ਪੰਜਾਬ ਰਾਜ ਝਗੜਾ ਨਿਵਾਰਨ ਕਮਿਸ਼ਨ ਦੇ ਜਸਟਿਸ ਦਯਾ ਚੌਧਰੀ ਵੱਲੋਂ ਬਰਨਾਲਾ ਦਾ ਦੌਰਾ
--ਬਰਨਾਲਾ ਕਮਿਸ਼ਨ ਦੀ 72 ਲੱਖ ਦੀ ਲਾਗਤ ਨਾਲ ਬਣੀ ਇਮਾਰਤ ਦਾ ਕੀਤਾ ਉਦਘਾਟਨ ਬਰਨਾਲਾ 17 ਮਾਰਚ (ਨਿਰਮਲ ਸਿੰਘ ਪੰਡੋਰੀ)-ਆਮ ਲੋਕਾਂ ...
--ਬਰਨਾਲਾ ਕਮਿਸ਼ਨ ਦੀ 72 ਲੱਖ ਦੀ ਲਾਗਤ ਨਾਲ ਬਣੀ ਇਮਾਰਤ ਦਾ ਕੀਤਾ ਉਦਘਾਟਨ ਬਰਨਾਲਾ 17 ਮਾਰਚ (ਨਿਰਮਲ ਸਿੰਘ ਪੰਡੋਰੀ)-ਆਮ ਲੋਕਾਂ ...
ਬਰਨਾਲਾ 17 ਮਾਰਚ ( ਨਿਰਮਲ ਸਿੰਘ ਪੰਡੋਰੀ )-ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜੀ-20 ਦੇਸ਼ਾਂ ਵੱਲੋਂ ਕੀਤੇ ਜਾ ਰਹੇ ਸੰਮੇਲਨ ਦਾ ਵਿਰੋਧ ...
ਬਰਨਾਲਾ 17 ਮਾਰਚ ( ਨਿਰਮਲ ਸਿੰਘ ਪੰਡੋਰੀ )- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜ਼ਦੂਰ ਯੂਨੀਅਨਾਂ ਨੂੰ ਮੀਟਿੰਗ ਦਾ ਸਮਾਂ ਦੇ ...
ਬਰਨਾਲਾ 17 ਮਾਰਚ (ਨਿਰਮਲ ਸਿੰਘ ਪੰਡੋਰੀ)- ਪਾਵਰਕੌਮ ਦੀਆਂ ਸਮੁੱਚੀਆਂ ਜਥੇਬੰਦੀਆਂ ਦੇ ਸੂਬਾ ਕਮੇਟੀਆਂ ਦੇ ਸੱਦੇ 'ਤੇ ਪਾਵਰਕੌਮ ਦੇ ਮੁੱਖ ਦਫਤਰ ...
-ਮੰਗਾਂ ਨਾ ਮੰਨਣ 'ਤੇ ਕੀਤਾ ਰੋਸ ਪ੍ਰਦਰਸ਼ਨ ਬਰਨਾਲਾ 17 ਮਾਰਚ (ਸੋਨੀ ਧਨੌਲਾ)-ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ...
-ਹਰਿਆਣਾ 'ਚ ਫੜੇ ਗਏ ਨਸ਼ੀਲੇ ਟੀਕਿਆਂ ਦੀ ਤਾਰ ਜੁੜੀ ਪੰਜਾਬ ਨਾਲ ਚੰਡੀਗੜ੍ਹ, 17 ਮਾਰਚ (ਜੀ98 ਨਿਊਜ਼ ਸਰਵਿਸ)-ਪੰਜਾਬ ਦੇ ਕੁਝ ਕਬੱਡੀ ...
ਚੰਡੀਗੜ੍ਹ 17 ਮਾਰਚ ( ਜੀ98 ਨਿਊਜ਼ ਸਰਵਿਸ )-ਮੋਟਰਸਾਈਕਲ 'ਤੇ ਸਵਾਰ ਅਣਪਛਾਤਿਆਂ ਵੱਲੋਂ ਗੋਲੀ ਮਾਰ ਕੇ ਇੱਕ 6 ਸਾਲ ਦੇ ਬੱਚੇ ...
