾਇਰੈਕਟਰ, ਵਿਦਿਆਰਥੀ ਭਲਾਈ ਵਿਭਾਗ, ਨੇ ਕਿਹਾ ਕਿ ਦਸਤਾਰ ਹਰ ਇੱਕ ਦੇ ਸਿਰ ਦਾ ਤਾਜ ਮੰਨਿਆ ਜਾਂਦਾ ਹੈ ਅਤੇ ਇਹ ਮਾਣ, ਬਹਾਦਰੀ ਅਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ। ਦਸਤਾਰ ਸਿੱਖ ਧਾਰਮਿਕ ਮਰਿਆਦਾ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਅਤੇ ਪਹਿਨਣ ਵਾਲੇ ਨੂੰ ਇੱਕ ਵੱਖਰੀ ਪਛਾਣ ਦਿੰਦੀ ਹੈ। ਇਸ ਮੰਤਵ ਨਾਲ ਹੀ ਇਹ ਮੁਕਾਬਲਾ ਕਰਵਾਇਆ ਗਿਆ ਹੈ ਤਾਂ ਜੋ ਨੌਜਵਾਨ ਇਹ ਕਦਰਾਂ ਕੀਮਤਾਂ ਨਾਲ ਜੁੜੇ ਰਹਿਣ। ”

Page 435 of 442 1 434 435 436 442
error: Content is protected !!