ਬਰਨਾਲਾ 16 ਮਾਰਚ ( ਰਾਜਿੰਦਰ ਸ਼ਰਮਾ )- ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਆਤਮਾ ਸਕੀਮ ਤਹਿਤ ਮਹਿਲ ...
-ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ 70 ਪ੍ਰਤੀਯੋਗੀਆਂ ਨੇ ਲਿਆ ਭਾਗ ਸਵੈ-ਮਾਣ, ਹਿੰਮਤ ਅਤੇ ਪਰੰਪਰਾ ਦੀਆਂ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨ ਲਈ, ਸੀਟੀ ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਵਿਭਾਗ ਨੇ ਦਸਤਾਰ ਮੁਕਾਬਲਾ ਕਰਵਾਇਆ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ 70 ਤੋਂ ਵੱਧ ਪ੍ਰਤੀਯੋਗੀਆਂ ਅਤੇ ਸੀਟੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਦਸਤਾਰ ਬੰਨਣ ਵਿੱਚ ਆਪਣੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ। ਦਸਤਾਰ ਫੇਮ ਪਰਦੀਪ ਸਿੰਘ ਗਹਿਲ, ਸੁਖਮਨ ਬਿਲਖੂ, ਲਵਪ੍ਰੀਤ ਕੋਕਰੀ ਜੱਜ ਨੇ ਜੱਜ ਵਜੋਂ ਸ਼ਿਰਕਤ ਕੀਤੀ। ਇਸ ਮੁਕਾਬਲੇ 'ਚ ਵੱਖ ਵੱਖ ਸ਼ਹਿਰਾਂ ਤੋਂ ਆਏ ਪ੍ਰਤੀਯੋਗੀਆਂ ਵਿਚੋਂ ਮਨਿੰਦਰ ਸਿੰਘ ਨੇ ਪਹਿਲਾ ਸਥਾਨ, ਗੁਰਿੰਦਰ ਸਿੰਘ ਅਤੇ ਰੋਹਿਤਦੀਪ ਸਿੰਘ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਰਣਵੀਰ ਸਿੰਘ ਨੂੰ ਕੌਂਸਲੇਸ਼ਨ ਆਪਣੇ ਨਾਮ ਕੀਤਾ। ਦਸਤਾਰ ਫੇਮ ਪਰਦੀਪ ਸਿੰਘ ਗਹਿਲ, ਸੁਖਮਨ ਬਿਲਖੂ, ਲਵਪ੍ਰੀਤ ਕੋਕਰੀ ਜੱਜ ਸਨ। ਸੀਟੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ (ਆਫ) ਡਾ. ਸਤੀਸ਼ ਨੇ ਜੇਤੂਆਂ ਨੂੰ ਵਧਾਈ ਦਿੱਤੀ। ਦਵਿੰਦਰ ਸਿੰਘ, ਡਿਪਟੀ ਡਾਇਰੈਕਟਰ, ਵਿਦਿਆਰਥੀ ਭਲਾਈ ਵਿਭਾਗ, ਨੇ ਕਿਹਾ ਕਿ ਦਸਤਾਰ ਹਰ ਇੱਕ ਦੇ ਸਿਰ ਦਾ ਤਾਜ ਮੰਨਿਆ ਜਾਂਦਾ ਹੈ ਅਤੇ ਇਹ ਮਾਣ, ਬਹਾਦਰੀ ਅਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ। ਦਸਤਾਰ ਸਿੱਖ ਧਾਰਮਿਕ ਮਰਿਆਦਾ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਅਤੇ ਪਹਿਨਣ ਵਾਲੇ ਨੂੰ ਇੱਕ ਵੱਖਰੀ ਪਛਾਣ ਦਿੰਦੀ ਹੈ। ਇਸ ਮੰਤਵ ਨਾਲ ਹੀ ਇਹ ਮੁਕਾਬਲਾ ਕਰਵਾਇਆ ਗਿਆ ਹੈ ਤਾਂ ਜੋ ਨੌਜਵਾਨ ਇਹ ਕਦਰਾਂ ਕੀਮਤਾਂ ਨਾਲ ਜੁੜੇ ਰਹਿਣ। ”
ਬਰਨਾਲਾ 16 ਮਾਰਚ ( ਨਿਰਮਲ ਸਿੰਘ ਪੰਡੋਰੀ)- ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ...